ETV Bharat / state

Weather Report ਪੰਜਾਬ ਵਿੱਚ ਪਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦਾ ਹਾਲ - ਕੜਾਕੇ ਦੀ ਠੰਡ

ਪੰਜਾਬ ਵਿੱਚ ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ (Weather Report) ਜਾਵੇਗਾ। ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਵਿੱਚ ਠੰਡ ਦਾ ਮੌਸਮ ਵੱਖਰਾ ਰਿਕਾਰਡ ਬਣਾ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ 18 ਦਸੰਬਰ ਤਕ ਸੀਤ ਲਹਿਰ ਚੱਲੇਗੀ।

Weather Report 16 December
ਮੌਸਮ ਦਾ ਹਾਲ
author img

By

Published : Dec 16, 2022, 7:37 AM IST

ਚੰਡੀਗੜ੍ਹ: ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ, ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਦੀ ਗਿਰਾਵਟ ਆ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।

ਸੁੱਕੀ ਠੰਢ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜੋ: ‘26 ਜਨਵਰੀ ਨੂੰ ਕਿਸਾਨ ਕੇਂਦਰ ਖ਼ਿਲਾਫ਼ ਕਰਨਗੇ ਵੱਡਾ ਇਕੱਠ’

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।

Weather Report 16 December
ਮੌਸਮ ਦਾ ਹਾਲ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Daily Love rashifal: ਹਫਤੇ ਦੀ ਸ਼ੁਰੂਆਤ ਵਿੱਚ ਇਨ੍ਹਾਂ ਰਾਸ਼ੀਆਂ ਦੇ ਜੀਵਨ ਵਿੱਚ ਆਵੇਗੀ ਨਵੇਂ ਪਿਆਰ ਦੀ ਆਵਾਜ਼ ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.