ETV Bharat / state

DSGMC ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਕੀਤਾ ਸਨਮਾਨਿਤ - DSGMC

ਅਕਾਲੀ ਦਲ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਉਨ੍ਹਾਂ ਨੇ ਜਿੱਤ ਉੱਤੇ ਸਨਮਾਨਿਤ ਕੀਤਾ ਗਿਆ।

DSGMC,Sukhbir Singh Badal,Harsimrat Kaur Badal
author img

By

Published : May 27, 2019, 5:45 PM IST

ਨਵੀਂ ਦਿੱਲੀ: ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਵਲੋਂ ਬਹੁਤ ਮਿਹਨਤ ਕੀਤੀ ਗਈ ਅਤੇ ਜਿੱਤ ਹਾਸਲ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਉੱਤੇ ਨਿਸ਼ਾਨੇ ਵਿੰਨ੍ਹੇ।

ਵੇਖੋ ਵੀਡੀਓ
ਸੁਖਬੀਰ ਬਾਦਲ ਨੇ ਕਿਹਾ ਕਿ 2017 ਵਿੱਚ ਜਦੋਂ ਸਾਰੇ ਉਨ੍ਹਾਂ ਦੇ ਵਿਰੁੱਧ ਸਨ ਤਾਂ ਉਸ ਸਮੇਂ ਅਕਾਲੀ ਦਲ ਨੂੰ 30 ਫ਼ੀਸਦੀ ਵੋਟ ਮਿਲੀ ਸੀ। ਬਰਗਾੜੀ ਮੋਰਚੇ ਵਾਲੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਤਾਂ ਹੁਣ ਵੋਟ 37 ਫ਼ੀਸਦੀ ਹੋ ਗਈ ਹੈ। ਖਹਿਰਾ ਅਤੇ ਜਾਖੜ ਦੇ ਹਾਰਨ ਉੱਤੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਮੂੰਹ ਉੱਤੇ ਥੱਪੜ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਨੇ ਅਰਦਾਸ ਕੀਤੀ ਸੀ ਕਿ ਜਿਨ੍ਹਾਂ ਨੇ ਬੇਅਦਬੀ ਕੀਤੀ ਅਤੇ ਸਿਆਸਤ ਕਰ ਰਹੇ ਹਨ, ਉਨ੍ਹਾਂ ਨੂੰ ਸਜ਼ਾ ਦਿਉ। ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਖੁੱਦ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਬਰਗਾੜੀ ਲੈ ਕੇ ਜਾਣ ਵਾਲਿਆਂ ਨੂੰ ਜਵਾਬ ਮਿਲਿਆ।

Intro:Body:

Badal PC

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.