ETV Bharat / state

ਪੇ ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮ ਵਰਗ ਚ ਵਧਿਆ ਰੋਸ - ਨੋਟੀਫਿਕੇਸ਼ਨ ਦੀਆਂ ਫੂਕੀਆ ਕਾਪੀਆਂ

ਪੇ ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮਾਂ ਚ ਰੋਸ, ਨੋਟੀਫਿਕੇਸ਼ਨ ਦੀਆਂ ਫੂਕੀਆ ਕਾਪੀਆਂ

ਮੁਲਾਜ਼ਮ ਵਰਗ ਚ ਵਧਿਆ ਰੋਸ
ਪੇ ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ
author img

By

Published : Apr 6, 2021, 4:23 PM IST

ਬਠਿੰਡਾ: ਪੇ ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮ ਵਰਗ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ ਇਸ ਦੇ ਚੱਲਦਿਆਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਾ ਲੈਂਦੇ ਹੋਏ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਮਿਆਦ ਹੋਰ ਵਧਾ ਦਿੱਤੀ ਹੈ ਜਿਸ ਕਾਰਨ ਮੁਲਾਜ਼ਮ ਵਰਗ ਦੇ ਵਿਚ ਕਾਫੀ ਰੋਸ ਹੈ ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੇ ਵਿਚ ਕਿਸਾਨਾਂ ਮਜ਼ਦੂਰਾਂ ਆਦਿਤੀ ਸਵਰਗ ਮੁਲਾਜ਼ਮਾਂ ਵੱਲੋਂ ਇਕ ਨਵਾਂ ਧੜਾ ਖੜਾ ਕੀਤਾ ਜਾਵੇਗਾ ਤਾਂ ਜੋ ਸੱਤਾਧਾਰੀ ਧਿਰ ਨੂੰ ਸਬਕ ਸਿਖਾਇਆ ਜਾ ਸਕੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ETV Bharat Logo

Copyright © 2025 Ushodaya Enterprises Pvt. Ltd., All Rights Reserved.