ETV Bharat / state

ਨਸ਼ੇ ਦੀ ਓਵਰਡੋਜ਼ ਨਾਲ ਦੋ ਦੀ ਮੌਤ - ਕੰਟਰੋਲ ਰੂਮ

ਬਠਿੰਡਾ ਵਿਚ ਨਸ਼ੇ ਦੀ ਓਵਰਡੋਜ਼ (Overdose) ਲੈਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਵਿਚ ਦੋ ਨੌਜਵਾਨਾਂ ਦੀ ਮੌਤ (Death)ਹੋ ਗਈ ਹੈ।

ਨਸ਼ੇ ਦੀ ਓਵਰਡੋਜ਼ ਨਾਲ ਦੋ ਦੀ ਮੌਤ
ਨਸ਼ੇ ਦੀ ਓਵਰਡੋਜ਼ ਨਾਲ ਦੋ ਦੀ ਮੌਤ
author img

By

Published : Aug 15, 2021, 2:45 PM IST

ਬਠਿੰਡਾ:ਨਸ਼ੇ ਦੀ ਓਵਰਡੋਜ਼ (Overdose) ਕਾਰਨ ਨੌਜਵਾਨਾਂ ਦੀ ਮੌਤਾਂ ਹੋ ਰਹੀਆ ਹਨ।ਬਠਿੰਡਾ ਵਿਚ ਨੌਜਵਾਨ ਦੀ ਨਸ਼ੇ ਦਾ ਇੰਜੈਕਸ਼ਨ ਲਗਾਉਣ ਨਾਲ ਹਾਲਤ ਗੰਭੀਰ ਹੋ ਗਈ।ਜਦੋਂ ਉਸ ਨੂੰ ਸਰਕਾਰੀ ਹਸਪਤਾਲ ਵਿਚ ਇਲਾਜ਼ ਲਈ ਲਿਆਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਨਸ਼ੇ ਦੀ ਓਵਰਡੋਜ਼ ਨਾਲ ਦੋ ਦੀ ਮੌਤ

ਸਮਾਜ ਸੇਵੀ ਸੰਦੀਪ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਲਿੰਕ ਰੋਡ ਉਤੇ ਬੇਆਬਾਦ ਕੋਠੇ ਵਿਚ ਪਿਆ ਹੈ।ਉਨ੍ਹਾਂ ਕਿਹਾ ਹੈ ਕਿ ਜਦੋਂ ਨੌਜਵਾਨ ਨੂੰ ਜਾ ਕੇ ਵੇਖਿਆ ਤਾਂ ਉਸਦੀ ਬਾਂਹ ਵਿਚ ਇੰਜੈਕਸ਼ਨ ਲੱਗਿਆ ਹੋਇਆ ਸੀ।

ਡਾਕਟਰਾਂ ਦਾ ਕਹਿਣਾ ਹੈ ਕਿ ਬਠਿੰਡਾ ਵਿਚ ਤਿੰਨ ਦਿਨਾਂ ਵਿਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ (Death) ਹੋ ਚੁੱਕੀ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਨਸ਼ਿਆਂ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਰਹੇ ਹਨ।

ਇਹ ਵੀ ਪੜੋ:ਪੰਜਾਬ ਦੇ ਇਸ ਪਿੰਡ ’ਚ ਮਿਲਿਆ ਪਾਕਿਸਤਾਨੀ ਝੰਡਾ ਤੇ ਗੁਬਾਰੇ !

ETV Bharat Logo

Copyright © 2025 Ushodaya Enterprises Pvt. Ltd., All Rights Reserved.