ETV Bharat / state

ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ, 1 ਦੀ ਮੌਤ - road accident news

ਬਠਿੰਡਾ ਦੇ ਪਿੰਡ ਕੋਟ ਫੱਤੇ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇੱਕ ਮੋਟਰ-ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਜਦ ਕਿ ਇਸ ਹਾਦਸੇ 'ਚ ਕਾਰ-ਸਵਾਰ ਪਰਿਵਾਰ ਗੰਭੀਰ ਜ਼ਖ਼ਮੀ ਹੈ।

ਫ਼ੋਟੋ।
author img

By

Published : Nov 15, 2019, 9:12 PM IST

ਬਠਿੰਡਾ : ਪਿੰਡ ਕੋਟ ਫੱਤੇ ਨੇੜੇ ਇੱਕ ਭਿਆਨਕ ਸੜਕ ਹਾਦਸੇ 'ਚ ਮੋਟਰ-ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਮੋਟਰ-ਸਾਈਕਲ ਸਵਾਰ ਵਿਅਕਤੀ ਦੀ ਕਾਰ ਨਾਲ ਟੱਕਰ ਹੋਣ ਕਾਰਨ ਮੌਕੇ ਉੱਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਕਾਰ ਸਵਾਰ ਪਰਿਵਾਰ ਗੰਭੀਰ ਜ਼ਖ਼ਮੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਹੈ, ਜਿਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।

ਵੀਡੀਓ

ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਪਿੰਡ ਕੋਟ ਫੱਤੇ ਦਾ ਰਹਿਣ ਵਾਲਾ ਸੀ। ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਦੁਰਘਟਨਾ ਦੌਰਾਨ ਸਾਡੇ ਕੋਲ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਰਿਵਾਰ ਆਇਆ ਸੀ, ਜਿਸ ਵਿੱਚ ਇੱਕ ਵਿਅਕਤੀ ਉਸ ਦੀ ਪਤਨੀ ਅਤੇ ਉਸ ਦੀ ਬੱਚਾ ਸੀ। ਹਾਦਸੇ 'ਚ ਮਹਿਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Intro:ਬਠਿੰਡਾ ਦੇ ਪਿੰਡ ਕੋਟ ਫੱਤਾ ਦੇ ਨਜ਼ਦੀਕ ਵਾਪਰਿਆ ਸੜਕ ਹਾਦਸਾ

ਮੋਟਰਸਾਈਕਲ ਸਵਾਰ ਵਿਅਕਤੀ ਦੀ ਹੋਈ ਮੌਕੇ ਤੇ ਮੌਤ

Body:ਬਠਿੰਡਾ ਦੇ ਪਿੰਡ ਕੋਟ ਫੱਟਾ ਫੱਤਾ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਇੱਕ ਗੱਡੀ ਨਾਲ ਟੱਕਰ ਹੋ ਗਈ । ਜਿਸ ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਗੱਡੀ ਵਿਚ ਸਵਾਰ ਪਰਿਵਾਰ ਗੰਭੀਰ ਜ਼ਖਮੀ ਹੋ ਗਿਆ
ਸਥਾਨਕ ਲੋਕਾਂ ਦੀ ਵੱਲੋਂ ਜਦੋਂ ਇਸ ਦੀ ਸੂਚਨਾ ਸਹਾਰਾ ਜਨ ਸੇਵਾ ਮੌੜ ਨੂੰ ਦਿੱਤੀ ਗਈ ਤਾਂ ਸਹਾਰਾ ਜਨ ਸੇਵਾ ਟੀਮ ਮੌਕੇ ਤੇ ਪਹੁੰਚੀ ਪਰ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਜਿਸ ਨੂੰ ਉਨ੍ਹਾਂ ਵੱਲੋਂ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ
ਵਾਈਟ - ਤਰਸੇਮ ਕੁਮਾਰ ਸਹਾਰਾ ਜਨ ਸੇਵਾ ਪ੍ਰਧਾਨ ਮੋੜ
ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ ਵਜੋਂ ਹੋਈ ਹੈ ਜੋ ਕਿ ਬਠਿੰਡਾ ਦੇ ਪਿੰਡ ਕੋਟਫੱਤਾ ਦਾ ਰਹਿਣ ਵਾਲਾ ਸੀ ਜੋ ਬਠਿੰਡਾ ਤੋਂ ਆਪਣੇ ਘਰ ਜਾ ਰਿਹਾ ਸੀ ਅਤੇ ਕੋਟਫੱਤਾ ਦੇ ਨਜ਼ਦੀਕ ਇੱਕ ਅਲਟੋ ਗੱਡੀ ਜੋ ਕਿ ਮੋੜ ਅਤੇ ਅਚਾਨਕ ਹੋਈ ਟੱਕਰ ਦੇ ਕਾਰਨ ਗੁਰਜੰਟ ਸਿੰਘ ਦੀ ਮੌਤ ਹੋ ਗਈ
ਬਾਈਟ-ਸੁਰਜੀਤ ਸਿੰਘ ( ਮ੍ਰਿਤਕ ਗੁਰਜੰਟ ਸਿੰਘ ਦਾ ਭਰਾ )
ਜਦੋਂ ਇਸਦੇ ਸਬੰਧ ਦੇ ਵਿੱਚ ਐਮਰਜੈਂਸੀ ਮੈਡੀਕਲ ਆਫਿਸਰ ਡਾ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਦੁਰਘਟਨਾ ਦੌਰਾਨ ਸਾਡੇ ਕੋਲ਼ੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਰਿਵਾਰ ਆਇਆ ਸੀ ਜਿਸ ਵਿੱਚ ਇੱਕ ਵਿਅਕਤੀ ਉਸ ਦੀ ਪਤਨੀ ਅਤੇ ਉਸ ਦੀ ਇਸ ਦਾ ਬੱਚਾ ਸੀ ਜਿਸ ਵਿੱਚ ਗੱਡੀ ਵਿੱਚ ਸਵਾਰ ਮਹਿਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਮੈਡੀਕਲ ਟੈਸਟ ਕਰਵਾਉਣ ਦੇ ਲਈ ਬਾਹਰ ਭੇਜਿਆ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਸਹਾਰਾ ਜਨ ਸੇਵਾ ਮੋੜ ਵੱਲੋਂ ਇੱਕ ਵਿਅਕਤੀ ਦੀ ਡੈੱਡ ਬਾਡੀ ਲਿਆਈ ਗਈ ਹੈ ਜਿਸ ਤੋਂ ਪਤਾ ਲੱਗਿਆ ਹੈ ਕਿ ਉਸ ਵਿਅਕਤੀ ਦੀ ਮੌਤ ਉਸ ਅਲਟੋ ਗੱਡੀ ਵਿੱਚ ਸਵਾਰ ਪਰਿਵਾਰ ਦੇ ਨਾਲ ਟੱਕਰ ਹੋਣ ਦੇ ਕਾਰਨ ਹੋਈ ਹੈ ਅਤੇ ਮ੍ਰਿਤਕ ਦੀ ਪਹਿਚਾਣ ਗੁਰਜ ਗੁਰਜੰਟ ਸਿੰਘ ਨਾਮ ਦੇ ਵਜੋਂ ਹੋਈ ਹੈ ਜੋ ਕਿ ਪਿੰਡ ਕੋਟ ਫੱਤਾ ਦਾ ਰਹਿਣ ਵਾਲਾ ਹੈ
ਵਾਈਟ - ਡਾ ਗੁਰਮੇਲ ਸਿੰਘ ਐਮਰਜੈਂਸੀ ਮੈਡੀਕਲ ਅਫਸਰ ਸਰਕਾਰੀ ਸਿਵਲ ਹਸਪਤਾਲ ਬਠਿੰਡਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.