ETV Bharat / state

ਬਠਿੰਡਾ ਜੇਲ੍ਹ ਵਿੱਚ ਨੌਜਵਾਨ ਦੀ ਮੌਤ, ਪਰਿਵਾਰ ਨੇ ਗੁੱਸੇ ਵਿੱਚ ਮੇਨ ਹਾਈਵੇ ਕੀਤਾ ਜਾਮ - crime in bathinda

ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਜ਼ਿੰਮੇਵਾਰ ਜੇਲ੍ਹ ਅਧਿਕਾਰੀ ਹਨ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਗੁੱਸੇ ਵਿੱਚ ਮੇਨ ਹਾਈਵੇ ਜਾਮ ਕਰ ਦਿੱਤਾ ਹੈ।

ਫ਼ੋਟੋ
author img

By

Published : Oct 23, 2019, 3:36 PM IST

ਬਠਿੰਡਾ: ਕੇਂਦਰੀ ਜੇਲ੍ਹ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਜ਼ਿੰਮੇਵਾਰ ਜੇਲ੍ਹ ਅਧਿਕਾਰੀ ਹਨ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਗੁੱਸੇ ਵਿੱਚ ਮੇਨ ਹਾਈਵੇ ਰੋਡ ਜਾਮ ਕਰ ਦਿੱਤਾ ਹੈ, ਜਿਸ ਦੇ ਚਲਦਿਆਂ ਟ੍ਰੈਫ਼ਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਬਿੰਦਰ ਸਿੰਘ ਉੱਤੇ ਐਨਡੀਪੀਐਸ ਐਕਟ ਤਹਿਤ ਥਾਣਾ ਨੰਦਗੜ੍ਹ ਵਿੱਚ ਮਾਮਲਾ ਦਰਜ ਸੀ ਜਿਸ ਕਰਕੇ ਉਹ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਬਿੰਦਰ ਸਿੰਘ ਦੀ ਸਿਹਤ ਠੀਕ ਨਹੀਂ ਹੈ, ਜਿਸ ਤੋਂ ਬਾਅਦ ਉਹ ਜੇਲ੍ਹ ਪਹੁੰਚੇ ਤਾਂ ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਮਿਲਣ ਨਹੀਂ ਦਿੱਤਾ। ਜੇਲ੍ਹ ਅਧਿਕਾਰੀਆਂ ਨੇ ਕਿਹਾ ਉਹ ਸੋਮਵਾਰ ਆਉਣ ਤੇ ਆਪਣੇ ਪੁੱਤਰ ਨੂੰ ਮਿਲ ਲੈਣ।

ਵੀਡੀਓ

ਪੁਲਿਸ ਦੇ ਕਹਿਣ ਮੁਤਾਬਿਕ ਜਦੋਂ ਉਹ ਸੋਮਵਾਰ ਨੂੰ ਆਪਣੇ ਪੁੱਤਰ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਤਾਂ ਉਸ ਦੇ ਪੁੱਤਰ ਨੂੰ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਬਿੰਦਰ ਨੇ ਕਿਹਾ ਕਿ ਉਸ ਦੀ ਸਿਹਤ ਕਾਫ਼ੀ ਖ਼ਰਾਬ ਹੈ ਤੇ ਉਸ ਦਾ ਇਲਾਜ਼ ਕਰਵਾਇਆ ਜਾਵੇ ਪਰ ਜੇਲ੍ਹ ਅਧਿਕਾਰੀਆਂ ਨੇ ਉਸ ਦੀ ਗੱਲ ਨਹੀਂ ਸੁਣੀ।

ਵੀਡੀਓ

ਇਸ ਤੋਂ ਬਾਅਦ ਉਸ ਦੇ ਪੁੱਤਰ ਨੂੰ ਦੁਪਹਿਰ ਸਾਢੇ ਤਿੰਨ ਵਜੇ ਐਂਬੂਲੈਂਸ ਸਿਵਲ ਹਸਪਤਾਲ ਲੈ ਕੇ ਗਈ ਜਿੱਥੇ ਉਸ ਦੇ ਪੁੱਤਰ ਨੁੰ ਦੌਰਾ ਪੈ ਗਿਆ ਤੇ ਜੇਰੇ ਇਲਾਜ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਗੁੱਸਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਹ ਸਸਕਾਰ ਨਹੀਂ ਕਰਨਗੇ ਤੇ ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਦੀ ਹੋਵੇਗੀ।

Intro:ਬਠਿੰਡਾ ਸੈਂਟਰਲ ਜੇਲ੍ਹ ਵਿੱਚ ਸ਼ੱਕੀ ਹਾਲਾਤਾਂ ਦੇ ਚੱਲਦੇ ਇੱਕ ਯੁਵਕ ਦੀ ਹਾਲਤ ਗੰਭੀਰ ਇਲਾਜ ਦੇ ਦੌਰਾਨ ਤੋੜਿਆ ਦਮ Body:
ਬਠਿੰਡਾ ਦੇ ਹਾਈ ਸਕਿਊਰਿਟੀ ਜੇਲ੍ਹ ਵਿੱਚ ਇੱਕ ਇੱਕੀ ਸਾਲਾ ਨੌਜਵਾਨ ਮੁੰਡੇ ਦੀ ਸ਼ੱਕੀ ਹਾਲਾਤਾਂ ਦੇ ਚੱਲਦੇ ਹੋਏ ਉਸ ਦੀ ਸਿਹਤ ਅ ਅਚਾਨਕ ਖਰਾਬ ਹੋ ਗਈ ਜਿਸ ਤੋਂ ਬਾਅਦ ਜੇਲ੍ਹ ਕਰਮਚਾਰੀਆਂ ਨੇ ਇਸ ਦੀ ਜਾਣਕਾਰੀ ਹਵਾਲਾਤੀ ਬਿੰਦਰ ਸਿੰਘ ਦੇ ਪਿਤਾ ਜਸਪਾਲ ਸਿੰਘ ਨੂੰ ਦਿੱਤੀ
ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਬਿੰਦਰ ਸਿੰਘ ਜਿਸ ਦੇ ਉੱਪਰ ਐਨਡੀਪੀਐਸ ਐਕਟ ਦੇ ਤਹਿਤ ਥਾਣਾ ਨੰਦਗੜ੍ਹ ਵਿੱਚ ਇੱਕ ਮਾਮਲਾ ਦਰਜ ਸੀ ਜਿਸ ਦੇ ਤਹਿਤ ਅੱਜ ਕੱਲ੍ਹ ਉਹ ਬਠਿੰਡਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਸੀ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਉਸ ਨੂੰ ਫੋਨ ਆਇਆ ਕਿ ਉਸ ਦੀ ਬੇਟੇ ਦੀ ਸਿਹਤ ਠੀਕ ਨਹੀਂ ਹੈ ਜਿਸ ਤੋਂ ਬਾਅਦ ਸ਼ਨੀਵਾਰ ਉਹ ਜਦੋਂ ਜੇਲ੍ਹ ਪਹੁੰਚਿਆ ਤਾਂ ਜੇਲ੍ਹ ਵਿਚ ਅਧਿਕਾਰੀਆਂ ਨੇ ਉਸ ਦੇ ਉਸ ਨੂੰ ਬੇਟੀ ਨਾਲ ਨਹੀਂ ਮਿਲਣ ਦਿੱਤਾ ਅਤੇ ਉਸ ਨੂੰ ਸੋਮਵਾਰ ਨੂੰ ਫਿਰ ਤੋਂ ਆਉਣ ਵਾਸਤੇ ਕਿਹਾ ਗਿਆ ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਸੋਮਵਾਰ ਨੂੰ ਆਪਣੇ ਬੇਟੇ ਨੂੰ ਮਿਲਣ ਲਈ ਜੇਲ੍ਹ ਵਿੱਚ ਪਹੁੰਚਿਆ ਤਾਂ ਉਸ ਦੇ ਬੇਟੇ ਨੂੰ ਸਟੇਸ਼ਨ ਤੇ ਲਾਇਆ ਜਾ ਰਿਹਾ ਸੀ ਅਤੇ ਉਸ ਦੀ ਬੇਟੀ ਨੇ ਕਿਹਾ ਕਿ ਉਹ ਉਸ ਦੀ ਸਿਹਤ ਕਾਫੀ ਖਰਾਬ ਹੈ ਉਸ ਦਾ ਇਲਾਜ ਕਰਵਾਇਆ ਜਾਵੇ ਜਸਪਾਲ ਸਿੰਘ ਨੇ ਕਿਹਾ ਕਿ ਉਸ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਗੱਡੀ ਵਿੱਚ ਬੇਟੀ ਨੂੰ ਲੈ ਕੇ ਜਾਣ ਵਾਸਤੇ ਕਿਹਾ ਪਰ ਜੇਲ੍ਹ ਅਧਿਕਾਰੀਆਂ ਨੇ ਉਸ ਦੀ ਗੱਲ ਨਹੀਂ ਸੁਣੀ ਜਿਸ ਤੋਂ ਬਾਅਦ ਜੇਲ੍ਹ ਜੇਲ੍ਹ ਦੇ ਬਾਹਰ ਕੁਝ ਪਿੰਡ ਵਾਸੀ ਨਾਲ ਖੜ੍ਹੇ ਹੋਏ ਜਿਸ ਤੋਂ ਬਾਅਦ ਜੇਲ੍ਹ ਪੁਲਿਸ ਹਰਕਤ ਵਿੱਚ ਆਈ ਤੇ ਲੜਕੀ ਨੂੰ ਸਿਵਲ ਹਾਸਪੀਟਲ ਲਈ ਆਈ ਜਸਪਾਲ ਸਿੰਘ ਨੇ ਦੱਸਿਆ ਕਿ ਸੌ ਬੀਤੇ ਸੋਮਵਾਰ ਨੂੰ ਉਸ ਦੇ ਬੇਟੇ ਨੂੰ ਸਾਢੇ ਤਿੰਨ ਵਜੇ ਦੁਪਹਿਰ ਐਂਬੂਲੈਂਸ ਸਿਵਲ ਹਾਸਪੀਟਲ ਵਿੱਚ ਲੈ ਕੇ ਆਈ ਜਿੱਥੇ ਉਸ ਦੇ ਬੇਟੇ ਨੁੰ ਦੌਰਾ ਪੈ ਗਿਆ ਅਤੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਉਸ ਦੇ ਬੇਟੇ ਦੀ ਸਿਹਤ ਵਿਗੜਦਾ ਦੇਖਦੇ ਹੋਏ ਉਸਨੂੰ ਰੈਫਰ ਕਰ ਦਿੱਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਨੂੰ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਜਿੱਥੇ ਕੱਲ ਰਾਤ ਕਰੀਬ ਸਾਢੇ ਬਾਰਾਂ ਵਜੇ ਉਸ ਦੀ ਜੇਰੇ ਇਲਾਜ ਮੌਤ ਹੋ ਗਈ
ਜਸਪਾਲ ਸਿੰਘ ਦਾ ਕਹਿਣਾ ਹੈ ਕਿ ਜੇਲ੍ਹ ਦੇ ਵਿੱਚ ਹੀ ਉਸ ਦੇ ਬੇਟੇ ਦੀ ਸਿਹਤ ਵਿਗੜੀ ਹੈ ਅਤੇ ਉਸ ਦੀ ਬੇਟੀ ਦੀ ਸਿਹਤ ਵਿਗੜਨ ਦੀ ਜ਼ਿੰਮੇਦਾਰ ਜੇਲ੍ਹ ਅਧਿਕਾਰੀ ਹਨ ਇਸ ਲਈ ਉਸ ਨੂੰ ਇਨਸਾਫ਼ ਚਾਹੀਦਾ ਹੈ ਜਸਪਾਲ ਨੇ ਕਿਹਾ ਕਿ ਉਸ ਦੀ ਮੰਗ ਹੈ ਕਿ ਪੁਲਿਸ ਬੰਦੀ ਆਰੋਪੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇ ਬਹਿਰਾਲ ਮ੍ਰਿਤਕ ਬਿੰਦਰ ਸਿੰਘ ਦੇ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਰੱਖ ਲਿਆ ਗਿਆ ਹੈ Conclusion:ਉਥੇ ਮਾਮਲੇ ਦੀ ਜਾਂਚ ਕਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਰੋਪੀ ਦੇ ਖਿਲਾਫ 3/9/17 ਵਿੱਚ ਥਾਣਾ ਨੰਦਗੜ੍ਹ ਵਿਖੇ ਇੱਕ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਹੋਇਆ ਸੀ ਜਿਸ ਤੋਂ ਬਾਅਦ ਉਹ ਬਠਿੰਡਾ ਦੇ ਸੈਂਟਰ ਜੇਲ੍ਹ ਦੇ ਵਿੱਚ ਬੰਦ ਸੀ
ETV Bharat Logo

Copyright © 2025 Ushodaya Enterprises Pvt. Ltd., All Rights Reserved.