ETV Bharat / state

ਬੀਬੀ ਜਗੀਰ ਕੌਰ ਨੇ ਵਰਤਾਈ ਸ਼ਰਾਬ, ਅਕਾਲੀਆਂ ਕੀਤੀ ਚੋਣ ਅਧਿਕਾਰੀ ਕੋਲ ਸ਼ਿਕਾਇਤ - punjab news

ਡੇਰਾ ਸਾਹਿਬ ਵਿਖੇ ਸ਼ਰਾਬ ਵਰਤਾਈ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅੱਜ ਚੋਣ ਅਧਿਕਾਰੀ ਨੂੰ ਮਿਲੇ। ਉਨ੍ਹਾਂ ਇਲਜ਼ਾਮ ਲਾਇਆ ਕਿ ਬੀਬੀ ਜਗੀਰ ਕੌਰ ਵੋਟਰਾਂ ਨੂੰ ਸ਼ਰਾਬ ਵਰਤਾ ਰਹੀ ਹੈ।

ਬੀਬੀ ਜਗੀਰ ਕੌਰ ਨੇ ਵਰਤਾਈ ਸ਼ਰਾਬ
author img

By

Published : Mar 14, 2019, 11:24 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫ਼ਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਇਸ ਦੌਰਾਨ ਅਕਾਲੀਆਂ ਨੇ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ।

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਚੋਣ ਅਧਿਕਾਰੀ ਨੂੰ ਦੱਸਿਆ ਕਿ ਕਿਵੇਂ ਡੇਰਾ ਸਾਹਿਬ ਵਿਖੇ ਬੀਬੀ ਜਗੀਰ ਕੌਰ ਸ਼ਰਾਬ ਵਰਤਾ ਕੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ।

ਬੀਬੀ ਜਗੀਰ ਕੌਰ ਨੇ ਵਰਤਾਈ ਸ਼ਰਾਬ, ਅਕਾਲੀਆਂ ਕੀਤੀ ਚੋਣ ਅਧਿਕਾਰੀ ਕੋਲ ਸ਼ਿਕਾਇਤ

ਇਸ ਮੌਕੇ ਚੋਣ ਅਧਿਕਾਰੀ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ।
ਜ਼ਿਕਰਯੋਗ ਹੈ ਕਿ ਟਕਸਾਲੀ ਪਹਿਲਾਂ ਹੀ ਕਹਿ ਚੁੱਕੇ ਹਨ ਹਲਕਾ ਖਡੂਰ ਸਾਹਿਬ ਵਿਖੇ ਚੋਣਾਂ ਦੌਰਾਨ ਧੱਕਾ ਹੋ ਸਕਦਾ ਹੈ।

Header -ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੇ ਚੋਣ ਕਮਿਸ਼ਨ ਕੋਲ ਬੀਬੀ ਜਗੀਰ ਕੌਰ ਦੀ ਕੀਤੀ ਸ਼ਿਕਾਇਤ

Anchor - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਵਫਦ ਨੇ ਚੋਣ ਅਧਿਕਾਰੀ ਨੂੰ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੰਜਾਬ ਵਿਚ ਕਾਨੂੰਨ ਦੀਆਂ ਧੱਜਿਆਂ ਉਡਾਉਂਦੇ ਹਨ ਅਤੇ ਨਸ਼ਾਖੋਰੀ ਵਿੱਚ ਵੀ ਵਾਧਾ ਕਰਦੇ ਨੇ ..ਇਸ ਮੌਕੇ ਚੋਣ ਅਧਿਕਾਰੀ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ।

Feed sent through FTP

Feed Slug - TAKSALI Meet EC

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.