ETV Bharat / state

ਸੁਖਨਾ ਝੀਲ 'ਤੇ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰੀਲਾ ਪਦਾਰਥ - ਚੰਡੀਗੜ੍ਹ

ਫੇਸਬੁੱਕ 'ਤੇ ਦੋਸਤੀ ਤੋਂ ਬਾਅਦ ਚੰਡੀਗੜ੍ਹ ਆਈ ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਸੁਖਨਾ ਝੀਲ 'ਤੇ ਨਿਗਲਿਆ ਜ਼ਹਿਰੀਲਾ ਪਦਾਰਥ। ਦੋਹਾਂ ਦੀ ਹਾਲਤ ਗੰਭੀਰ।

ਸੁਖਨਾ ਝੀਲ
author img

By

Published : Jun 28, 2019, 11:38 PM IST

ਚੰਡੀਗੜ੍ਹ: ਸੁਖਨਾ ਝੀਲ 'ਤੇ ਸ਼ੁੱਕਰਵਾਰ ਨੂੰ ਇੱਕ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਖ਼ਬਰ ਮਿਲਦੇ ਸਾਰ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਦੋਹਾਂ ਨੂੰ ਸੈਕਟਰ 16 ਦੇ ਹਸਪਤਾਲ ਪਹੁੰਚਾਇਆ, ਜਿਸ ਤੋਂ ਬਾਅਦ ਦੋਵਾਂ ਦੀ ਹਾਲਤ ਨਾਜ਼ੁਕ ਵੇਖਦੇ ਹੋਇਆ ਪੀਜੀਆਈ 'ਚ ਰੈਫ਼ਰ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਇੱਕ ਸਾਲ ਪਹਿਲਾਂ ਦੋਹਾਂ ਦੀ ਫੇਸਬੁੱਕ 'ਤੇ ਦੋਸਤੀ ਹੋਈ ਸੀ, ਜਿਸ ਤੋਂ ਬਾਅਦ ਨੌਜਵਾਨ ਸੋਨੂੰ ਕੁੜੀ ਨੂੰ ਕਰਨਾਟਕਾ ਤੋਂ ਚੰਡੀਗੜ੍ਹ ਲੈ ਆਇਆ। ਸ਼ੁੱਕਰਵਾਰ ਸਵੇਰੇ 6 ਵਜੇ ਦੋਵੇਂ ਸੁਖਨਾ ਝੀਲ ਆਏ ਸਨ, ਜਿੱਥੇ ਪਹਿਲਾਂ ਤਾਂ ਉਨ੍ਹਾਂ ਦੀ ਗੱਲਬਾਤ ਹੋਈ ਤੇ ਉਸ ਤੋਂ ਬਾਅਦ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਦੋਹਾਂ ਦੇ ਘਰ ਵਾਲਿਆਂ ਨੂੰ ਪੁਲਿਸ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Intro:ਐਂਕਰ-- ਇਕ ਪਾਸੇ ਜਿਥੇ ਭਾਰਤ ਸਰਕਾਰ ਦੇਸ਼ ਨੂੰ ਡਿਜੀਟਲ ਬਣਾਉਣ ਦੀਆਂ ਗੱਲਾਂ ਕਰ ਰਹੀ ਹੈ ਉਥੇ ਹੀ ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਅਦ ਵੀ ਦੇਸ਼ ਦੇ ਕੁੱਝ ਇਸ ਤਰ੍ਹਾਂ ਦੇ ਪਿੰਡ ਵੀ ਹਨ ਜੋ ਬਰਦਾਤ ਦੇ ਦਿਨਾਂ ਵਿੱਚ ਟਾਪੂ ਬਣ ਕੇ ਰਹਿ ਜਾਂਦੇ ਹਨ ਅਤੇ ਇਹਨਾਂ ਪਿੰਡਾਂ ਦਾ ਸੰਪਰਕ ਦੇਸ਼ ਦੇ ਬਾਕੀ ਹਿਸਿਆਂ ਨਾਲੋਂ ਟੁੱਟ ਜਾਂਦਾ ਹੈ ਇਹਨਾਂ ਪਿੰਡਾਂ ਦੇ ਲੋਕ ਅੱਜ ਵੀ ਆਪਣੇ ਆਪ ਨੂੰ ਗੁਲਾਮ ਹੀ ਸੰਜਦੇ ਹਨ ਗੱਲ ਕਰਦੇ ਹੈ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਅਧੀਨ ਪੈਂਦੇ ਮਕੋੜਾ ਪੱਤਣ ਰਾਵੀ ਦਰਿਆ ਤੋਂ ਪਾਰ ਵੱਸਦੇ 8 ਪਿੰਡਾਂ ਦੇ ਲੋਕਾਂ ਦੀ ਮਕੋੜਾ ਪੱਤਣ ਰਾਵੀ ਦਰਿਆ ਤੇ ਬਣੇ ਆਰਜ਼ੀ ਪੁਲ ਨੂੰ ਹਟਾਏ ਜਾਣ ਤੋਂ ਬਾਅਦ ਇਹ ਪਿੰਡ ਟਾਪੂ ਬਣ ਗਏ ਹਨ ਅਤੇ ਪਿੰਡ ਦੇ ਲੋਕਾਂ ਨੂੰ ਰੋਜ਼ਮਰ੍ਹਾ ਦੇ ਕੰਮ ਕਰਨ ਲਈ ਇਕ ਕਿਸ਼ਤੀ ਦਾ ਸਹਾਰਾ ਲੈਣਾ ਪੈਂਦਾ ਹੈ ਅਤੇ ਆਪਣੀ ਜਾਣ ਤੇ ਖੇਡ ਕੇ ਕਿਸ਼ਤੀ ਵੀ ਖੁੱਦ ਚਲਾਉਣੀ ਪੈਂਦੀ ਹੈ ਇਹਨਾਂ ਪਿੰਡਾਂ ਨੇ ਦੇਸ਼ ਦੀਆਂ ਸਰਕਾਰਾਂ ਅਤੇ ਦੇਸ਼ ਵਲੋਂ ਕੀਤੀ ਗਈ ਤਰੱਕੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ

Body:ਬਾਈਟ --- ਪਿੰਡਾਂ ਦੇ ਲੋਕ

ਬਾਈਟ --ਰਮਨ ਕੋਸ਼ੜ (ਐਸ ਡੀ ਐਮ ਦੀਨਾਨਗਰ)

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.