ETV Bharat / state

ਸਿੱਖਿਆ ਮੰਤਰੀ ਵਿਰੁੱਧ ਅਧਿਆਪਕਾਂ ਨੇ ਦਿੱਤਾ ਧਰਨਾ - ਬਠਿੰਡਾ

ਬਠਿੰਡਾ: 5178 ਅਧਿਆਪਕਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਵੱਲੋਂ ਕੀਤੇ ਵਾਅਦਿਆਂ ਦੀ ਪੰਡ ਬਣਾ ਕੇ ਸਾੜੀ ਗਈ। ਜ਼ਿਲ੍ਹਾ ਪੱਧਰ 'ਤੇ ਅਧਿਆਪਕਾਂ ਵੱਲੋਂ ਬਠਿੰਡਾ ਦੇ ਟੀਚਰ ਹੋਮ ਤੋਂ ਲੈ ਕੇ ਫੌਜੀ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ।

ਸਿੱਖਿਆ ਮੰਤਰੀ ਵਿਰੁੱਧ ਅਧਿਆਪਕਾਂ ਨੇ ਦਿੱਤਾ ਧਰਨਾ
author img

By

Published : Feb 2, 2019, 4:47 AM IST

ਜ਼ਿਲ੍ਹਾ ਪੱਧਰ ਅਧਿਆਪਕਾਂ ਵੱਲੋਂ ਰੋਸ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਕਾਫੀ ਲੰਮੇ ਸਮੇਂ ਤੋਂ ਪੱਕੇ ਕੀਤੇ ਜਾਣ ਨੂੰ ਲੈ ਕੇ ਵਾਅਦੇ ਕਰ ਚੁੱਕੇ ਹਨ। ਕਈ ਵਾਰ ਕੈਬਿਨੇਟ ਦੀਆਂ ਬੈਠਕਾਂ ਵੀ ਹੋਈਆਂ ਹਨ ਪਰ ਕੋਈ ਫ਼ੈਸਲਾ ਨਹੀਂ ਲਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਪੱਕੇ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਜੋ ਹੁਣ ਤੱਕ ਕਿਸੇ ਵੀ ਫ਼ੈਸਲੇ 'ਤੇ ਖਰੇ ਨਹੀਂ ਉਤਰੇ ਹਨ। ਜੇਕਰ ਅਜੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਉਹ ਸਰਕਾਰ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕਰਨਗੇ ਅਤੇ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ।

Story - Bathinda 1-2-19 5178 Teachers Protest 
Feed By Ftp
Folder Name -Bathinda 1-2-19 Teachers Protest story
Report By Goutam Kumar 
Bathinda 
9855365553

5178 ਅਧਿਆਪਕਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਤੇ ਕੀਤੇ ਗਏ ਵਾਅਦਿਆਂ ਦੀ ਪੰਡ ਬਣਾ ਕੇ ਸਾੜਿਆ
AL- ਪੰਜਾਬ ਸਰਕਾਰ ਦੇ ਖ਼ਿਲਾਫ਼ ਅਧਿਆਪਕਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅੱਜ ਬਠਿੰਡਾ ਵਿਖੇ ਵੀ ਜ਼ਿਲ੍ਹਾ ਪੱਧਰ ਉੱਤੇ ਅਕਵੰਜਾ ਅਧਿਆਪਕਾਂ ਵੱਲੋਂ ਬਠਿੰਡਾ ਦੇ ਟੀਚਰ ਹੋਮ ਤੋਂ ਲੈ ਕੇ ਫੌਜੀ ਚੌਕ ਤੱਕ ਰੋਸ ਮਾਰਚ ਕਰਦਿਆਂ ਹੋਇਆ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਦੁਆਰਾ ਕੀਤੇ ਗਏ ਵਾਅਦਿਆਂ ਦੀ ਪੰਡ ਬਣਾ ਕੇ ਸਾੜਿਆ 
VO - ਜਿਵੇਂ ਜਿਵੇਂ ਲੋਕ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੇ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਲਗਾਤਾਰ ਰੋਸ ਅਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਉੱਥੇ ਹੀ ਅੱਜ ਬਠਿੰਡਾ ਦੇ ਵਿੱਚ ਆਪਣਾ ਕੰਟਰੈਕਟ ਪੂਰਾ ਕਰ ਚੁੱਕੇ 5178 ਪੱਕੇ ਕੀਤੇ ਜਾਣ ਨੂੰ ਲੈ ਕੇ ਲਗਾਤਾਰ ਸੰਘਰਸ਼  ਲੜਾਈ ਲੜ ਰਹੇ ਹਨ ਅਤੇ ਅੱਜ ਬਠਿੰਡਾ ਵਿਖੇ ਜ਼ਿਲ੍ਹਾ ਪੱਧਰ ਅਧਿਆਪਕਾਂ ਵੱਲੋਂ ਰੋਸ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਕਾਫੀ ਲੰਬੇ ਸਮੇਂ ਤੋਂ ਪੱਕੇ ਕੀਤੇ ਜਾਣ ਨੂੰ ਲੈ ਕੇ ਵਾਅਦੇ ਕਰ ਚੁੱਕੇ ਹਨ ਕਈ ਵਾਰ ਕੈਬਨਿਟ ਦੀਆਂ ਬੈਠਕਾਂ ਵੀ ਹੋਈਆਂ ਨੇ ਪਰ ਕੋਈ ਫ਼ੈਸਲਾ ਨਹੀਂ ਲਿਆ ਗਿਆ ਇਸ ਤੋਂ ਬਾਅਦ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਪੱਕੇ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਜੋ ਹੁਣ ਤੱਕ ਕਿਸੇ ਵੀ ਫ਼ੈਸਲੇ ਤੇ ਖਰੇ ਨਹੀਂ ਉਤਰੇ ਨੇ 
ਜੇਕਰ ਅਜੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਅਸੀਂ ਸਰਕਾਰ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕਰਾਂਗੇ ਅਤੇ ਆਪਣਾ ਸੰਘਰਸ਼ ਹੋਰ ਤਿੱਖਾ ਵੀ ਕਰਾਂਗੇ 
ਬਾਈਟ- ਗੁਰਵਿੰਦਰ ਕੌਰ 5178 ਅਧਿਆਪਕ ਮੋਰਚਾ ਆਗੂ 

ਬਾਈਟ -ਅਸ਼ਵਨੀ ਕੁਮਾਰ 5178 ਅਧਿਆਪਕ ਜ਼ਿਲ੍ਹਾ ਪ੍ਰਧਾਨ 

ETV Bharat Logo

Copyright © 2024 Ushodaya Enterprises Pvt. Ltd., All Rights Reserved.