ETV Bharat / state

ਕੈਪਟਨ ਸਾਹਿਬ ਤੁਹਾਨੂੰ ਔਰਤਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ: ਨਵਜੋਤ ਕੌਰ ਸਿੱਧੂ - navjot kaur slams amrinder singh

ਟਿਕਟ ਕੱਟਣ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼ਬਦੀ ਹਮਲਾ। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੈਪਟਨ ਨੂੰ ਔਰਤਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ।

ਨਵਜੋਤ ਕੌਰ ਸਿੱਧੂ
author img

By

Published : May 16, 2019, 1:58 PM IST

ਚੰਡੀਗੜ੍ਹ: ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਟਿਕਟ ਕੱਟਣ ਦਾ ਉਲਾਂਭਾ ਦਿੱਤਾ। ਉਨ੍ਹਾਂ ਮੋਦੀ ਸਰਕਾਰ 'ਤੇ ਵੀ ਨਿਸ਼ਾਨੇ ਵਿੰਨ੍ਹੇ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਔਰਤਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕੈਪਟਨ ਔਰਤਾਂ ਦੇ ਰਿਜ਼ਰਵੇਸ਼ਨ ਗੱਲ ਕਰਦੇ ਹਨ ਇਸ ਲਈ ਔਰਤਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਵੀਡੀਓ

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪਾਰਟੀ 'ਚ ਆਉਣ ਵਾਲੀਆਂ ਔਰਤਾਂ ਨੂੰ ਬਿਠਾ ਕੇ ਦੱਸ ਦਿੱਤਾ ਜਾਵੇ ਕਿ ਉਨ੍ਹਾਂ ਲਈ ਕੀ ਸਹੀ ਹੈ ਅਤੇ ਕੀ ਨਹੀਂ। ਝੂਠ ਬੋਲ ਕੇ ਟਿਕਟਾਂ ਨਹੀਂ ਕਟਵਾਉਣੀਆਂ ਚਾਹੀਦੀਆਂ।

ਉਨ੍ਹਾਂ ਕਿਹਾ ਕਿ ਬਾਕੀ ਪਾਰਟੀ ਵਰਕਰਾਂ ਦਾ ਵੀ ਕਹਿਣਾ ਹੈ ਕਿ ਇੱਕੋ ਹੀ ਮਕਸਦ ਹੈ ਕਿ ਨਰਿੰਦਰ ਮੋਦੀ ਨੂੰ ਹਟਾਉਣਾ ਹੈ ਅਤੇ ਰਾਹੁਲ ਗਾਂਧੀ ਨੂੰ ਲੈ ਕੇ ਆਉਣਾ ਹੈ। ਉਸ ਮਕਸਦ ਵਿੱਚ ਆਪਣੀ ਛੋਟੀ ਸੋਚ ਨਾ ਵਿਖਾਓ।

Intro:Body:

Navjot Kaur Sidhu

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.