ETV Bharat / state

ਵਿਦਿਆਰਥੀਆਂ ਦੀ ਸਕਾਲਰਸ਼ਿਪ ਰਕਮ ਚੋਣਾਂ ਲਈ ਵਰਤ ਰਹੀ ਕਾਂਗਰਸ : ਪਵਨ ਟੀਨੂੰ - Scholrship

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਈ ਮੁੱਦੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਹਾਲ ਹੀ ਵਿੱਚ ਮੁੜ ਤੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਕਾਲਰਸ਼ਿਪ ਦਾ ਮੁੱਦਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਕਾਂਗਰਸ ਤੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਚੋਣਾਂ ਲਈ ਵਰਤੇ ਜਾਣ ਦਾ ਦੋਸ਼ ਲਗਾਇਆ।

ਪਵਨ ਕੁਮਾਰ ਟੀਨੂ
author img

By

Published : Apr 19, 2019, 4:40 PM IST

Updated : Apr 19, 2019, 7:03 PM IST

ਚੰਡੀਗੜ੍ਹ : ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਕਾਲਰਸ਼ਿਪ ਦਾ ਮੁੱਦਾ ਮੁੜ ਤੋਂ ਚਰਚਾ ਵਿੱਚ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਕੁਮਾਰ ਟੀਨੂੰ ਨੇ ਇਸ ਸਬੰਧ 'ਚ ਪੰਜਾਬ ਮੁੱਖ ਚੋਣ ਅਫਸਰ ਨਾਲ ਮੁਲਾਕਾਤ ਕੀਤੀ।

ਵੀਡੀਓ।

ਚੋਣ ਅਫ਼ਸਰ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਵਨ ਟੀਨੂੰ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਚੋਣਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਸਰਕਾਰ ਵੱਲੋਂ ਦਲਿਤ ਬੱਚਿਆ ਲਈ ਜਾਰੀ ਕੀਤੀ ਗਈ 284 ਕਰੋੜ ਰੁਪਏ ਦੀ ਰਕਮ ਨੂੰ ਚੋਣ ਪ੍ਰਚਾਰ ਲਈ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਗਈ ਰਕਮ ਨੂੰ ਜਲਦੀ ਤੋਂ ਜਲਦੀ ਸੰਸਥਾਨਾਂ ਨੂੰ ਜਾਰੀ ਕੀਤੇ ਜਾਣ ਦੀ ਗੱਲ ਕਹੀ।

ਕੈਪਟਨ ਸਰਕਾਰ ਤੇ ਦੋਸ਼ ਲਾਉਂਦੇ ਹੋਏ ਪਵਨ ਟੀਨੂੰ ਨੇ ਕਿਹਾ ਕਿ ਕਾਂਗਰਸ ਇਸ ਪੈਸੇ ਦਾ ਇਸਤੇਮਾਮਲ ਵੋਟ ਫਾਇਦੇ ਲਈ ਕਰ ਸਕਦੀ ਹੈ। ਇਸ ਲਈ ਇਸ ਮਾਮਲੇ ਤੇ ਚੋਣ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Intro:ਐਸ ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਕੋਲਰਸ਼ਿਪ ਦਾ ਮੁੱਦਾ ਮੁੜ ਤੋਂ ਚਰਚਾ ਵਿਚ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਕੁਮਾਰ ਟੀਣੁ ਅੱਜ ਇਸ ਬਾਰੇ ਪੰਜਾਬ ਮੁੱਖ ਚੋਣ ਅਫਸਰ ਨੂੰ ਮਿਲੇ ਤੇ ਉਹਨਾਂ ਨੇ ਸਿਧੇ ਤੌਰ ਤੇ ਕਾਂਗਰਸ ਤੇ ਨਿਸ਼ਾਨਾ ਵਿਨਹਦੇ ਹੋਏ ਕਿਹਾ ਕਿ ਕਾਂਗਰਸ ਵਲੋਂ ਉਹ ਪੈਸਾ ਚੋਣਾਂ ਦੇ ਵਿਚ ਵਰਤਿਆ ਜਾ ਰਿਹੈ। ਉਹਨਾਂ ਕਿਹਾ ਕਿ ਦਲਿਤ ਬਚਿਆ ਲਇ ਆਈ 284 ਕਰੋੜ ਰੁਪਏ ਦੀ ਰਾਸ਼ੀ ਜੋ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦਿਤੀ ਗਈ ਹੈ ਉਹ ਜਲਦੀ ਤੋਂ ਜਲਦੀ ਸੰਸਥਾਨਾਂ ਨੂੰ ਜਾਰੀ ਕੀਤੀ ਜਾਵੇ।

Body:ਕੈਪਟਨ ਸਰਕਾਰ ਤੇ ਦੋਸ਼ ਲਾਉਂਦੇ ਹੋਏ ਪਵਨ ਟੀਨੂੰ ਨੇ ਕਿਹਾ ਕਿ ਕਾਂਗਰਸ ਇਸ ਪੈਸੇ ਦਾ ਫਾਇਦਾ ਵੋਟ ਫਾਇਦੇ ਲਇ ਕਰ ਸਕਦੀ ਹੈ ਇਸ ਲਇ ਉਹਨਾਂ ਨੇ ਚੋਣ ਕਮਿਸ਼ ਆਕੇ ਇਸ ਗੱਲ ਦੀ ਸ਼ਿਕਾਇਤ ਕੀਤੀ ਹੈ ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੰ ਇਸ ਮਾਮਲੇ ਤੇ ਤੁਰਤ ਕਾਰਵਾਹੀ ਕਰਨ ਦੀ ਗੱਲ ਕਹਿ ਗਈ ਹੈ।ਦੂਜੇ ਪਾਸੇ ਜਗਮੀਤ ਬਰੈਡ ਦੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਬਾਰੇ ਉਹਨਾਂ ਕਿਹਾ ਕਿ ਉਹਨਾਂ ਨੂੰ ਨਹੀਂ ਪਤਾ ਕਿ ਜਗਮੀਤ ਬਰਾੜ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਨੇ ਜੇਕਰ ਹੋ ਰਾਜੇ ਨੇ ਤਾਂ ਉਹ ਉਹਨਾਂ ਦਾ ਸਵਾਗਤ ਕਰਦੇ ਨੇ। ਜਗਮੀਤ ਬੁ4ਅਰ ਦੀ ਮੁੜ ਘਰ ਵਾਪਸੀ ਤੇ ਟੀਨੂੰ ਨੇ ਕਿਹਾ ਕਿ ਸਿਆਸਤ ਵਿਚ ਇਹ ਸਭ ਤਾਂ ਚਲਦਾ ਰਹਿੰਦਾ ਹੈ।

Conclusion:ਬਾਈਟ ਪਵਨ ਕੁਮਾਰ ਟੀਨੂੰ ਨੇਤਾ ਅਕਾਲੀ ਦਲ ਐਮ ਐਲ ਏ
Last Updated : Apr 19, 2019, 7:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.