ETV Bharat / state

ਪੰਜਾਬ ਸਰਕਾਰ ਨੇ 14 ਆਈ.ਏ.ਐੱਸ ਅਫ਼ਸਰਾਂ ਦੇ ਕੀਤੇ ਤਬਾਦਲੇ - ਆਈ.ਏ.ਐੱਸ ਅਫ਼ਸਰ

ਪੰਜਾਬ ਸਰਕਾਰ ਨੇ ਲੌਕ ਸਭਾ ਚੌਣਾਂ ਖ਼ਤਮ ਹੋਣ ਤੋਂ ਮਗਰੋ ਕਈ ਵੱਡੇ ਅਫ਼ਸਰਾਂ ਤੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ 14 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ।

ਪੰਜਾਬ ਸਰਕਾਰ
author img

By

Published : Jun 7, 2019, 11:07 AM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੌਕ ਸਭਾ ਚੌਣਾਂ ਖ਼ਤਮ ਹੋਣ ਤੋਂ ਮਗਰੋ ਕਈ ਵੱਡੇ ਅਫ਼ਸਰਾਂ ਤੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ 14 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ 14 ਆਈ.ਏ.ਐੱਸ. ਅਧਿਕਾਰੀਆਂ 'ਚ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ 'ਚ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਰਾਹੁਲ ਤਿਵਾੜੀ ਨੂੰ ਸਕੱਤਰ, ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਦਿੱਤਾ ਗਿਆ ਹੈ।

ਦਿਪਿੰਦਰ ਸਿੰਘ, ਆਈ.ਏ.ਐੱਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ ਕਮਿਸ਼ਨਰ ਪਟਿਆਲਾ ਡਵੀਜਨ, ਪਟਿਆਲਾ, ਵਾਧੂ ਚਾਰਜ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਲਗਾਇਆ ਗਿਆ ਹੈ। ਵਿਜੇ ਨਾਮਦਿਉਰਾਓ ਜ਼ਾਦੇ ਨੂੰ ਸਕੱਤਰ, ਪੰਜਾਬ ਰਾਜ ਖੇਤਬਾੜੀ ਮਾਰਕੀਟਿੰਗ ਬੋਰਡ ਤੇ ਵਾਧੂ ਚਾਰਜ ਸਕੱਤਰ, ਖਰਚਾ (ਵਿੱਤ ਵਿਭਾਗ) ਦਿੱਤਾ ਗਿਆ ਹੈ। ਰਵਿੰਦਰ ਕੁਮਾਰ ਕੌਸ਼ਿਕ ਨੂੰ ਸਕੱਤਰ, ਬਿਜਲੀ ਤੇ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤਾਂ, ਵਾਧੂ ਚਾਰਜ ਕਮਿਸ਼ਨਰ, ਫ਼ਰੀਦਕੋਟ ਡਵੀਜਨ, ਫ਼ਰੀਦਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਰਜਤ ਅਗਰਵਾਲ ਨੂੰ ਮੁੱਖ ਕਾਰਜ ਸਾਧਕ ਅਫ਼ਸਰ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈਕ, ਵਾਧੂ ਚਾਰਜ ਡਾਇਰੈਕਟਰ, ਸੂਚਨਾ ਤੇ ਤਕਨੀਕ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਿਭਾਗ ਦਿੱਤਾ ਗਿਆ ਹੈ।

ਕਵਿਤਾ ਸਿੰਘ ਨੂੰ ਮੁੱਖ ਪ੍ਰਸ਼ਾਸਕ, ਗਮਾਡਾ, ਮੋਹਾਲੀ, ਵਾਧੂ ਚਾਰਜ ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਵਿਭਾਗ ਸੌਂਪਿਆ ਗਿਆ ਹੈ। ਬਸੰਤ ਗਰਗ ਨੂੰ ਡਾਇਰੈਕਟਰ, ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ,ਵਾਧੂ ਚਾਰਜ ਘਰ-ਘਰ ਰੁਜ਼ਗਾਰ ਮਿਸ਼ਨ, ਸੀ ਸਿਬਿਨ ਨੂੰ ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਲਗਾਇਆ ਗਿਆ ਹੈ। ਜਲੰਧਰ ਦੇ ਗਿਰੀਸ਼ ਦਿਆਲ ਨੂੰ ਡਿਪਟੀ ਕਮਿਸ਼ਨਰ, ਮੋਹਾਲੀ ਤੇ ਵਾਧੂ ਚਾਰਜ ਡਾਇਰੈਕਟਰ, ਸਿਵਲ ਐਵੀਏਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ। ਗੁਰਪ੍ਰੀਤ ਕੌਰ ਸਪਰਾ ਨੂੰ ਡਾਇਰੈਕਟਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਵਾਧੂ ਚਾਰਜ ਵਿਸ਼ੇਸ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸੌਂਪਿਆ ਗਿਆ ਹੈ। ਮਨਜੀਤ ਸਿੰਘ ਬਰਾੜ ਨੂੰ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਲਿਮਿਟਡ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ ਭੁਪਿੰਦਰ ਸਿੰਘ ਨੂੰ ਕਾਰਜਕਾਰੀ ਡਾਇਰੈਕਟਰ, ਬੈਕਫਿਨਕੋ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ,ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦਾ ਵਿਭਾਗ ਦਿੱਤਾ ਗਿਆ ਹੈ। ਰੂਪਾਂਜਲੀ ਕਾਰਥਿਕ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਬਾ ਵਿਭਾਗ, ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡਜ਼, ਸੈਟਲਮੈਂਟ, ਕੰਸਾਲੀਡੇਸ਼ਨ ਤੇ ਲੈਂਡ ਐਕੁਈਜ਼ੀਸ਼ਨ ਵਿਭਾਗ ਦਿੱਤਾ ਗਿਆ ਹੈ।

Intro:Body:

IAS transfers

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.