ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਡਾ, ਆਰ ਗਗਨ ਹਸਪਤਾਲ ਨੇੜਿਓ ਬਲੈਰੋ ਗੱਡੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ ਦੇ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਸੀ। ਪੁਲਿਸ ਨੂੰ ਸੂਹ ਮਿਲੀ ਕਿ ਦੋਸ਼ੀ ਯਾਦਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਚੋਰੀ ਦੀ ਗੱਡੀ ਵੇਚਣ ਆਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਜਾਲ ਵਿਛਾ ਕੇ ਫੜ ਲਿਆ ਹੈ ਹਾਲਾਂਕਿ ਚੋਰੀ ਦਾ ਮੁਖੀ ਦੋਸ਼ੀ ਬਲਵੰਤ ਸਿੰਘ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਬਠਿੰਡਾ ਸਿਵਲ ਲਾਇਨ ਐੱਸਐੱਚਓ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਹੋਰ ਚੋਰ ਗ੍ਰਿਰੋਹ ਫੜਿਆ ਹੈ ਜਿਸ ਵਿੱਚੋਂ ਬਠਿੰਡਾ ਦੇ ਚਿਲਡਰਨ ਪਾਰਕ ਕੋਲੋਂ ਕੁਲਵੰਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੋਲੋਂ ਪੁਲਿਸ ਨੇ 3 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ। |
ਚੋਰੀ ਦੇ ਵਾਹਨਾਂ ਸਮੇਤ 2 ਚੋਰ ਗਿਰੋਹ ਕਾਬੂ - theft gang
ਬਠਿੰਡਾ: ਸ਼ਹਿਰ ਵਿੱਚ ਵੱਖ-ਵੱਖ ਥਾਵੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗ੍ਰਿਰੋਹਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਤਿੰਨ ਮੋਟਰਸਾਈਕਲ, ਸਕੂਟਰੀ ਅਤੇ ਬਲੈਰੋ ਗੱਡੀ ਬਰਾਮਦ ਕੀਤੀ ਹੈ।
ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਡਾ, ਆਰ ਗਗਨ ਹਸਪਤਾਲ ਨੇੜਿਓ ਬਲੈਰੋ ਗੱਡੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ ਦੇ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਸੀ। ਪੁਲਿਸ ਨੂੰ ਸੂਹ ਮਿਲੀ ਕਿ ਦੋਸ਼ੀ ਯਾਦਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਚੋਰੀ ਦੀ ਗੱਡੀ ਵੇਚਣ ਆਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਜਾਲ ਵਿਛਾ ਕੇ ਫੜ ਲਿਆ ਹੈ ਹਾਲਾਂਕਿ ਚੋਰੀ ਦਾ ਮੁਖੀ ਦੋਸ਼ੀ ਬਲਵੰਤ ਸਿੰਘ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਬਠਿੰਡਾ ਸਿਵਲ ਲਾਇਨ ਐੱਸਐੱਚਓ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਹੋਰ ਚੋਰ ਗ੍ਰਿਰੋਹ ਫੜਿਆ ਹੈ ਜਿਸ ਵਿੱਚੋਂ ਬਠਿੰਡਾ ਦੇ ਚਿਲਡਰਨ ਪਾਰਕ ਕੋਲੋਂ ਕੁਲਵੰਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੋਲੋਂ ਪੁਲਿਸ ਨੇ 3 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ। |
Download link https://we.tl/t-c5MkaARSir |
7 files MOV_1742.MP4 MOV_1747.MP4 MOV_1743.MP4 MOV_1748.MP4 MOV_1746.MP4 + 2 more |