ETV Bharat / state

ਜਨਤਕ ਜਗ੍ਹਾ 'ਤੇ ਪਟਾਕਿਆਂ ਦੇ ਅੱਡੇ ਲਗਾ ਕੇ ਸ਼ਰੇਆਮ ਉਡਾਈਆਂ ਜਾ ਰਹੀਆਂ ਕਾਨੂੰਨ ਦੀਆਂ ਧੱਜੀਆਂ

author img

By

Published : Oct 26, 2019, 8:35 PM IST

ਬਠਿੰਡਾ ਦੇ ਗਾਂਧੀ ਬਜ਼ਾਰ ਵਿੱਚ ਜਨਤਕ ਜਗ੍ਹਾ 'ਤੇ ਵਿੱਚ ਵੱਡੇ ਪੈਮਾਨੇ ਤੇ ਪਟਾਕਿਆਂ ਦੇ ਸਟਾਲ ਲਗਾਏ ਜਾ ਰਹੇ ਹਨ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਟਾਕਿਆਂ ਨੂੰ ਵੇਚਣ ਦੇ ਲਈ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਖੁੱਲ੍ਹੀਆਂ ਥਾਵਾਂ 'ਤੇ ਪਟਾਕੇ ਵੇਚਣ ਲਈ ਸਟਾਲ ਅਲਾਟ ਕੀਤੇ ਗਏ ਸਨ।

ਫ਼ੋਟੋ

ਬਠਿੰਡਾ: ਗੁਰਦਾਸਪੁਰ ਦੇ ਬਟਾਲਾ ਵਿਖੇ ਪਟਾਕਿਆਂ ਦੀ ਫ਼ੈਕਟਰੀ ਵਿੱਚ ਹੋਏ ਧਮਾਕੇ ਨੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਸੀ। ਇਸ ਤੋਂ ਬਾਅਦ ਵੀ ਪ੍ਰਸ਼ਾਸਨ ਅਤੇ ਸਰਕਾਰਾਂ ਵੱਡੀਆਂ ਅਣਗਹਿਲੀਆਂ ਕਰਦੇ ਨਜ਼ਰ ਆ ਰਹੇ ਹਨ, ਅਜਿਹਾ ਹੀ ਮਾਮਲਾ ਬਠਿੰਡਾ ਦੇ ਗਾਂਧੀ ਬਜ਼ਾਰ ਵਿੱਚ ਸਾਹਮਣੇ ਆਇਆ ਜਿੱਥੇ ਜਨਤਕ ਜਗ੍ਹਾ 'ਤੇ ਵਿੱਚ ਵੱਡੇ ਪੈਮਾਨੇ ਤੇ ਪਟਾਕਿਆਂ ਦੇ ਸਟਾਲ ਲਗਾਏ ਜਾ ਰਹੇ ਹਨ।

ਵੇਖੋ ਵੀਡੀਓ

ਗਾਂਧੀ ਬਾਜ਼ਾਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਸ ਦੇ ਸੰਬੰਧ ਵਿੱਚ ਪ੍ਰਸ਼ਾਸਨ ਦੀ ਗ਼ਲਤੀ ਸਮਝਦੇ ਹਨ, ਕਿਉਂਕਿ ਪ੍ਰਸ਼ਾਸਨ ਵੱਲੋਂ ਹੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਕਿਉਂਕਿ, ਪ੍ਰਸ਼ਾਸਨ ਵੱਲੋਂ ਹੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜੇਕਰ ਕਿਸੇ ਪ੍ਰਕਾਰ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਸਿਰਫ਼ ਪ੍ਰਸ਼ਾਸਨ ਹੀ ਹੋਵੇਗਾ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਟਾਕਿਆਂ ਨੂੰ ਵੇਚਣ ਦੇ ਲਈ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਖੁੱਲ੍ਹੀਆਂ ਥਾਵਾਂ 'ਤੇ ਪਟਾਕੇ ਵੇਚਣ ਲਈ ਸਟਾਲ ਅਲਾਟ ਕੀਤੇ ਗਏ ਸਨ।

ਇਸ ਸੰਬੰਧੀ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਦਾ ਕਹਿਣਾ ਹੈ ਕਿ ਇਸ ਸਬੰਧ ਦੇ ਵਿੱਚ ਉਨ੍ਹਾਂ ਵੱਲੋਂ ਆਪਣੀ ਪੁਲਿਸ ਫੋਰਸ ਨੂੰ ਭੇਜ ਦਿੱਤਾ ਗਿਆ ਹੈ ਅਤੇ ਜਲਦ ਹੀ ਇਸ ਗ਼ੈਰ ਕਾਨੂੰਨੀ ਤਰੀਕੇ ਨਾਲ ਵੇਚੇ ਜਾ ਰਹੇ, ਪਟਾਕਿਆਂ ਦੇ ਅੱਡੇ 'ਤੇ ਰੇਡ ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ।

ਸਰਕਾਰ ਬਟਾਲਾ ਵਿੱਚ ਪਟਾਕੇ ਦੀ ਫ਼ੈਕਟਰੀ ਵਿੱਚ ਹੋਏ ਬਲਾਸਟ ਤੋਂ ਬਾਅਦ ਵੀ ਸ਼ਾਇਦ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੀ ਹੈ।

ਇਹ ਵੀ ਵੇਖੋ: ਕਮਲੇਸ਼ ਤਿਵਾੜੀ ਦੀ ਪਤਨੀ ਨੇ ਸੰਭਾਲੀ ਪਤੀ ਦੀ ਜ਼ਿੰਮੇਵਾਰੀ, ਬਣੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ

Intro:ਬਠਿੰਡਾ ਦੇ ਗਾਂਧੀ ਬਾਜ਼ਾਰ ਵਿੱਚ ਸੀਜੀਸੀ ਦੇ ਜਾਬਲੀ ਪਲੇਸ ਹੋਣ ਤੋਂ ਬਾਅਦ ਵੀ ਪਟਾਕਿਆ ਦੇ ਅੱਡੇ ਲਗਾ ਕੇ ਉਡਾਈਆਂ ਜਾ ਰਹੇ ਹਨ ਸ਼ਰੇਆਮ ਉਡਾਈਆਂ ਜਾ ਰਹੀਆਂ ਹਨ ਕਾਨੂੰਨ ਦੀਆਂ ਧੱਜੀਆਂ
ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਵੱਡੀ ਅਣਗਹਿਲੀ

Body:ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ਦੇ ਵਿੱਚ ਹੋਏ ਪਟਾਕਿਆਂ ਦੀ ਫੈਕਟਰੀ ਦੇ ਵਿੱਚ ਧਮਾਕੇ ਨੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਸੀ ਜਿਸ ਦੇ ਵਿੱਚ 23 ਲੋਕਾਂ ਦੀ ਮੌਤ ਹੋ ਗਈ ਤੇ ਕਿੰਨੇ ਹੀ ਲੋਕ ਜ਼ਖਮੀ ਜਿਸ ਤੋਂ ਬਾਅਦ ਵੀ ਪ੍ਰਸ਼ਾਸਨ ਅਤੇ ਸਰਕਾਰਾਂ ਵੱਡੀਆਂ ਨਵੀਂ ਅਣਗਹਿਲੀਆਂ ਕਰਦੇ ਨਜ਼ਰ ਆ ਰਹੇ ਹਨ ਅਜਿਹਾ ਹੀ ਮਾਮਲਾ ਬਠਿੰਡਾ ਦੇ ਗਾਂਧੀ ਬਜ਼ਾਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਪਬਲਿਕ ਪਲੇਸ ਵਿੱਚ ਵੱਡੇ ਪੈਮਾਨੇ ਤੇ ਪਟਾਕਿਆਂ ਦੇ ਸਟਾਲ ਲਗਾਏ ਜਾ ਰਹੇ ਹਨ

ਪਟਾਕਿਆਂ ਦੇ ਲਗਾਏ ਗਏ ਅੱਡੇ ਨੂੰ ਲੈ ਕੇ ਗਾਂਧੀ ਬਾਜ਼ਾਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਦੇ ਸਬੰਧ ਵਿੱਚ ਪ੍ਰਸ਼ਾਸਨ ਦੀ ਗਲਤੀ ਸਮਝਦੇ ਹਨ ਕਿਉਂਕਿ ਪ੍ਰਸ਼ਾਸਨ ਵੱਲੋਂ ਹੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਜੇਕਰ ਕਿਸੇ ਪ੍ਰਕਾਰ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਸਿਰਫ ਪ੍ਰਸ਼ਾਸਨ ਹੀ ਹੋਵੇਗਾ
ਵਾਈਟ -ਦਵਿੰਦਰ ਗੋਇਲ ਦੁਕਾਨਦਾਰ
ਦੁਕਾਨਦਾਰ ਨਰੇਸ਼ ਗੋਇਲ ਨੇ ਦੱਸਿਆ ਕਿ ਇਹ ਪਟਾਕੇ ਗਾਂਧੀ ਬਾਜ਼ਾਰ ਜਿੱਥੇ ਲੋਕ ਵੱਡੀ ਸੰਖਿਆ ਦੇ ਵਿੱਚ ਆਪਣੀ ਖਰੀਦੋ ਫਰੋਖਤ ਕਰਨ ਆਉਂਦੇ ਹਨ ਅਤੇ ਉਨ੍ਹਾਂ ਦੇ ਆਸ ਪਾਸ ਮੈਡੀਕਲ ਦੀਆਂ ਕਿੰਨੀਆਂ ਹੀ ਦੁਕਾਨਾਂ ਹਨ ਜੇਕਰ ਕੋਈ ਘਟਨਾ ਵਾਪਰਦੀ ਵੀ ਹੈ ਤਾਂ ਅਸੀਂ ਇਸ ਨੂੰ ਪ੍ਰਸ਼ਾਸਨ ਜ਼ਿੰਮੇਵਾਰ ਸਮਝਦੇ ਹਾਂ
ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਟਾਕਿਆਂ ਨੂੰ ਵੇਚਣ ਦੇ ਲਈ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਖੁੱਲ੍ਹੀਆਂ ਥਾਵਾਂ ਤੇ ਪਟਾਕੇ ਵੇਚਣ ਲਈ ਸਟਾਲ ਅਲਾਟ ਕੀਤੇ ਗਏ ਸਨ ।
ਸਰਕਾਰਾਂ ਬਟਾਲਾ ਦੇ ਵਿੱਚ ਪਟਾਕੇ ਦੀ ਫੈਕਟਰੀ ਦੇ ਵਿਚ ਹੋਏ ਬਲਾਸਟ ਤੋਂ ਬਾਅਦ ਵੀ ਸ਼ਾਇਦ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ

ਜਦੋਂ ਇਸ ਦੇ ਸਬੰਧ ਦੇ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਡੀਸੀ ਬੀ.ਸ੍ਰੀ. ਨਿਵਾਸਨ ਅਤੇ ਐਸਡੀਐਮ ਅਮਰਿੰਦਰ ਸਿੰਘ ਟਿਵਾਣਾ ਦੇ ਨਾਲ ਫੋਨ ਤੇ ਗੱਲਬਾਤ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਨ੍ਹਾਂ ਪਟਾਕਿਆਂ ਦੇ ਅੱਡੇ ਉੱਤੇ ਰੇਡ ਕਰਕੇ ਬੰਦ ਕਰਵਾਉਣ ਦਾ ਭਰੋਸਾ ਦਵਾਇਆ ਗਿਆ ਜਦੋਂਕਿ ਹਾਲੇ ਤੱਕ ਉਨ੍ਹਾਂ ਤੇ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ

ਦੂਜੇ ਪਾਸੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਦਾ ਕਹਿਣਾ ਹੈ ਕਿ ਇਸ ਸਬੰਧ ਦੇ ਵਿੱਚ ਉਨ੍ਹਾਂ ਵੱਲੋਂ ਆਪਣੀ ਪੁਲਿਸ ਫੋਰਸ ਨੂੰ ਭੇਜ ਦਿੱਤਾ ਗਿਆ ਹੈ ਅਤੇ ਜਲਦ ਹੀ ਇਸ ਗੈਰ ਕਾਨੂੰਨੀ ਤਰੀਕੇ ਨਾਲ ਵੇਚੇ ਜਾ ਰਹੇ ਪਟਾਕਿਆਂ ਦੇ ਅੱਡੇ ਤੇ ਰੇਡ ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ
ਵ੍ਹਾਈਟ- ਡੀਐੱਸਪੀ ਗੁਰਜੀਤ ਸਿੰਘ ਰੋਮਾਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.