ETV Bharat / state

Punjab Assembly Election 2022: ਹਰੇਕ ਪਾਰਟੀ ਨੂੰ ਮੌੜ ਮੰਡੀ ਸੀਟ ਲਈ ਕਰਨੀ ਹੋਵੇਗੀ ਜੱਦੋ ਜਹਿਦ, ਜਾਣੋ ਸਿਆਸੀ ਹਾਲ - Assembly Election 2022 PUNJAB

Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਮੌੜ ਮੰਡੀ ਸੀਟ (Maur Mandi Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜਗਦੇਵ ਸਿੰਘ ਕਮਾਲੂ (Jagdev Singh) ਨੇ ਜਿੱਤ ਹਾਸਲ ਕੀਤੀ ਸੀ ਤੇ ਹੁਣ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਦਬਦਬਾ ਨਜ਼ਰ ਆ ਰਿਹਾ ਹੈ। ਜਾਣੋ ਇਸ ਸੀਟ ਦਾ ਸਿਆਸੀ ਹਾਲ...

ਮੌੜ ਮੰਡੀ ਸੀਟ
ਮੌੜ ਮੰਡੀ ਸੀਟ
author img

By

Published : Dec 26, 2021, 5:31 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਭਾਵ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ। ਸੱਤਾ ਹਾਸਲ ਕਰਨ ਲਈ ਹਰ ਇੱਕ ਪਾਰਟੀ ਵਲੋਂ ਆਪਣਾ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਕਈ ਵਾਰ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਕੁਝ ਸੀਟਾਂ 'ਤੇ ਖੜੇ ਵੀ ਕਰ ਦਿੱਤੇ ਗਏ ਹਨ। ਉਥੇ ਹੀ ਜੇਕਰ ਮੌੜ ਮੰਡੀ ਸੀਟ (Maur Mandi Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਵਾਂਗੇ।

ਮੌੜ ਮੰਡੀ ਸੀਟ (Maur Mandi Assembly Constituency)

ਜੇਕਰ ਮੌੜ ਮੰਡੀ ਸੀਟ (Maur Mandi Assembly Constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਜਗਦੇਵ ਸਿੰਘ ਕਮਾਲੂ (Jagdev Singh) ਮੌਜੂਦਾ ਵਿਧਾਇਕ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਸ ਵਾਰ ਇੱਥੇ ਮਜ਼ਬੂਤ ​​ਨਜ਼ਰ ਆ ਰਿਹਾ ਹੈ। ਹਲਕੇ ਦੇ ਮੌਜੂਦਾ ਵਿਧਾਇਕ ਕਾਂਗਰਸ 'ਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਇਸ ਹਲਕੇ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : Punjab Assembly Election 2022: ਇਸ ਵਾਰ ਕਿਸ ਦੀ ਝੋਲੀ ਪਵੇਗੀ ਰਾਮਪੁਰਾ ਫੂਲ ਦੀ ਸੀਟ, ਜਾਣੋ ਸਿਆਸੀ ਹਾਲ...

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਮੌੜ ਮੰਡੀ ਸੀਟ (Maur Mandi Assembly Constituency) ’ਤੇ 84.54 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੇ ਜਗਦੇਵ ਸਿੰਘ ਕਮਾਲੂ (Jagdev Singh) ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ (Janmeja Singh Sekhon) ਨੂੰ ਹਰਾਇਆ ਸੀ।

ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 62,282 ਵੋਟਾਂ ਮਿਲੀਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ (Janmeja Singh Sekhon) ਨੂੰ 47,605 ਪਈਆਂ ਸਨ। ਉਥੇ ਹੀ ਤੀਜੇ ਨੰਬਰ ’ਤੇ ਰਹੇ ਕਾਂਗਰਸ (Congress) ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ (Harminder Singh Jassi) ਨੂੰ 23,087 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 45.55 ਫੀਸਦ ਵੋਟ ਸ਼ੇਅਰ ਮਿਲੇ ਸਨ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 34.81 ਫੀਸਦ ਤੇ ਕਾਂਗਰਸ (Congress) ਨੂੰ 16.88 ਫੀਸਦ ਵੋਟ ਸ਼ੇਅਰ ਮਿਲੇ ਸਨ।

ਇਹ ਵੀ ਪੜ੍ਹੋ : Punjab Assembly Election 2022 : ਕੀ ਭੁੱਚੋਂ ਮੰਡੀ ਦੀ ਰਾਖਵੀਂ ਸੀਟ 'ਤੇ ਕਾਂਗਰਸ ਮਾਰ ਸਕੇਗੀ ਹੈਟ੍ਰਿਕ, ਜਾਣੋਂ ਇਥੋਂ ਦਾ ਸਿਆਸੀ ਹਾਲ..

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮੌੜ ਮੰਡੀ ਸੀਟ (Maur Mandi Assembly Constituency) 'ਤੇ 84.78 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ (Janmeja Singh Sekhon) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 45,349 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ (Congress) ਦੇ ਉਮੀਦਵਾਰ ਮੰਗਤ ਰਾਏ ਬੰਸਲ (Mangat Rai Bansal) ਨੂੰ 26,398 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪਲ ਪਾਰਟੀ ਆਫ ਪੰਜਾਬ (PPOP) ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ 26,398 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮੌੜ ਮੰਡੀ ਸੀਟ (Maur Mandi Assembly Constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 37.12 ਫੀਸਦ ਸੀ, ਜਦਕਿ ਕਾਂਗਰਸ (Congress) ਦਾ 35.99 ਫੀਸਦ ਤੇ ਪੀਪਲ ਪਾਰਟੀ ਆਫ ਪੰਜਾਬ (PPOP) ਦਾ 21.61 ਫੀਸਦੀ ਵੋਟ ਸ਼ੇਅਰ ਸੀ।

ਮੌੜ ਮੰਡੀ ਸੀਟ (Maur Mandi Assembly Constituency) ਦਾ ਸਿਆਸੀ ਸਮੀਕਰਨ

ਜੇਕਰ ਮੌਜੂਦਾ ਸਮੇਂ 'ਚ ਮੌੜ ਮੰਡੀ ਸੀਟ (Maur Mandi Assembly Constituency) ਦੇ ਸਿਆਸੀ ਸਮੀਕਰਨ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਹੁਣ ਤੱਕ ਅੱਗੇ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਇਸ ਵਾਰ ਸੀਟ ਤੋਂ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਦੱਸ ਦਈਏ ਕਿ ਸਿਕੰਦਰ ਸਿੰਘ ਮਲੂਕਾ ਮੌੜ ਮੰਡੀ (Maur Mandi Assembly Constituency) ਤੋਂ ਟਿਕਟ ਦੀ ਮੰਗ ਕਰਦੇ ਸਨ, ਜੋ ਬਾਅਦ 'ਚ ਮਨਾ ਲਏ ਗਏ ਸਨ।

ਉਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੀ ਗੱਲ ਕੀਤੀ ਜਾਵੇ ਤਾਂ ਜਗਦੇਵ ਸਿੰਘ ਕਮਾਲੂ (Jagdev Singh) ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ ਉਹ ਆਪਣਾ ਕਿਸੇ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰ ਸਕਦੇ ਹਨ। ਪਰ ਪਾਰਟੀ ਵਲੋਂ ਹੁਣ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

ਕਾਂਗਰਸ (Congress) ਦੀ ਗੱਲ ਕੀਤੀ ਜਾਵੇ ਤਾਂ ਭੁਪਿੰਦਰ ਸਿੰਘ ਗੋਰਾ (Bhupinder Singh Gora) ਜੋ ਹਲਕਾ ਇੰਚਾਰਜ ਵੀ ਹਨ, ਉਹ ਟਿਕਟ ਲਈ ਦਾਅਵੇਦਾਰ ਮੰਨੇ ਜਾਂਦੇ ਹਨ ਪਰ ਇਥੇ ਨਾਲ ਹੀ 'ਆਪ' ਤੋਂ ਕਾਂਗਰਸ 'ਚ ਸ਼ਾਮਲ ਹੋਏ ਜਗਦੇਵ ਸਿੰਘ ਕਮਾਲੂ (Jagdev Singh) ਵੀ ਟਿਕਟ ਲਈ ਆਪਣੀ ਦਾਅਵੇਦਾਰੀ ਠੋਕ ਸਕਦੇ ਹਨ। ਇਸ ਤੋਂ ਇਲਾਵਾ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਹਾਲੇ ਬਾਕੀ ਹੈ।

ਇਹ ਵੀ ਪੜ੍ਹੋ : Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.