ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜੋ: Love Horoscope: ਵੀਕਐਂਡ ਲਵ ਲਾਈਫ, ਤੋਹਫੇ ਅਤੇ ਸਰਪ੍ਰਾਈਜ਼ ਡੇਟਸ ਨਾਲ ਰਹੇਗਾ ਰੋਮਾਂਟਿਕ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 301 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ