ETV Bharat / state

ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਮਾਮਲਾ ਦਰਜ - ਚਾਚੇ ਨੇ ਭਤੀਜੇ ਦਾ ਕੀਤਾ ਕਤਲ

ਬੀਤੀ ਰਾਤ ਬਠਿੰਡਾ ਦੇ ਪਿੰਡ ਦਿਉਣ ਵਿੱਚ ਘਰੇਲੂ ਮਾਮਲੇ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ ਵਿੱਚ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ੋਟੋ
author img

By

Published : Oct 10, 2019, 11:02 PM IST

ਬਠਿੰਡਾ: ਪਿੰਡ ਦਿਉਣ ਵਿੱਚ ਘਰੇਲੂ ਮਾਮਲੇ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ ਵਿੱਚ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

ਵੀਡੀਓ

ਇਸ ਬਾਰੇ ਮ੍ਰਿਤਕ ਨੌਜਵਾਨ ਦੇ ਪਿਤਾ ਭੋਲਾ ਸਿੰਘ ਨੇ ਕਿਹਾ ਕਿ ਬੀਤੀ ਰਾਤ ਉਸ ਦੇ ਭਰਾ ਗੁਰਜੰਟ ਸਿੰਘ ਵੱਲੋਂ ਉਸ ਦੇ ਪਰਿਵਾਰਕ ਮੁੱਦੇ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਪੁੱਤਰ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

ਉੱਥੇ ਹੀ ਜਾਂਚ ਅਧਿਕਾਰੀ ਹਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਚਾਚੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਨੌਜਵਾਨ ਉੱਤੇ ਚੱਲੀ ਗੋਲੀ

Intro:ਬਠਿੰਡਾ ਦੇ ਪਿੰਡ ਦਿਉਣ ਵਿੱਚ ਬੀਤੀ ਰਾਤ ਘਰੇਲੂ ਮਾਮਲੇ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ ਵਿੱਚ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਆਇਆ ਸਾਹਮਣੇ ਜਿਸ ਤੋਂ ਬਾਅਦ ਬਠਿੰਡਾ ਥਾਣਾ ਸਦਰ ਵਿੱਚ ਹੱਤਿਆ ਦਾ ਮੁਕੱਦਮਾ ਦਰਜ ਕਰ ਕੀਤੀ ਜਾ ਰਹੀ ਹੈ ਕਾਰਵਾਈ

Body:ਮਾਮਲਾ ਬਠਿੰਡਾ ਦੇ ਪਿੰਡ ਤਿਉਣਾ ਦਾ ਹੈ ਜਿੱਥੇ ਆਪਣੇ ਹੀ ਚਾਚੇ ਵੱਲੋਂ ਭਤੀਜੇ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੁਣ ਬਠਿੰਡਾ ਦੇ ਥਾਣਾ ਸਦਰ ਵਿਖੇ ਦੋਸ਼ੀ ਚਾਚੇ ਦੇ ਖਿਲਾਫ 302 ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
ਮਾਮਲੇ ਦੀ ਜਾਣਕਾਰੀ ਮ੍ਰਿਤਕ ਲੜਕੇ ਦੇ ਪਿਤਾ ਭੋਲਾ ਸਿੰਘ ਵੱਲੋਂ ਦਿੱਤੀ ਗਈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਉਸ ਦੇ ਭਰਾ ਵੱਲੋਂ ਜਿਸ ਦਾ ਨਾਮ ਗੁਰਜੰਟ ਸਿੰਘ ਹੈ ਅਤੇ ਉਸ ਨੇ ਪਰਿਵਾਰਕ ਮਸਲੇ ਦੇ ਚੱਲਦਿਆਂ ਸ਼ਰਾਬ ਦੇ ਨਸ਼ੇ ਵਿਚ ਉਸ ਦੇ ਪੁੱਤਰ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ ।
ਬਾਈਟ- ਭੋਲਾ ਸਿੰਘ ਮ੍ਰਿਤਕ ਦਾ ਪਿਤਾ
ਹੁਣ ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਜਿਸ ਵਿਚ ਜਾਂਚ ਅਧਿਕਾਰੀ ਹਰਨੇਕ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਉਨ੍ਹਾਂ ਵੱਲੋਂ ਜੋ ਮਾਮਲਾ ਸਾਹਮਣੇ ਆਇਆ ਹੈ ਉਸ ਵਿੱਚ ਗੁਰਜੰਟ ਸਿੰਘ ਉਰਫ਼ ਜੰਟਾ ਜੋ ਕਿ ਪਿੰਡ ਤਿਉਣਾ ਦਾ ਹੀ ਰਹਿਣ ਵਾਲਾ ਹੈ ਅਤੇ ਬੀਤੀ ਰਾਤ ਉਸਨੇ ਆਪਣੇ ਭਤੀਜੇ ਚਰਨਜੀਤ ਸਿੰਘ ਨੂੰ ਉਸ ਦੇ ਪਰਿਵਾਰ ਵਿੱਚ ਝਗੜਾ ਪੈਦਾ ਕਰਨ ਦੇ ਸ਼ੱਕ ਵਜੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਿਸ ਤੋਂ ਬਾਅਦ ਉੱਤੇ ਧਾਰਾ 302 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ
ਬਾਈਟ - ਜਾਂਚ ਅਧਿਕਾਰੀ ਹਰਨੇਕ ਸਿੰਘ ਥਾਣਾ ਸਦਰ ਬਠਿੰਡਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.