ETV Bharat / state

Weather Report ਦਸੰਬਰ ਦੇ ਪਹਿਲੇ ਦਿਨ ਦੀ ਠੰਡ ਵਿੱਚ ਹੋਰ ਵਾਧਾ, ਜਾਣੋ ਮੌਸਮ ਦਾ ਹਾਲ - Weather update

Weather Report ਦਸੰਬਰ ਦੇ ਪਹਿਲੇ ਦਿਨ ਹੀ ਠੰਡ ਵਿੱਚ ਹੋਰ ਵਾਧਾ ਹੋ (Weather update) ਗਿਆ ਹੈ। ਦਸੰਬਰ ਦੇ ਪਹਿਲੇ ਹਫ਼ਤੇ ਮੌ ਧੁੰਦ ਦੇਖਣ ਨੂੰ ਮਿਲੇਗੀ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Weather Report 1 December
ਮੌਸਮ ਦਾ ਹਾਲ
author img

By

Published : Dec 1, 2022, 7:15 AM IST

ਚੰਡੀਗੜ੍ਹ: ਇਸ ਵਾਰ ਨਵੰਬਰ ਦੇ ਆਖਰੀ ਦਿਨਾਂ 'ਚ ਇਕ ਵਾਰ ਫਿਰ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਨੇੜੇ ਦਰਜ ਕੀਤਾ (Weather update) ਗਿਆ ਹੈ, ਜਦਕਿ ਪਿਛਲੇ 10 ਸਾਲਾਂ 'ਚ ਇਹ ਤੀਜੀ ਵਾਰ ਦੇਖਣ ਨੂੰ ਮਿਲਿਆ ਹੈ। ਨਵੰਬਰ ਦੀ ਸ਼ੁਰੂਆਤ ਤੋਂ ਹੀ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਪਰ ਸੰਭਾਵਨਾ ਹੈ ਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਵਿੱਚ ਹਲਕੀ ਤਬਦੀਲੀ ਆਵੇਗੀ। ਇਸ ਦੌਰਾਨ ਧੁੰਦ ਦੇਖਣ ਨੂੰ ਮਿਲੇਗੀ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜੋ: ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ਉੱਤੇ ਰੋਕ ਲਗਾਉਣ ਦੀ ਮੰਗ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹੇਗਾ।

Weather Report 1 December
ਮੌਸਮ ਦਾ ਹਾਲ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Horoscope: ਵੀਕਐਂਡ 'ਤੇ ਇਨ੍ਹਾਂ ਰਾਸ਼ੀਆਂ ਦੇ ਲੋਕਾਂ ਦੀ ਜ਼ਿੰਦਗੀ 'ਚ ਆਏਗੀ ਨਵੇਂ ਪਿਆਰ ਦੀ ਦਸਤਕ, ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.