ETV Bharat / state

Weather update ਜਾਣੋ, ਮੌਸਮ ਦਾ ਹਾਲ ਤੇ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Oct 30, 2022, 6:44 AM IST

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

Weather update
Weather update

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather Report) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: Chhath Puja 2022: ਛਠ ਸ਼ਰਧਾਲੂਆਂ ਨੇ ਖਰਨਾ ਦਾ ਪ੍ਰਸ਼ਾਦ ਕੀਤਾ ਗ੍ਰਹਿਣ, 36 ਘੰਟੇ ਦਾ ਨਿਰਜਲਾ ਵਰਤ ਸ਼ੁਰੂ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather update
ਮੌਸਮ ਦਾ ਹਾਲ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Mangal Ki Vakri Chal ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮੰਗਲ ਦੀ ਪਿਛਾਕੜੀ ਗਤੀ, ਜਾਣੋ ਕਿੰਨ੍ਹਾਂ ਲੋਕਾਂ ਦਾ ਹੋਵੇਗਾ ਮੰਗਲ ਅਤੇ ਅਮੰਗਲ

ETV Bharat Logo

Copyright © 2024 Ushodaya Enterprises Pvt. Ltd., All Rights Reserved.