ETV Bharat / state

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ - ਬਠਿੰਡਾ ਦੇ ਪਿੰਡ ਵਿਰਕ ਕਲਾਂ

ਬਠਿੰਡਾ ਦੇ ਪਿੰਡ ਵਿਰਕ ਕਲਾਂ ਨੇ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਪਿੰਡ ਵਿਚ ਠੀਕਰੀ ਪਹਿਰਾ ਸ਼ੁਰੂ ਕੀਤਾ ਹੈ। ਇਸ ਮੌਕੇ ਪੰਚਾਇਤ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਇਹ ਕਦਮ ਚੁੱਕਣਾ ਅਤਿ ਜ਼ਰੂਰੀ ਸੀ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡਾਂ ਵਿਚ ਸ਼ੁਰੂ ਕੀਤੇ ਠੀਕਰੀ ਪਹਿਰੇ

author img

By

Published : May 17, 2021, 6:38 PM IST

ਬਠਿੰਡਾ: ਪੰਜਾਬ ਵਿਚ ਕੋੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਦੀ ਹਦਾਇਤ ਦਿੱਤੀ ਗਈ ਸੀ। ਇਸ ਨੂੰ ਲੈ ਕੇ ਬਠਿੰਡਾ ਦੇ ਪਿੰਡ ਵਿਰਕ ਕਲਾਂ ਦੀ ਪੰਚਾਇਤ ਵੱਲੋਂ ਚੌਵੀ ਘੰਟਿਆ ਦਾ ਠੀਕਰੀ ਪਹਿਰਾ ਸ਼ੁਰੂ ਕੀਤਾ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡਾਂ ਵਿਚ ਸ਼ੁਰੂ ਕੀਤੇ ਠੀਕਰੀ ਪਹਿਰੇ

ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੱਸਿਆ ਹੈ ਕਿ ਕੋਰੋਨਾ ਦੇ ਪੰਜਾਬ ਵਿਚ ਕੋਰੋਨਾ ਕਹਿਰ ਜਾਰੀ ਹੈ ਅਤੇ ਪੰਜਾਬ ਸਰਕਾਰ ਦੀ ਹਦਾਇਤ ਦਾ ਪਾਲਣ ਕਰਦੇ ਹੋਏ ਪਿੰਡ ਵਿਚ ਠੀਕਰੇ ਪਹਿਰਾ ਸ਼ੁਰੂ ਕੀਤਾ ਗਿਆ ਹੈ। ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਕਰੋਨਾ ਦੇ ਕਹਿਰ ਨੂੰ ਵੇਖਦਿਆਂ ਉਨ੍ਹਾਂ ਵੱਲੋਂ ਹਰ ਆਉਣ ਜਾਣ ਵਾਲੇ ਵਿਅਕਤੀ ਨਾਲ ਪੁੱਛਗਿੱਛ ਤੋਂ ਬਾਅਦ ਹੀ ਪਿੰਡ ਵਿਚ ਵੜ੍ਹਨ ਦਿੱਤਾ ਜਾਂਦਾ ਹੈ।ਦਿੱਲੀ ਕਿਸਾਨ ਮੋਰਚੇ ਤੋਂ ਆਉਣ ਵਾਲੇ ਕਿਸਾਨਾਂ ਦੇ ਪਹਿਲਾਂ ਟੈਸਟ ਕਰਵਾਏ ਜਾਣਗੇ ਅਤੇ ਪਿੰਡ ਵਿਚ ਪੰਚਾਇਤ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਕੂਲ ਵਿੱਚ ਇਕਾਂਤਵਾਸ ਸੈਂਟਰ ਬਣਾਇਆ ਜਾਵੇਗਾ। ਪੰਚਾਇਤ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਫ਼ਰ ਤੋਂ ਗੁਰੇਜ਼ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਠੱਲ੍ਹ ਪਾਈ ਜਾ ਸਕੇ।

ਇਹ ਵੀ ਪੜੋ:ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ, ਪੁਲਿਸ ਵੱਲੋਂ ਲਾਠੀਚਾਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.