ETV Bharat / state

ਬਠਿੰਡਾ: ਵੱਖ-ਵੱਖ ਜਥੇਬੰਦੀਆਂ ਵੱਲੋਂ ਹੱਕੀ ਮੰਗਾਂ ਲਈ ਰੋਡ ਕੀਤਾ ਜਾਮ

ਬਠਿੰਡਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਵਾਉਂਦੇ ਹੋਏ DC ਦਫ਼ਤਰ ਤੋਂ ਲੈ ਕੇ ਬੱਸ ਸਟੈਂਡ ਤੱਕ ਪੈਦਲ ਮਾਰਚ ਕੀਤਾ ਤੇ ਬੱਸ ਸਟੈਂਡ ਘੇਰਿਆ ਗਿਆ। ਇਨ੍ਹਾਂ ਜਥੇਬੰਦੀਆਂ ਵੱਲੋਂ ਆਪਣੀ ਹੱਕੀ ਮੰਗਾਂ ਪੂਰੀਆਂ ਕਰਨ ਦੀ ਗੱਲ ਆਖੀ ਗਈ ਅਤੇ ਕਰੀਬ ਇੱਕ ਘੰਟਾ ਜਾਮ ਲਗਾ ਕੇ ਰੱਖਿਆ ਗਿਆ।

The bus stand was surrounded by various organizations demanding their rights

author img

By

Published : Jul 9, 2021, 2:28 PM IST

ਬਠਿੰਡਾ: ਬਠਿੰਡਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਵਾਉਂਦੇ ਹੋਏ DC ਦਫ਼ਤਰ ਤੋਂ ਲੈ ਕੇ ਬੱਸ ਸਟੈਂਡ ਤੱਕ ਪੈਦਲ ਮਾਰਚ ਕੀਤਾ ਤੇ ਬੱਸ ਸਟੈਂਡ ਘੇਰਿਆ ਗਿਆ। ਇਨ੍ਹਾਂ ਜਥੇਬੰਦੀਆਂ ਵੱਲੋਂ ਆਪਣੀ ਹੱਕੀ ਮੰਗਾਂ ਪੂਰੀਆਂ ਕਰਨ ਦੀ ਗੱਲ ਆਖੀ ਗਈ ਅਤੇ ਕਰੀਬ ਇੱਕ ਘੰਟਾ ਜਾਮ ਲਗਾ ਕੇ ਰੱਖਿਆ ਗਿਆ।

The bus stand was surrounded by various organizations demanding their rights
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ‍ਇੱਕ ਪਾਸੇ ਤਾਂ ਪੰਜਾਬ ਸਰਕਾਰ ਔਰਤਾਂ ਨੂੰ ਮਾਣ ਬਖਸ਼ਦੀ ਨਜ਼ਰ ਆ ਰਹੀ ਹੈ ਦੂਜੇ ਪਾਸੇ ਔਰਤਾਂ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰਨ ਦੀ ਬਜਾਏ ਉਨ੍ਹਾਂ ਤੇ ਤਸ਼ੱਦਦ ਕਰ ਰਹੀ ਹੈ। ਇਕ ਪਾਸੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਬੱਸਾਂ ਮੁਫਤ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਔਰਤਾਂ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.