ETV Bharat / state

ਨਸ਼ੇ ਦੇ ਖ਼ਾਤਮੇ ਲਈ 'ਪੰਜਾਬ-ਹਰਿਆਣਾ' ਨੇ ਮਿਲਾਇਆ ਹੱਥ

ਨਸ਼ੇ ਸਮੇਤ ਦੋਹਾਂ ਰਾਜਾਂ ਦੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁਖੀਆਂ ਨੇ ਮੁਲਾਕਾਤ ਕੀਤੀ। ਇਸ ਮੁਲਾਕਤ ਵਿੱਚ ਦੋਹਾਂ ਹੀ ਮੁੱਖ ਮੰਤਰੀਆਂ ਨੇ ਕਿਹਾ ਕਿ ਉਹ ਨਸ਼ੇ ਦੇ ਖ਼ਾਤਮੇ ਲਈ ਵਚਨਬੱਧ ਹਨ।

ਫ਼ੋਟੋ
author img

By

Published : Jul 12, 2019, 3:14 PM IST

ਚੰਡੀਗੜ੍ਹ: SYL ਤੇ ਨਸ਼ਿਆਂ ਸਮੇਤ ਪੰਜਾਬ ਤੇ ਹਰਿਆਣਾ ਦਰਮਿਆਨ ਜਾਰੀ ਵਿਵਾਦਾਂ 'ਤੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਮੁਲਾਕਾਤ ਕੀਤੀ। ਨਸ਼ਿਆਂ ਦੇ ਮਾਮਲੇ 'ਤੇ ਉੱਤਰ ਭਾਰਤੀ ਸੂਬੇ 25 ਜੁਲਾਈ ਨੂੰ ਮਿਲਣਗੇ। 25 ਜੁਲਾਈ ਨੂੰ ਹੋਣ ਵਾਲੀ ਇਸ ਬੈਠਕ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ। ਪਿਛਲੇ ਸਾਲ ਅਪ੍ਰੈਲ 'ਚ ਅਜਿਹੀ ਪਹਿਲੀ ਬੈਠਕ ਹੋਈ ਸੀ, ਜਿਸ ਵਿੱਚ ਸਾਰੇ ਸੂਬਿਆਂ ਨੇ ਪੰਚਕੂਲਾ ਵਿੱਚ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਸੀ।

ਵੀਡੀਓ

ਨਸ਼ਿਆਂ ਦੇ ਖ਼ਾਤਮੇ ਲਈ ਦੂਜੀ ਮੀਟਿੰਗ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਨਾਲ ਹੀ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਉਪ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਮੀਟਿੰਗ 'ਚ ਸ਼ਾਮਲ ਹੋਣ ਦੀ ਉਮੀਦ ਹੈ।

  • Met with Haryana CM @mlkhattar to discuss greater coordination in the War against Drugs. Punjab will be hosting the 2nd Inter-State Meeting of all the northern states to deliberate on the same. My govt is committed to the total elimination of drugs being smuggled into Punjab. pic.twitter.com/mP9FB9hWIF

    — Capt.Amarinder Singh (@capt_amarinder) July 12, 2019 " class="align-text-top noRightClick twitterSection" data=" ">

ਕੈਪਟਨ ਸਰਕਾਰ ਵਿਰੁੱਧ ਅਕਾਲੀ ਦਲ ਦਾ ਹੱਲਾ ਬੋਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਬੈਠਕ 'ਚ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਆਪਣੀ ਸਰਕਾਰ ਦੀ ਜ਼ੀਰੋ ਟੌਲਰੈਂਸ ਨੀਤੀ ਨੂੰ ਵੀ ਦੁਹਰਾਇਆ ਹੈ।

Intro:Body:

sgpc breaking

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.