ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ਬੋਰਡ ਵੱਲੋਂ ਦਾਖ਼ਲਾ ਸਾਲ 2019-20 ਲਈ 9ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ 'ਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲਾ ਸ਼ਡਿਊਲ ਦੀ ਨਿਰਧਾਰਿਤ ਮਿਤੀ 15 ਜੁਲਾਈ ਤੋਂ ਵਧਾ ਕੇ 31 ਜੁਲਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜੁਲਾਈ ਉਪਰੰਤ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ 9ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ 'ਚ ਦਾਖ਼ਲਾ ਮਿਤੀ 31 ਜੁਲਾਈ ਤਕ ਕੀਤੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਲ 2019-20 ਲਈ 9ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ 'ਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲਾ ਸ਼ਡਿਊਲ ਵਾਧਾ ਕਰ ਦਿੱਤਾ ਹੈ
ਫੋਟੋ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ਬੋਰਡ ਵੱਲੋਂ ਦਾਖ਼ਲਾ ਸਾਲ 2019-20 ਲਈ 9ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ 'ਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲਾ ਸ਼ਡਿਊਲ ਦੀ ਨਿਰਧਾਰਿਤ ਮਿਤੀ 15 ਜੁਲਾਈ ਤੋਂ ਵਧਾ ਕੇ 31 ਜੁਲਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜੁਲਾਈ ਉਪਰੰਤ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
Intro:Body:
Conclusion:
pseb
Conclusion: