ETV Bharat / state

ਬਠਿੰਡਾ: ਘਰ 'ਚੋਂ ਬਰਾਮਦ ਹੋਈਆਂ ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

author img

By

Published : Nov 23, 2020, 12:28 PM IST

ਬਠਿੰਡਾ ਦੀ ਕਮਲਾ ਨਹਿਰੂ ਕਲੋਨੀ 'ਚ ਸਥਿਤ ਇੱਕ ਘਰ 'ਚੋਂ ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਮਿਲਣ ਤੋਂ ਸਨਸਨੀ ਫ਼ੈਲ ਗਈ ਹੈ। ਅਜੇ ਇਹ ਪਤਾ ਨਹੀਂ ਚੱਲ ਸਕਿਆ ਕਿ ਇਨ੍ਹਾਂ ਨੇ ਖੁਦਕਸ਼ੀ ਕੀਤੀ ਹੈ ਜਾਂ ਇਨ੍ਹਾਂ ਦਾ ਕਤਲ ਕੀਤਾ ਗਿਆ ਹੈ।

The bodies of three members of a family were recovered from the house
ਘਰ ਚੋਂ ਬਰਾਮਦ ਹੋਈਆਂ ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

ਬਠਿੰਡਾ: ਕਮਲਾ ਨਹਿਰੂ ਕਲੋਨੀ 'ਚ ਸਥਿਤ ਇੱਕ ਘਰ 'ਚੋਂ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀਆਂ ਲਾਸ਼ਾਂ ਮਿਲਣ ਤੋਂ ਸਨਸਨੀ ਫ਼ੈਲ ਗਈ ਹੈ। ਅਜੇ ਇਹ ਪਤਾ ਨਹੀਂ ਚੱਲ ਸਕਿਆ ਕਿ ਇਨ੍ਹਾਂ ਨੇ ਖੁਦਕਸ਼ੀ ਕੀਤੀ ਹੈ ਜਾਂ ਇਨ੍ਹਾਂ ਦਾ ਕਤਲ ਕੀਤਾ ਗਿਆ ਹੈ।

ਬਠਿੰਡਾ: ਘਰ 'ਚੋਂ ਬਰਾਮਦ ਹੋਈਆਂ ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ
ਬਠਿੰਡਾ: ਘਰ 'ਚੋਂ ਬਰਾਮਦ ਹੋਈਆਂ ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

ਜਾਣਕਾਰੀ ਮੁਤਾਬਕ ਮ੍ਰਿਤਕ ਚਰਨਜੀਤ ਸਿੰਘ ਖੋਖਰ ਪਿੰਡ ਬੀਬੀਵਾਲਾ ਦੀ ਕਾਰਪੋਰੇਟ ਸੋਸਾਇਟੀ ਦਾ ਸਕੱਤਰ ਸੀ। ਇੱਕ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਮਿਲਣ ਤੋਂ ਸਥਿਤੀ ਤਨਾਅਪੂਰਣ ਬਣੀ ਹੋਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.