ETV Bharat / state

Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ - Vegetable rates

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab on november 20
ਸਬਜੀਆਂ ਦੀਆਂ ਕੀਮਤਾਂ
author img

By

Published : Nov 20, 2022, 8:15 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: love rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 100 ਰੁਪਏ ਕਿਲੋ ਵਿਕ ਰਹੀ ਹੈ।

Vegetable rates in Punjab on november 20
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 60 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਇਹ ਵੀ ਪੜੋ: Weather update ਆਉਣ ਵਾਲੇ ਦਿਨਾਂ ਵਿੱਚ ਪਵੇਗੀ ਕੜਾਕੇ ਦੀ ਠੰਡ, ਜਾਣੋ ਅੱਜ ਦਾ ਤਪਮਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.