ETV Bharat / state

ਜ਼ਿਲ੍ਹੇ ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਤੇ AAP ਦੇ ਉਮੀਦਵਾਰ ਰਹੇ ਜੇਤੂ - ਵਿਧਾਨ ਸਭਾ ਹਲਕਾ ਮੌੜ

Punjab Election Results 2022: ਜ਼ਿਲ੍ਹਾ ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਰਹੇ ਹਨ। ਪੜੋ ਪੂਰੀ ਖ਼ਬਰ...

ਜ਼ਿਲ੍ਹੇ ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਤੇ AAP ਦੇ ਉਮੀਦਵਾਰ ਰਹੇ ਜੇਤੂ

author img

By

Published : Mar 11, 2022, 7:11 AM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਆਪ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਜੇਕਰ ਜ਼ਿਲ੍ਹਾ ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਰਹੇ ਹਨ। ਜ਼ਿਲ੍ਹੇ ਦੀਆਂ ਸਾਰੀਆਂ 6 ਵਿਧਾਨ ਸਭਾ (90-ਰਾਮਪੁਰਾ, 91-ਭੁੱਚੋਂ ਮੰਡੀ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ) ਸੀਟਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹੇ।

ਇਹ ਵੀ ਪੜੋ: Punjab Election Results 2022: ਆਪ ਦੇ ਅਮਨ ਅਰੋੜਾ ਟਾਪ ਤੇ ਰਮਨ ਸਭਤੋਂ ਪਿੱਛੇ, ਔਰਤਾਂ ਨੇ ਵੀ ਬਾਰੀ ਬਾਜ਼ੀ

ਵਿਧਾਨ ਸਭਾ ਹਲਕਾ ਰਾਮਪੁਰਾ

ਵਿਧਾਨ ਸਭਾ ਹਲਕਾ 90-ਰਾਮਪੁਰਾ (Assembly constituency Rampura) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ 55715 ਵੋਟਾਂ ਪ੍ਰਾਪਤ ਕਰਕੇ ਅਤੇ 10329 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿੰਕਦਰ ਸਿੰਘ ਮਲੂਕਾ ਨੇ 45386 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ 28077 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਉਮੀਦਵਾਰ ਬਲਜਿੰਦਰ ਸਿੰਘ ਨੇ 2529 ਵੋਟਾਂ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ 1023 ਵੋਟਾਂ ਪਈਆਂ ਹਨ।

ਬਲਕਾਰ ਸਿੰਘ ਸਿੱਧੂ
ਬਲਕਾਰ ਸਿੰਘ ਸਿੱਧੂ

ਵਿਧਾਨ ਸਭਾ ਹਲਕਾ ਭੁੱਚੋਂ ਮੰਡੀ

ਇਸ ਤਰ੍ਹਾਂ ਵਿਧਾਨ ਸਭਾ ਹਲਕਾ 91-ਭੁੱਚੋਂ ਮੰਡੀ (Vidhan Sabha constituency Bhuchon Mandi) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ 85778 ਨੇ ਵੋਟਾਂ ਪ੍ਰਾਪਤ ਕਰਕੇ ਅਤੇ 50212 ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫ਼ੱਤਾ ਨੇ 35566 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਨੇ 20681 ਵੋਟਾਂ, ਅਜ਼ਾਦ ਉਮੀਦਵਾਰ ਬਲਦੇਵ ਸਿੰਘ ਆਕਲੀਆਂ ਨੇ 2546 ਵੋਟਾਂ, ਭਾਜਪਾ ਦੇ ਉਮੀਦਵਾਰ ਰੁਪਿੰਦਰ ਸਿੰਘ ਨੇ 2330 ਵੋਟਾਂ ਪਈਆਂ ਹਨ।

ਜਗਸੀਰ ਸਿੰਘ
ਜਗਸੀਰ ਸਿੰਘ

ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ

ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ (Assembly constituency Bathinda Urban) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ 93057 ਵੋਟਾਂ ਪ੍ਰਾਪਤ ਕਰਕੇ ਅਤੇ 63581 ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ 29476 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ 24183 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਨੇ 12761 ਵੋਟਾਂ ਪ੍ਰਾਪਤ ਕੀਤੀਆਂ।

ਜਗਰੂਪ ਸਿੰਘ ਗਿੱਲ
ਜਗਰੂਪ ਸਿੰਘ ਗਿੱਲ

ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ (Assembly constituency Bathinda Rural) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਿਤ ਰਤਨ ਨੇ 66096 ਵੋਟਾਂ ਪ੍ਰਾਪਤ ਕਰਕੇ ਅਤੇ 35479 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਭੱਟੀ ਨੇ 30617 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਨੇ 22716 ਵੋਟਾਂ ਅਤੇ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਨੇ 1130 ਵੋਟਾਂ ਪ੍ਰਾਪਤ ਕੀਤੀਆਂ।

ਅਮਿਤ ਰਤਨ
ਅਮਿਤ ਰਤਨ

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ

ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ (Assembly constituency Talwandi Sabo) ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ 48753 ਵੋਟਾਂ ਪ੍ਰਾਪਤ ਕਰਕੇ ਅਤੇ 15252 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੀਤ ਮੋਹਿੰਦਰ ਸਿੰਘ ਸਿੱਧੂ ਨੇ 35501 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ 26628 ਵੋਟਾਂ, ਆਜ਼ਾਦ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੇ 12623 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵੀਪ੍ਰੀਤ ਸਿੰਘ ਨੇ 4369 ਵੋਟਾਂ ਪ੍ਰਾਪਤ ਕੀਤੀਆਂ।

ਪ੍ਰੋ. ਬਲਜਿੰਦਰ ਕੌਰ
ਪ੍ਰੋ. ਬਲਜਿੰਦਰ ਕੌਰ

ਵਿਧਾਨ ਸਭਾ ਹਲਕਾ ਮੌੜ

ਵਿਧਾਨ ਸਭਾ ਹਲਕਾ 95-ਮੌੜ (Assembly constituency Maud) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਬੀਰ ਸਿੰਘ ਮਾਈਸਰਖ਼ਾਨਾ 63099 ਨੇ ਵੋਟਾਂ ਪ੍ਰਾਪਤ ਕਰਕੇ ਅਤੇ 35008 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਜਦਕਿ ਅਜ਼ਾਦ ਉਮੀਦਵਾਰ ਲੱਖਾ ਸਿੰਘ ਸਿਧਾਣਾ ਨੇ 28091 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੇ 23355 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨੋਜ ਬਾਲਾ ਬਾਂਸਲ ਨੇ 15034 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਆਲ ਸੋਢੀ ਨੇ 3418 ਵੋਟਾਂ ਪ੍ਰਾਪਤ ਕੀਤੀਆਂ।

ਸੁਖਬੀਰ ਸਿੰਘ ਮਾਈਸਰਖ਼ਾਨਾ
ਸੁਖਬੀਰ ਸਿੰਘ ਮਾਈਸਰਖ਼ਾਨਾ

ਇਹ ਵੀ ਪੜੋ: ‘ਆਪ’ ਦੀ ਸੁਨਾਮੀ 'ਚ ਕਿਸਾਨ ਪਾਰਟੀ ਦਾ ਇੱਕ ਵੀ ਉਮੀਦਵਾਰ ਨਹੀਂ ਕਰ ਸਕਿਆ ਜਿੱਤ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.