ETV Bharat / state

ਪ੍ਰਾਈਵੇਟ ਹਸਪਤਾਲ 'ਚ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ

ਹਸਪਤਾਲ ਚਲਾਉਣ ਵਾਲੇ ਡਾਕਟਰ ਦਾ ਕਹਿਣਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਉਹ ਵੀ ਸਮਾਜ ਭਲਾਈ ਲਈ ਅੱਗੇ ਆਏ ਹਨ। ਡਾਕਟਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਨਾਲ ਰਾਬਤਾ ਕਰਕੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਬੈੱਡ ਅਤੇ ਹੋਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਹਨ।

ਪ੍ਰਾਈਵੇਟ ਹਸਪਤਾਲ 'ਚ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ
ਪ੍ਰਾਈਵੇਟ ਹਸਪਤਾਲ 'ਚ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ
author img

By

Published : May 11, 2021, 8:03 PM IST

ਬਠਿੰਡਾ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸੂਬੇ 'ਚ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਰਾਤ ਦਾ ਕਰਫਿਊ ਅਤੇ ਵੀਕਐਂਡ ਕਰਫਿਊ ਵੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ 'ਤੇ ਕਾਬੂ ਪਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਨਿੱਜੀ ਹਸਪਤਾਲ ਵੀ ਕੋਰੋਨਾ ਦੇ ਇਸ ਦੌਰ 'ਚ ਮਦਦ ਲਈ ਅੱਗੇ ਆ ਰਹੇ ਹਨ। ਜਿਸ ਦੇ ਚੱਲਦਿਆਂ ਬਠਿੰਡਾ ਦਾ ਕਿਸ਼ੋਰੀ ਰਾਮ ਹਸਪਤਾਲ ਵਲੋਂ ਮਦਦ ਲਈ ਹੱਥ ਅੱਗੇ ਵਧਾਏ ਹਨ।

ਪ੍ਰਾਈਵੇਟ ਹਸਪਤਾਲ 'ਚ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ

ਇਸ ਸਬੰਧੀ ਹਸਪਤਾਲ ਚਲਾਉਣ ਵਾਲੇ ਡਾਕਟਰ ਦਾ ਕਹਿਣਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਉਹ ਵੀ ਸਮਾਜ ਭਲਾਈ ਲਈ ਅੱਗੇ ਆਏ ਹਨ। ਡਾਕਟਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਨਾਲ ਰਾਬਤਾ ਕਰਕੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਬੈੱਡ ਅਤੇ ਹੋਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਹਨ।

ਇਹ ਵੀ ਪੜ੍ਹੋ:ਆਕਸੀਜਨ ਦੇ ਇੰਤਜ਼ਾਰ 'ਚ ਵੀਹਲਚੇਅਰ 'ਤੇ ਹੀ ਤੜਪਦਾ ਰਿਹਾ ਮੰਗਣੀਅਰ ਗਾਇਕ, ਬੈੱਡ ਤਾਂ ਮਿਲਿਆ ਪਰ ਰੁੱਕ ਗਏ ਸਾਹ

ਇਸ ਮੌਕੇ ਸਮਾਜ ਸੇਵੀ ਸੋਨੂੰ ਮਹੇਸ਼ਵਰੀ ਦਾ ਕਹਿਣਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਨਿਰੰਤਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਪਹਿਲਾਂ ਦਸ ਬੈੱਡਾਂ ਲਈ ਪ੍ਰਵਾਨਗੀ ਲਈ ਜਾਵੇਗੀ। ਇਸ ਤੋਂ ਬਾਅਦ ਹਸਪਤਾਲ 'ਚ ਹੋਲੀ-ਹੋਲੀ ਬੈੱਡਾਂ ਦੀ ਸਮਰੱਥਾ ਵਧਾਈ ਵੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਂਬੂਲੈਂਸ ਦੀ ਸੇਵਾ ਵੀ ਸੰਸਥਾ ਵਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਇਲਾਜ ਲਈ ਲਿਆਉਂਦਾ ਸਿਵਲ ਹਸਪਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.