ETV Bharat / state

ਪੰਜਾਬ ’ਚ 19 ਮਈ ਨੂੰ ਰਹੇਗੀ ਛੁੱਟੀ

ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾ ਵੋਟਰਾਂ ਦੀ ਸਹੂਲਤ ਨੂੰ ਵੇਖਦੇ ਹੋਏ 19 ਮਈ, 2019 ਦਿਨ ਐਤਵਾਰ ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ ।

ਲੋਕ ਸਭਾ ਚੋਣਾਂ
author img

By

Published : May 15, 2019, 9:16 AM IST

ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਵੇਖਦੇ ਹੋਏ ਵੋਟਾਂ ਵਾਲੇ ਦਿਨ 19 ਮਈ, 2019 ਦਿਨ ਐਤਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੌਰਾਣ ਵਪਾਰਕ ਦੁਕਾਨਾਂ, ਉਦਯੋਗਿਕ ਯੂਨਿਟਾਂ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ । ਇਸ ਛੁੱਟੀ ਬਾਰੇ ਦਸੱਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਧੀਨ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Intro:Body:

holiday on 19th

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.