ETV Bharat / state

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ - punjab government

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਮੰਗ ਉੱਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।

ਪੰਜਾਬ ਹਰਿਆਣਾ ਹਾਈਕੋਰਟ
author img

By

Published : Feb 11, 2019, 5:20 PM IST

ਇਸ ਮਾਮਲੇ ਵਿੱਚ ਧੁਰੀ ਨਿਵਾਸੀ ਮਲਕੀਤ ਸਿੰਘ ਨੇ ਪੰਜਾਬ ਸਰਕਾਰ ਦੀ ਉਸ ਫੈਂਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਐਸਿਡ ਅਟੈਕ ਪੀੜਤ ਔਰਤਾਂ ਨੂੰ ਹਰ ਮਹੀਨੇ 8000 ਪੈਨਸ਼ਨ ਦੇਣ ਦਾ ਫ਼ੈਸਲਾ ਲਿਆ ਹੈ ਪਰ ਪੁਰਸ਼ਾਂ ਦੇ ਮਾਮਲੇ ਵਿੱਚ ਇਸ ਤਰ੍ਹਾਂ ਦੀ ਕੋਈ ਪੈਨਸ਼ਨ ਦੇਣ ਦੀ ਗੱਲ ਨਹੀਂ ਹੈ। ਪਟੀਸ਼ਨਰ ਦਾ ਇਲਜ਼ਾਮ ਹੈ ਕਿ ਉਸ ਉੱਤੇ ਐਸਿਡ ਅਟੈਕ ਹੋਇਆ ਸੀ ਇਸਲਈ ਉਸਨੂੰ ਵੀ ਪੈਨਸ਼ਨ ਦਿੱਤੀ ਜਾਵੇ।

Intro:Body:

create

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.