ETV Bharat / state

ਕਾਂਗਰਸ ਵੱਲੋਂ ਚੋਣ ਲੜ ਸਕਦੇ ਹਨ ਐੱਸਆਈਟੀ ਅਧਿਕਾਰੀ: ਸੁਖਬੀਰ

ਬਠਿੰਡਾ 'ਚ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੋਣ ਰੈਲੀ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਚਹਿਲ ਨੇ ਅਕਾਲੀ ਦਲ ਦਾ ਹੱਥ ਫੜਿਆ। ਇਸ ਮੌਕੇ ਅਕਾਲੀ ਦਲ ਪਾਰਟੀ ਦੇ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਸਣੇ ਕਈ ਹੋਰ ਅਕਾਲੀ ਲੀਡਰ ਵੀ ਮੌਜੂਦ ਰਹੇ।

ਸੁਖਬੀਰ ਬਾਦਲ ਦੀ ਚੋਣ ਰੈਲੀ
author img

By

Published : Apr 3, 2019, 10:56 PM IST

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਰੈਲੀ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਬਣਾਈ ਗਈ ਐੱਸਆਈਟੀ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ ਚੋਣਾਂ 'ਚ ਕਾਂਗਰਸ ਪਾਰਟੀ ਤੋਂ ਚੋਣ ਲੜ ਸਕਦੇ ਹਨ ਕਿਉਂਕਿ ਉਹ ਕਾਂਗਰਸ ਪਾਰਟੀ ਦੀ ਹੀ ਭਾਸ਼ਾ ਬੋਲਦਾ ਹੈ।

ਸੁਖਬੀਰ ਬਾਦਲ ਦੀ ਚੋਣ ਰੈਲੀ

ਸਾਬਕਾ ਉਪ ਮੰਤਰੀ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਸੁਖਦੇਵ ਸਿੰਘ ਸਾਡੀ ਪਾਰਟੀ 'ਚ ਸ਼ਾਮਲ ਹੋ ਗਏ ਹਨ ਤੇ ਅਕਾਲੀ ਦਲ ਪਾਰਟੀ ਹੋਰ ਵੱਡੀ ਹੋ ਚੁੱਕੀ ਹੈ। ਉਨ੍ਹਾਂ ਨੇ ਸੁਖਦੇਵ ਸਿੰਘ ਚਹਿਲ ਨੂੰ ਕਿਹਾ ਕਿ ਜੇਕਰ ਹੁਣ ਸਾਡੀ ਸਰਕਾਰ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਪਿੰਡ 'ਚ ਟਰਾਲੀ ਭਰ ਕੇ ਨੋਟਾਂ ਦੀ ਲੈ ਕੇ ਆਉਣਗੇ।
ਉੱਥੇ ਹੀ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਕਾਂਗਰਸ ਪਾਰਟੀ ਦੀਆਂ ਛੋਟੀਆਂ ਗ੍ਰਾਂਟਾਂ ਲੈਣ ਦੀ ਲੋੜ ਨਹੀਂ ਹੈ।

Bathinda 3-4-19 Sukbir Badal
Feed by Ftp 
Folder Name-Bathinda 3-4-19 Sukbir Badal
Total Files-24
Goutam Kumar Bathinda 
9855365553

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਦੇ ਵਿੱਚ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫਿਸਲੀ ਜ਼ੁਬਾਨ ਕਿਹਾ ਉਨੱਤੀ ਮਈ ਨੂੰ ਹੋਣਗੀਆਂ ਲੋਕਸਭਾ ਚੋਣਾਂ ਅਤੇ ਤੇ ਮਈ ਨੂੰ ਆਉਣਗੇ ਨਤੀਜੇ 
ਵਿੱਚ ਅੱਜ ਅਕਾਲੀਆਂ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਦੇ ਮਸਲੇ ਨੂੰ ਲੈ ਕੇ ਬਣਾਈ ਗਈ ਐਸੀ ਐੱਸਆਈਟੀ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਨੂੰ ਕਿਹਾ ਕਾਂਗਰਸੀ ਨੇਤਾ ਜੋ ਆਉਣ ਵਾਲੇ ਇਲੈਕਸ਼ਨਾਂ ਵਿੱਚ ਵੀ ਕਾਂਗਰਸ ਪਾਰਟੀ ਤੋਂ ਚੋਣ ਲੜ ਸਕਦੇ ਹਨ 

AL- ਅੱਜ ਬਠਿੰਡਾ ਦੇ ਕੋਟਸ਼ਮੀਰ ਪਿੰਡ ਦੇ  ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਹੋਏ ਅਕਾਲੀ ਪਾਰਟੀ ਦੇ ਵਿੱਚ ਸ਼ਾਮਿਲ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਦੇ ਵਿੱਚ  ਸਿਰੋਪਾ ਪਾ ਕੇ ਕੀਤਾ ਸਨਮਾਨਿਤ ਅਤੇ ਇਸ ਮੌਕੇ ਦੇ ਦੌਰਾਨ ਅਕਾਲੀ ਦਲ ਪਾਰਟੀ ਦੇ ਬਲਵਿੰਦਰ ਸਿੰਘ ਭੂੰਦੜ ,ਸਿਕੰਦਰ ਸਿੰਘ ਮਲੂਕਾ ਬਾਕੀ ਹੋਰ ਅਕਾਲੀ  ਲੀਡਰ ਮੌਜੂਦ ਰਹੇ 

VO- ਅੱਜ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਦੇ ਵਿੱਚ ਅਕਾਲੀ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਲੈ ਕੇ ਰੈਲੀ ਕੀਤੀ ਗਈ ਇਸ ਮੌਕੇ ਦੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਚਹਿਲ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਪਾਰਟੀ ਦੇ ਵਿਚ ਸ਼ਾਮਿਲ ਹੋਏ ਇਸ ਮੌਕੇ ਦੇ ਦੌਰਾਨ ਪਹੁੰਚੇ ਅਕਾਲੀ ਦਲ ਪਾਰਟੀ ਦੇ ਸਾਬਕਾ ਉਪ ਮੰਤਰੀ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਅੱਜ ਅਕਾਲੀ ਦਲ ਪਾਰਟੀ ਹੋਰ ਵੱਡੀ ਹੋ ਚੁੱਕੀ ਹੈ ਕਿ ਕਾਂਗਰਸ ਪਾਰਟੀ ਦੇ ਸੁਖਦੇਵ ਸਿੰਘ ਚਹਿਲ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਗਏ ਤੇ ਉਨ੍ਹਾਂ ਨੇ ਸੁਖਦੇਵ ਸਿੰਘ ਚਹਿਲ ਨੂੰ ਕਿਹਾ ਕਿ ਜੇਕਰ ਹੁਣ ਸਾਡੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਪਿੰਡ ਵਿੱਚ ਮੈਂ ਟਰਾਲੀ ਭਰ ਕੇ ਨੋਟਾਂ ਦੀ ਲੈ ਕੇ ਆਵਾਂਗਾ ਜਿੰਨੇ ਮਰਜ਼ੀ ਤੁਸੀਂ ਲਾ ਲਿਓ 
ਅਤੇ ਦੂਜੇ ਪਾਸੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਹਾਨੂੰ ਕਾਂਗਰਸ ਪਾਰਟੀ ਦੇ ਛੋਟੀਆਂ ਗ੍ਰਾਂਟਾਂ ਲੈਣ ਦੀ ਜ਼ਰੂਰਤ ਨਹੀਂ ਹੈ
ਵ੍ਹਾਈਟ- ਸੁਖਬੀਰ ਸਿੰਘ ਬਾਦਲ 
VO-1  ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਅਕਾਲੀ ਦਲ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਵਿੱਚ ਇੱਕ ਹਫ਼ਤੇ ਦੇ ਅੰਦਰ ਅਸੀਂ ਕਮੇਟੀ ਦੇ ਵਿੱਚ ਫੈਸਲਾ ਲੈ ਕਿ ਬਾਕੀ ਦੇ ਰਹਿੰਦੇ ਉਮੀਦਵਾਰ ਵੀ ਐਲਾਨ ਕਰ ਦੇਵਾਂਗੇ ਅਤੇ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦੀ ਗੱਲ ਨੂੰ ਇਨਕਾਰ ਕਰਦਿਆਂ ਹੋਇਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਹੁਣ ਲੋਕ ਸਭਾ ਦੀ ਚੋਣ ਨਹੀਂ ਲੜਨਗੇ 
ਵਾਈਟ- ਸੁਖਬੀਰ ਸਿੰਘ ਬਾਦਲ 
VO-2 ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਪੈਬਲ ਕਲੱਬ ਵਿੱਚ ਹੋਏ ਗੋਲੀਕਾਂਡ ਦੇ ਮਾਮਲੇ ਨੂੰ ਲੈ ਕੇ ਸੂਬਾਈ ਗਈ ਐੱਸਆਈਟੀ ਦੀ ਟੀਮ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਆਈ ਜੀ ਦੇ ਉੱਤੇ ਟਿੱਪਣੀ ਕਰਦਿਆਂ ਹੋਇਆ ਕਿਹਾ ਕਿ ਉਹ ਹੁਣ ਲੱਗਦਾ ਕਾਂਗਰਸ ਪਾਰਟੀ ਤੋਂ ਚੋਣ ਲੜੇਗਾ ਕਿਉਂਕਿ ਉਹ ਕਾਂਗਰਸ ਪਾਰਟੀ ਦੀ ਹੀ ਭਾਸ਼ਾ ਬੋਲਦਾ ਹੈ
 ਵਾਈਟ- ਸੁਖਬੀਰ ਸਿੰਘ ਬਾਦਲ
 Closing - ਭਾਵੇਂ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੇ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਪੰਜਾਬ ਦੀ 13 ਸੀਟਾਂ ਤੋਂ ਜੇਤੂ ਹੋਣ ਦੇ ਦਾਅਵਾ ਦਾਅਵੇ ਕਰਨ ਵਾਲੀ ਪਾਰਟੀਆਂ ਲੋਕਾਂ ਦੇ ਵਿੱਚ ਵਿਚਰਦੀਆਂ ਨਜ਼ਰ ਆ ਰਹੀਆਂ ਹਨ ਪਰ ਇਸ ਦਾ ਅਸਲ ਨਤੀਜਾ ਤਾਂ ਲੋਕਾਂ ਨੇ ਤੇਰਾ ਮਈ ਨੂੰ ਆਉਣ ਵਾਲੇ ਨਤੀਜੇ ਦੇ ਵਿੱਚ ਹੀ ਪਤਾ ਲੱਗੇਗਾ 

ETV Bharat Logo

Copyright © 2024 Ushodaya Enterprises Pvt. Ltd., All Rights Reserved.