ETV Bharat / state

ਕੇਂਦਰ ਨੇ ਸਿੱਖਸ ਫ਼ਾਰ ਜਸਟਿਸ 'ਤੇ ਲਾਈ ਪਾਬੰਦੀ, ਕੈਪਟਨ ਨੇ ਕੀਤੀ ਸ਼ਲਾਘਾ - sikhs for justice

ਕੇਂਦਰ ਸਰਕਾਰ ਵੱਲੋਂ ਗਰਮਖਿਆਲੀ ਵਿਦੇਸ਼ੀ ਸੰਗਠਨ ਸਿੱਖਸ ਫ਼ਾਰ ਜਸਟਿਸ (SFJ) 'ਤੇ ਰੋਕ ਲਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ।

ਫ਼ੋਟੋ
author img

By

Published : Jul 10, 2019, 5:59 PM IST

ਚੰਡੀਗੜ੍ਹ: 'ਰੈਫਰੰਡਮ 2020' ਦੇ ਨਾਅਰੇ ਹੇਠ ਗਤੀਵਿਧੀਆਂ ਚਲਾ ਕੇ ਦੇਸ਼ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ 'ਚ ਕੇਂਦਰ ਸਰਕਾਰ ਵੱਲੋਂ ਗਰਮਖਿਆਲੀ ਵਿਦੇਸ਼ੀ ਸੰਗਠਨ ਸਿੱਖਸ ਫ਼ਾਰ ਜਸਟਿਸ (SFJ) 'ਤੇ ਰੋਕ ਲਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ।

ਕੇਂਦਰ ਵੱਲੋਂ ਲਏ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕੈਪਟਨ ਨੇ ਕਿਹਾ ਕਿ ਦੇਸ਼ ਨੂੰ ਆਈਐੱਸਆਈ ਸਮਰਥਿਤ ਸੰਗਠਨਾਂ ਤੋਂ ਬਚਾਉਣ ਵੱਲ ਇਹ ਪਹਿਲਾ ਕਦਮ ਹੈ।

  • Happy with GoI’s decision to ban #SikhsForJustice as unlawful but what we need is a war against the terror outfit. SFJ’s threat is grave and nobody, including @Akali_Dal_ , should play it down. Nations allowing SFJ to use their soil for anti-India activities must stop at once! pic.twitter.com/X0OPP5Y41k

    — Capt.Amarinder Singh (@capt_amarinder) July 10, 2019 " class="align-text-top noRightClick twitterSection" data=" ">
ਜ਼ਿਕਰਯੋਗ ਹੈ ਕਿ ਸਿੱਖਸ ਫ਼ਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪੰਨੂ ਪੰਜਾਬ ਦੇ ਮੁੱਖ ਮੰਤਰੀ ਤੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਮੁਖੀ ਨੂੰ ਧਮਕੀਆਂ ਵੀ ਦੇ ਚੁੱਕਾ ਹੈ ਤੇ ਭਾਰਤ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਹਵਾ ਦੇਣ ਦੇ ਦੋਸ਼ਾਂ ਹੇਠ ਐਸਐਫਜੇ ਖ਼ਿਲਾਫ਼ ਪੰਜਾਬ ਪੁਲਿਸ ਨੇ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਹੋਏ ਹਨ।

Intro:Body:

cap

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.