ETV Bharat / state

ਅੱਜ ਤੋਂ ਵਧੇ ਟੋਲ ਪਲਾਜ਼ਿਆਂ ਦੇ ਰੇਟ, ਲੋਕ ਸਰਕਾਰ ਤੋਂ ਖ਼ਫਾ - ਆਪਣੀ ਜੇਬ ਢਿੱਲੀ ਕਰਨੀ ਪਵੇਗੀ

ਦੇਸ਼ ਭਰ ਵਿੱਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਉੱਥੇ ਹੀ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਕ ਅਪ੍ਰੈਲ ਤੋਂ ਟੋਲ ਪਲਾਜ਼ਿਆਂ ਦੇ ਰੇਟਾਂ 'ਚ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਹੁਣ ਆਪਣੀ ਜੇਬ ਢਿੱਲੀ ਕਰਨੀ ਪਵੇਗੀ।

ਅੱਜ ਤੋਂ ਵਧੇ ਟੋਲ ਪਲਾਜ਼ਿਆਂ ਦੇ ਰੇਟ ਲੋਕ ਸਰਕਾਰ ਤੋਂ ਖ਼ਫਾ

author img

By

Published : Apr 1, 2022, 4:07 PM IST

ਬਠਿੰਡਾ: ਦੇਸ਼ ਭਰ ਵਿੱਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਉੱਥੇ ਹੀ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਕ ਅਪ੍ਰੈਲ ਤੋਂ ਟੋਲ ਪਲਾਜ਼ਿਆਂ ਦੇ ਰੇਟਾਂ 'ਚ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਹੁਣ ਆਪਣੀ ਜੇਬ ਢਿੱਲੀ ਕਰਨੀ ਪਵੇਗੀ।

ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਕ ਅਪ੍ਰੈਲ ਤੋਂ ਕੀਤੇ ਗਏ ਇਸ ਵਾਧੇ ਸਬੰਧੀ ਜਾਣਕਾਰੀ ਦਿੰਦੇ ਹੋਏ ਲਹਿਰਾ ਬੇਗਾ ਟੋਲ ਪਲਾਜੇ ਦੇ ਮੈਨੇਜਰ ਸਰਬਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਹਰ ਸਾਲ ਇੱਕ ਅਪ੍ਰੈਲ ਤੋਂ ਟੋਲ ਪਲਾਜ਼ਾ ਦੇ ਰੇਟ 'ਚ ਵਾਧਾ ਕੀਤਾ ਜਾਂਦਾ ਹੈ।

ਅੱਜ ਤੋਂ ਵਧੇ ਟੋਲ ਪਲਾਜ਼ਿਆਂ ਦੇ ਰੇਟ ਲੋਕ ਸਰਕਾਰ ਤੋਂ ਖ਼ਫਾ

ਇਸੇ ਲੜੀ ਤਹਿਤ ਛੋਟੇ ਵਹੀਕਲਜ਼ ਉੱਪਰ ਪੰਜ ਰੁਪਏ ਟੋਲ ਪਲਾਜ਼ੇ ਦਾ ਰੇਟ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਖ਼ਾਸ ਡਾਈਟ ਸਬੰਧੀ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਵੱਧ ਤੋਂ ਵੱਧ ਫਾਸਟੈਗ ਲਾਉਣ ਤਾਂ ਜੋ ਉਨ੍ਹਾਂ ਨੂੰ ਡਬਲ ਪੰਝੀਕਰਨ ਕਰਵਾਉਣਾ ਪਵੇਗਾ।

ਫਾਸਟ ਐਂਡ ਲੱਗਣ ਨਾਲ ਜਿੱਥੇ ਸਮੇਂ ਦੀ ਬੱਚਤ ਹੁੰਦੀ ਹੈ। ਉੱਥੇ ਹੀ ਤੇਲ ਦੀ ਬੱਚਤ ਹੋਵੇਗੀ ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਦੇ ਵੀਹ ਕਿਲੋਮੀਟਰ ਦੇ ਏਰੀਏ 'ਚ ਰਿਆਇਤੀ ਪਾਸ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਆਉਣ ਜਾਣ 'ਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਇਸ ਮੌਕੇ ਟੋਲ ਪਲਾਜ਼ੇ ਤੋਂ ਲੰਘ ਰਹੇ ਰਾਹਗੀਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਰਾਸਰ ਨਾਇਨਸਾਫ਼ੀ ਹੈ। ਕਿਉਂਕਿ ਕਿਤੇ ਤੇਲ ਦੀਆਂ ਕੀਮਤਾਂ ਨੇ ਮਹਿੰਗਾਈ ਨੂੰ ਸਿਖ਼ਰ ਤੇ ਪਹੁੰਚਾ ਦਿੱਤਾ ਹੈ ਉਥੇ ਹੀ ਹੁਣ ਟੋਲ ਪਲਾਜ਼ਿਆਂ ਦਾ ਬੋਝ ਵੀ ਆਮ ਲੋਕਾਂ ਦੀ ਜੇਬ ਤੇ ਹੀ ਪਵੇਗਾ।

ਇਹ ਵੀ ਪੜ੍ਹੋ:- ਵਿਰੋਧੀਆਂ ਦੇ ਨਿਸ਼ਾਨੇ ’ਤੇ ਮਾਨ ਸਰਕਾਰ: ਮੁਫਤ ਬਿਜਲੀ ਦਾ ਵਾਅਦਾ ਪੂਰਾ ਕਰੇ 'ਆਪ'- ਵਿਰੋਧੀ

ETV Bharat Logo

Copyright © 2025 Ushodaya Enterprises Pvt. Ltd., All Rights Reserved.