ETV Bharat / state

ਸਰਕਾਰੀ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਨਹੀਂ ਹੈ ਬਿਜਲੀ ! - Bathinda Government Hospital

ਬਠਿੰਡਾ ਦੇ ਹਸਪਤਾਲ (Hospital of Bathinda) ਵਿੱਚ ਇਲਾਜ ਕਰਵਾਉਣ ਵਾਲੇ ਮਰੀਜਾ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਹਸਪਤਾਲ ਅੰਦਰ ਬਾਥਰੂਮ, ਸਾਫ਼-ਸਫ਼ਾਈ, ਡਾਕਟਰਾਂ ਦੀ ਗਿਣਤੀ ਅਤੇ ਸਭ ਤੋਂ ਵੱਡੀ ਮੁਸ਼ਕਲ ਹੈ ਕਿ ਇੰਨੀ ਗਰਮੀ ਵਿੱਚ ਹਸਪਤਾਲ ਅੰਦਰ ਬਿਜਲੀ ਨਾ ਹੋਣ ਕਰਕੇ ਮਰੀਜ ਗਰਮੀ ਵਿੱਚ ਬਿਨ ਪਾਣੀ ਦੀ ਮੱਛੀ ਵਾਂਗ ਤੜਫ ਰਹੇ ਹਨ।

ਸਰਕਾਰੀ ਹਸਪਤਾਲ
ਸਰਕਾਰੀ ਹਸਪਤਾਲ
author img

By

Published : May 19, 2022, 11:33 AM IST

ਬਠਿੰਡਾ: ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੀ ਵੱਲੋਂ ਸਿਹਤ ਸਹੂਲਤਾਂ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ, ਪਰ ਜਿਵੇਂ ਹੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੀ ਹੈ, ਉਦੋਂ ਤੋਂ ਹੀ ਪੰਜਾਬ (Punajb) ਦਾ ਹਾਲਾਤ ਪਹਿਲਾਂ ਤੋਂ ਵੀ ਮਾੜ ਹੁੰਦੇ ਨਜ਼ਰ ਆ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਬਠਿੰਡਾ ਦੇ ਸਰਕਾਰੀ ਜੰਚਾ-ਬੱਚਾ ਹਸਪਤਾਲ ਤੋਂ ਸਾਹਮਣੇ ਆਈਆਂ ਹਨ।

ਇਸ ਹਸਪਤਾਲ ਵਿੱਚ ਇਲਾਜ ਕਰਵਾਉਣ ਵਾਲੇ ਮਰੀਜਾ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਹਸਪਤਾਲ ਅੰਦਰ ਬਾਥਰੂਮ, ਸਾਫ਼-ਸਫ਼ਾਈ, ਡਾਕਟਰਾਂ ਦੀ ਗਿਣਤੀ ਅਤੇ ਸਭ ਤੋਂ ਵੱਡੀ ਮੁਸ਼ਕਲ ਹੈ ਕਿ ਇੰਨੀ ਗਰਮੀ ਵਿੱਚ ਹਸਪਤਾਲ ਅੰਦਰ ਬਿਜਲੀ ਨਾ ਹੋਣ ਕਰਕੇ ਮਰੀਜ ਗਰਮੀ ਵਿੱਚ ਬਿਨ ਪਾਣੀ ਦੀ ਮੱਛੀ ਵਾਂਗ ਤੜਫ ਰਹੇ ਹਨ। ਇੱਕ ਤਾਂ ਪਹਿਲਾਂ ਹੀ ਪੰਜਾਬ ਅੰਦਰ ਤਾਪਮਾਨ ਬਹੁਤ ਵੱਧ ਚੁੱਕਿਆ ਹੈ ਅਤੇ ਦੂਜਾ ਇਸ ਹਸਪਤਾਲ ਵਿੱਚ ਬਿਜਲੀ ਨਾ ਹੋਣ ਕਰਕੇ ਮਰੀਜ ਅਤੇ ਉਨ੍ਹਾਂ ਨਾਲ ਆਏ ਪਰਿਵਾਰਿਕ ਮੈਂਬਰਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਵਕੀਲਾਂ ਦੀ ਹੜਤਾਲ ਤੋਂ ਬਾਅਦ ਗਿਆਨਵਾਪੀ ਮਾਮਲੇ ਦੀ ਸੁਣਵਾਈ ਅੱਜ

ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿਖੇ ਸਿਹਤ ਵਿਭਾਗ ਦੇ ਮਾੜੇ ਹਾਲਾਤ ਬਿਆਨ ਕਰਦੇ ਮਰੀਜ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਜਾਣਕਾਰੀ ਦਿੰਦੇ ਦੱਸਿਆ ਕਿ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਰੀ ਕਰਕੇ ਉਨ੍ਹਾਂ ਨੂੰ ਇੱਥੇ ਆਉਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਇਸ ਹਸਪਤਾਲ ਦੀਆਂ ਸਿਹਤ ਸਹੂਲਤਾਂ ਵੱਲ ਜ਼ਰੂਰ ਧਿਆਨ ਦੇਵੇ। ਉਧਰ ਦੂਜੇ ਪਾਸੇ ਜੱਚਾ ਬੱਚਾ ਵਾਰਡ ਦੇ ਸੀਨੀਅਰ ਮੈਡੀਕਲ ਅਫ਼ਸਰ ਸਤੀਸ਼ ਗੁਪਤਾ ਨੇ ਕਿਹਾ ਜਲਦ ਇਨ੍ਹਾਂ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਇੱਥੇ ਦਾ ਆਹੁਦਾ ਸੰਭਾਲਿਆ ਹੈ।

ਇਹ ਵੀ ਪੜ੍ਹੋ: ਪਨਬਸ ਤੇ ਰੋਡਵੇਜ਼ ਕਰਮਚਾਰੀਆਂ ਦਾ ਹੱਲਾ ਬੋਲ, ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.