ETV Bharat / state

ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ, ਫਿਰ ਕੀਤਾ ਇਹ ਕੰਮ - ਸਿੱਖਿਆ ਮੰਤਰੀ

ਬੇਰੁਜ਼ਗਾਰ ਬੀਐੱਡ ਅਧਿਆਪਕ ਬਠਿੰਡਾ ਦੇ ਰੋਜ਼ ਗਾਰਡਨ 'ਚ ਇਕੱਠੇ ਹੋਏ ਤੇ ਆਪਣੀਆਂ ਮੰਗਾਂ ਨੂੰ ਲੈਕੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕੀਤਾ। ਇਸ ਮੌਕੇ ਅਧਿਆਪਕਾਂ ਵੱਲੋਂ ਆਪਣਾ-ਆਪਣਾ ਖੂਨ ਇਕ ਵਰਤਨ ਵਿੱਚ ਇਕੱਠਾ ਕਰਕੇ ਰੋਸ ਜਾਹਿਰ ਕੀਤਾ ਗਿਆ।

ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ
ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ
author img

By

Published : Sep 5, 2021, 4:06 PM IST

ਬਠਿੰਡਾ: ਇੱਕ ਪਾਸੇ ਤਾਂ ਦੇਸ਼ ਭਰ 'ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਬੀਐੱਡ ਅਧਿਆਪਕ ਬਠਿੰਡਾ ਦੇ ਰੋਜ਼ ਗਾਰਡਨ 'ਚ ਇਕੱਠੇ ਹੋਏ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕੀਤਾ। ਇਸ ਮੌਕੇ ਅਧਿਆਪਕਾਂ ਵੱਲੋਂ ਆਪਣਾ-ਆਪਣਾ ਖੂਨ ਇਕ ਵਰਤਨ ਵਿੱਚ ਇਕੱਠਾ ਕਰਕੇ ਰੋਸ ਜਾਹਿਰ ਕੀਤਾ ਗਿਆ।

ਲਓ ਅਧਿਆਪਕਾਂ ਨੇ ਕੱਢ ਲਿਆ ਆਪਣਾ ਖੂਨ

ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਲਗਾਤਾਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਨਾ ਹੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਵੱਲੋਂ ਇਹ ਕਹਿ ਕੇ ਟਾਲਾ ਵੱਟਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜਿਸਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਵਿੱਤ ਮਨਪ੍ਰੀਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰ ਉਨ੍ਹਾਂ ਨੂੰ ਆਪਣਾ ਬਲੱਡ ਦੇਣ ਪਹੁੰਚੇ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਤੋਂ ਬੈਠਕ ਦਾ ਸਮਾਂ ਲੈ ਕੇ ਦਿੱਤਾ ਉਪਰੰਤ ਅਧਿਆਪਕਾਂ ਵੱਲੋਂ ਇਕੱਠਾ ਕੀਤਾ ਗਿਆ ਬਲੱਡ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੈਰੀਗੇਟਾਂ 'ਤੇ ਡੋਲ੍ਹਿਆ ਗਿਆ।

ਇਹ ਵੀ ਪੜ੍ਹੋ: ਅਧਿਆਪਕ ਦਿਵਸ: ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ 4 ਅਧਿਆਪਕ

ETV Bharat Logo

Copyright © 2025 Ushodaya Enterprises Pvt. Ltd., All Rights Reserved.