ETV Bharat / state

ਪਰਾਲੀ ਦੇ ਧੂੰਏਂ ਦਾ ਕਹਿਰ ਜਾਰੀ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ - ਪਰਾਲੀ ਦੇ ਧੂੰਏਂ ਦਾ ਕਹਿਰ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਪੰਜਾਬ ਸਣੇ ਕਈ ਸੂਬਿਆਂ ਦਾ ਵਾਤਾਵਰਣ ਦੂਸ਼ਿਤ ਹੋ ਗਿਆ ਹੈ। ਲੋਕ ਘਰੋਂ ਮਾਸਕ ਪਾ ਕੇ ਨਿਕਲਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਲਈ ਸਾਹ ਲੈਣਾ ਤੱਕ ਔਖਾ ਹੋਇਆ ਪਿਆ ਹੈ।

ਪਰਾਲੀ ਦੇ ਧੂੰਏਂ ਦਾ ਕਹਿਰ ਜਾਰੀ
author img

By

Published : Nov 4, 2019, 1:10 PM IST

ਬਠਿੰਡਾ: ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਸਮੁੱਚੇ ਪੰਜਾਬ ਦਾ ਵਾਤਾਵਰਣ ਦੂਸ਼ਿਤ ਹੋ ਚੁੱਕਾ ਹੈ ਜਿਸ ਵਿੱਚ ਬਠਿੰਡਾ ਦਾ ਪ੍ਰਦੂਸ਼ਣ ਵੀ ਸਿਖਰਾਂ ਉੱਤੇ ਨਜ਼ਰ ਆ ਰਿਹਾ ਹੈ। ਇਸ ਕਾਰਨ ਉੱਥੇ ਸਾਹ ਲੈਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਇਸ ਦਾ ਆਵਾਜਾਈ ਦੇ ਉੱਤੇ ਵੀ ਅਸਰ ਵੇਖਣ ਨੂੰ ਮਿਲ ਰਿਹਾ ਹੈ, ਲੋਕ ਗੱਡੀਆਂ ਦੀਆਂ ਲਾਈਟਾਂ ਜਗਾ ਕੇ ਡਰਾਈਵਿੰਗ ਕਰਨ ਲਈ ਮਜਬੂਰ ਹਨ।

ਪਰਾਲੀ ਦੇ ਧੂੰਏਂ ਦਾ ਕਹਿਰ ਜਾਰੀ

ਇਸ ਸਬੰਧੀ ਬਠਿੰਡਾ ਵਾਸੀਆਂ ਦਾ ਕਹਿਣਾ ਹੈ ਕਿ ਜੋ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਬੇਸ਼ੱਕ ਇਹ ਧੂੰਆਂ ਨੁਕਸਾਨਦੇਹ ਹੈ ਪਰ ਕਿਸਾਨ ਵੀ ਮਜਬੂਰ ਹਨ ਕਿਉਂਕਿ ਸਰਕਾਰਾਂ ਵੱਲੋਂ ਅੱਗ ਲਗਾਉਣ ਤੋਂ ਇਲਾਵਾ ਦੂਜਾ ਹੱਲ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮਜਬੂਰਨ ਕਿਸਾਨਾਂ ਨੂੰ ਵੀ ਆਪਣੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ। ਇਸ ਦਾ ਖਾਮਿਆਜ਼ਾ ਸਾਰਿਆਂ ਨੂੰ ਭੁਗਤਣਾ ਪੈ ਰਿਹਾ ਹੈ ਤੇ ਜਿਸ ਦਾ ਸਿੱਧੇ ਤੌਰ ਤੇ ਅਸੀਂ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਸਮਝਦੇ ਹਾ

ਲੋਕਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਨਾਲ ਨਿਕਲ ਰਹੇ ਧੂੰਏਂ ਨੇ ਵਾਤਾਵਰਨ ਨੂੰ ਦੂਸ਼ਿਤ ਕਰਕੇ ਰੱਖ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਵੀ ਸਾਹ ਲੈਣ ਵਿੱਚ ਸਮੱਸਿਆ ਹੋ ਰਹੀ ਹੈ, ਇਸ ਲਈ ਉਹ ਵੀ ਘਰ ਵਿੱਚ ਬੈਠਣ ਲਈ ਮਜਬੂਰ ਹਨ ।

ਬਠਿੰਡਾ ਵਿੱਚ ਧੁੰਦ ਵਰਗਾ ਨਜ਼ਰ ਆ ਰਿਹਾ ਇਹ ਵਾਤਾਵਰਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਅਸਰ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜੇ ਕਿਸਾਨਾਂ ਕੋਲ ਕੋਈ ਇਸ ਤੋਂ ਅਲਾਵਾ ਸਾਧਨ ਹੋਵੇ ਤਾਂ ਸ਼ਾਇਦ ਪੰਜਾਬ ਦੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦਾ ਸਾਧਨ ਮੁਹੱਈਆ ਨਹੀਂ ਕਰਵਾਇਆ ਗਿਆ। ਇਹ ਸਮੱਸਿਆਵਾਂ ਹਰ ਸਾਲ ਲੋਕਾਂ ਅਤੇ ਕਿਸਾਨਾਂ ਨੂੰ ਝੱਲਣੀਆਂ ਪੈ ਰਹੀਆਂ ਹਨ।

Intro:ਝੋਨੇ ਦੀ ਪਰਾਲੀ ਦੇ ਧੂੰਏਂ ਦਾ ਅਸਰ ਬਠਿੰਡਾ ਵਿੱਚ ਵੀ ਵੇਖਣ ਨੂੰ ਮਿਲ ਰਿਹਾ
ਪਰਾਲੀ ਦੇ ਧੂੰਏਂ ਦੇ ਲਈ ਬਠਿੰਡਾ ਵਾਸੀਆਂ ਨੇ ਠਹਿਰਾਇਆ ਸਰਕਾਰਾਂ ਨੂੰ ਜ਼ਿੰਮੇਵਾਰ ।

Body:vo- ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਸਮੁੱਚੇ ਪੰਜਾਬ ਦਾ ਵਾਤਾਵਰਣ ਦੂਸ਼ਿਤ ਹੋ ਚੁੱਕਾ ਹੈ ਜਿਸ ਵਿੱਚ ਬਠਿੰਡਾ ਦਾ ਪ੍ਰਦੂਸ਼ਣ ਵੀ ਸਿੱਖਰਾਂ ਤੇ ਨਜ਼ਰ ਆ ਰਿਹਾ ਹੈ ਜਿੱਥੇ ਆਉਣ ਜਾਣ ਵਾਲੇ ਲੋਕਾਂ ਨੂੰ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਦੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਲੋਕ ਆਪਣੇ ਚਿਹਰੇ ਤੇ ਮਾਸਕ ਲਗਾ ਕੇ ਘਰੋਂ ਬਾਹਰ ਨਿਕਲ ਰਹੇ ਨੇ ਇਸ ਦੇ ਨਾਲ ਹੀ ਆਵਾਜਾਈ ਦੇ ਉੱਤੇ ਵੀ ਕਾਫ਼ੀ ਅਸਰ ਵੇਖਣ ਨੂੰ ਮਿਲ ਰਿਹਾ ਹੈ ਲੋਕ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਲੋ ਡਰਾਈਵ ਅਤੇ ਗੱਡੀਆਂ ਦੀ ਲਾਈਟਾਂ ਛੱਡ ਕੇ ਚੱਲਣ ਤੇ ਮਜਬੂਰ ਹਨ ਤਾਂ ਜੋ ਕਿਸੇ ਪ੍ਰਕਾਰ ਦੀ ਘਟਨਾ ਨਾ ਵਾਪਰ ਸਕੇ
Vo-1 ਇਸ ਦੇ ਸਬੰਧ ਦੇ ਵਿੱਚ ਬਠਿੰਡਾ ਵਾਸੀਆਂ ਦਾ ਕਹਿਣਾ ਹੈ ਕਿ ਜੋ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਬੇਸ਼ੱਕ ਇਹ ਧੂੰਆਂ ਨੁਕਸਾਨਦੇਹ ਹੈ ਪਰ ਕਿਸਾਨ ਵੀ ਮਜਬੂਰ ਹਨ ਕਿਉਂਕਿ ਸਰਕਾਰਾਂ ਵੱਲੋਂ ਅੱਗ ਲਗਾਉਣ ਤੋਂ ਇਲਾਵਾ ਦੂਜਾ ਹੱਲ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮਜਬੂਰਨ ਕਿਸਾਨਾਂ ਨੂੰ ਵੀ ਆਪਣੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਅਤੇ ਇਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਤੇ ਜਿਸ ਦਾ ਸਿੱਧੇ ਤੌਰ ਤੇ ਅਸੀਂ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਸਮਝਦੇ ਹਾ
ਵਾਈਟ -ਬਠਿੰਡਾ ਵਾਸੀ ( ਰਾਹਗੀਰ )

vo-2 ਬਠਿੰਡਾ ਵਾਸੀਆਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਨਾਲ ਨਿਕਲ ਰਹੇ ਧੂੰਏਂ ਨੇ ਵਾਤਾਵਰਨ ਨੂੰ ਦੂਸ਼ਿਤ ਕਰਕੇ ਰੱਖ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਵੀ ਸਾਹ ਲੈਣ ਦੇ ਵਿੱਚ ਸਮੱਸਿਆ ਹੋ ਰਹੀ ਹੈ ਇਸ ਲਈ ਉਹ ਵੀ ਘਰ ਵਿੱਚ ਬੈਠਣ ਤੇ ਮਜਬੂਰ ਹਨ ।

ਵਾਈਟ- ਸਿਬਾਂਡਾ ਵਾਸੀ (ਵੈਸ਼ਾਲੀ) ਰਾਹਗੀਰ

vo-3- ਬਠਿੰਡਾ ਦੇ ਵਿੱਚ ਧੁੰਦ ਵਰਗਾ ਨਜ਼ਰ ਆ ਰਿਹਾ ਇਹ ਵਾਤਾਵਰਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਕਹਿਰ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਜੇਕਰ ਕਿਸਾਨਾਂ ਦੇ ਕੋਲ ਕੋਈ ਇਸ ਤੋਂ ਅਲਾਵਾ ਸਾਧਨ ਹੋਵੇ ਤਾਂ ਸ਼ਾਇਦ ਪੰਜਾਬ ਨੂੰ ਪੰਜਾਬ ਦੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦਾ ਸਾਧਨ ਮੁਹੱਈਆ ਨਹੀਂ ਕਰਵਾਇਆ ਗਿਆ ਇਹ ਸਮੱਸਿਆਵਾਂ ਹਰ ਸਾਲ ਲੋਕਾਂ ਅਤੇ ਕਿਸਾਨਾਂ ਨੂੰ ਝੱਲਣੀਆਂ ਪੈ ਰਹੀਆਂ ਹਨ ਜਿਸ ਦੀ ਜ਼ਿੰਮੇਵਾਰ ਸਿੱਧੇ ਤੌਰ ਤੇ ਪੰਜਾਬ ਸਰਕਾਰ ਹੀ ਨਜ਼ਰ ਆ ਰਹੀ ਹੈ
ਵ੍ਹਾਈਟ-ਮੰਗਲ ਸਿੰਘ ਬਠਿੰਡਾ ਵਾਸੀ ( ਰਾਹਗੀਰ )

Conclusion:ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਲਈ ਅਪੀਲ ਜ਼ਰੂਰ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਕੋਈ ਇਸ ਤੋਂ ਇਲਾਵਾ ਦੂਜਾ ਸਾਧਨ ਨਾ ਦੇਣ ਕਾਰਨ ਅੱਜ ਨਤੀਜਾ ਸਾਡੇ ਸਾਹਮਣੇ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.