ETV Bharat / state

ਕੈਪਟਨ ਨੇ GST 'ਚ ਸੁਧਾਰ ਲਈ ਮੋਦੀ ਨੂੰ ਦਿੱਤੇ 101 ਸੁਝਾਅ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਦਰਸ਼ ਰੂਪ ਵਿੱਚ ਜੀ.ਐਸ.ਟੀ. ਦਰਾਂ ਇਕਹਿਰੀਆਂ ਹੋਣੀਆਂ ਚਾਹੀਦੀਆਂ ਹਨ ਜਿਸ ਨਾਲ ਪੰਜਾਬ ਨੂੰ ਆਪਣਾ ਮਾਲੀ ਘਾਟਾ ਘਟਾਉਣ ਵਿੱਚ ਮਦਦ ਮਿਲੇਗੀ। ਉਨਾਂ ਨੇ ਸੀ.ਜੀ.ਐਸ.ਟੀ. ਦਰਾਂ ਤੋਂ ਐਸ.ਜੀ.ਐਸ.ਟੀ. ਦਰਾਂ ਵੱਧ ਰੱਖਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਾਰੇ ਸੂਬਿਆਂ ਨੂੰ ਭਾਰੀ ਭਰਕਮ ਘਾਟੇ ਦੀ ਢਾਹ ਨਾ ਲੱਗੇ।

ਕੈਪਟਨ ਅਮਰਿੰਦਰ ਸਿੰਘ
author img

By

Published : May 31, 2019, 9:48 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ। ਕੈਪਟਨ ਨੇ ਕਿਹਾ ਉਹ ਸੂਬੇ ਅਤੇ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨ ਦੀ ਤਵੱਕੋ ਰੱਖਦੇ ਹਨ।

ਮੁੱਖ ਮੰਤਰੀ ਨੇ ਜੀ.ਐਸ.ਟੀ. ਮਾਲੀਏ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੇ ਸੁਝਾਅ ਦਿੱਤੇ ਹਨ। ਜਿਨ੍ਹਾਂ ਦੇ ਨਾਲ ਪੰਜਾਬ ਨੂੰ ਆਪਣਾ ਮਾਲੀ ਘਾਟਾ ਘਟਾਉਣ ਵਿੱਚ ਮਦਦ ਮਿਲੇਗੀ। ਉਨਾਂ ਨੇ ਸੀ.ਜੀ.ਐਸ.ਟੀ. ਦਰਾਂ ਤੋਂ ਐਸ.ਜੀ.ਐਸ.ਟੀ. ਦਰਾਂ ਵੱਧ ਰੱਖਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਾਰੇ ਸੂਬਿਆਂ ਨੂੰ ਭਾਰੀ ਭਰਕਮ ਘਾਟੇ ਦੀ ਢਾਹ ਨਾ ਲੱਗੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਭਰ ਦੇ ਪੰਜ ਦੇਸ਼ਾਂ ਵਿੱਚੋਂ ਇਕ ਸੰਦੇਹਜਨਕ ਵਿਸ਼ੇਸ਼ਤਾ ਰੱਖਣ ਵਾਲਾ ਹੈ। ਬਾਕੀ ਚਾਰ ਜਾਂ ਵੱਧ ਨੋਨ-ਜ਼ੀਰੋ ਜੀ.ਐਸ.ਟੀ. ਦਰ ਵਾਲੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਦਰਸ਼ ਰੂਪ ਵਿੱਚ ਇਕਹਿਰੀਆਂ ਜੀ.ਐਸ.ਟੀ. ਦਰਾਂ ਹੋਣੀਆਂ ਚਾਹੀਦੀਆਂ ਹਨ। ਪਰ ਇਸਦੇ ਨਾਲ ਹੀ ਉਨਾਂ ਕਿਹਾ ਕਿ ਇਹ ਕਿਸੇ ਵੀ ਚੈਪਟਰ ਲਈ ਦੋ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਇਸ ਦੇ ਨਾਲ ਇਕੋ ਕਿਸਮ ਦੀ ਸਪਲਾਈ ਲਈ ਟੈਕਸ ਦਰਾਂ ਵਿੱਚ ਇਕਸਾਰਤਾ ਯਕੀਨੀ ਬਣੇਗੀ ਅਤੇ ਇਸ ਨਾਲ ਵਰਗੀਿਤ ਝਗੜਿਆਂ ਤੋਂ ਬਚਿਆ ਜਾ ਸਕੇਗਾ।

Intro:Body:

asd

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.