ETV Bharat / state

ਫੂਲਕਾ ਨੇ ਕੈਪਟਨ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

author img

By

Published : May 20, 2019, 5:52 PM IST

Updated : May 20, 2019, 7:01 PM IST

ਹਰਵਿੰਦਰ ਸਿੰਘ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਐੱਸਜੀਪੀਸੀ ਦੀਆਂ ਚੋਣਾਂ ਪਹਿਲਾਂ ਕਰਵਾਉਣ ਦੀ ਮੰਗ ਕੀਤੀ ਹੈ।

ਫ਼ਾਈਲ ਫ਼ੋਟੋ।

ਚੰਡੀਗੜ੍ਹ: ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੱਤ ਲਿਖਿਆ ਹੈ। ਇਸ ਵਿੱਚ ਉਨ੍ਹਾਂ ਐੱਸਜੀਪੀਸੀ ਦੀਆਂ ਚੋਣਾਂ ਪਹਿਲਾਂ ਕਰਵਾਉਣ ਦੀ ਮੰਗ ਕੀਤੀ ਹੈ।

  • Letter to CM Punjab- @capt_amarinder announced in VidhanSabha on 14th March that he would meet Union HM for SGPC elections which are due since 2016, but till date he has done nothing, except just speaking at Election rallies. He should meet HM as soon as new govt is formed. pic.twitter.com/SSn4A2ZL2y

    — H S Phoolka (@hsphoolka) May 20, 2019 " class="align-text-top noRightClick twitterSection" data=" ">

ਉਨ੍ਹਾਂ ਪੱਤਰ 'ਚ ਲਿਖਿਆ ਕਿ ਕੈਪਟਨ ਨੇ ਵਿਧਾਨ ਸਭਾ 'ਚ ਐੱਸਜੀਪੀਸੀ ਚੋਣਾਂ ਛੇਤੀ ਕਰਵਾਉਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਹੋਈ ਹੈ। ਇਸ ਲਈ ਨਵੀਂ ਸਰਕਾਰ ਬਣਦੇ ਹੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਨੂੰ ਮਿਲਣ।

Intro:Body:

phoola writes to punjab cm on sgpc elections

Conclusion:
Last Updated : May 20, 2019, 7:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.