ETV Bharat / state

ਹੁਣ ਪੰਜਾਬ ਵਿੱਚ ਗੱਡੀ ਧੋਣਾਂ ਪੈ ਸਕਦੈ ਮਹਿੰਗਾ

author img

By

Published : Jun 28, 2019, 9:54 AM IST

Updated : Jun 28, 2019, 11:15 AM IST

ਪੰਜਾਬ ਸਰਕਾਰ ਨੇ ਪਾਇਪ ਲਾ ਕੇ ਵਿਹੜਾ ਅਤੇ ਗੱਡੀ ਧੋਣ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਜੋ ਕੋਈ ਵੀ ਇਸ ਦੀ ਉਲੰਘਣਾ ਕਰੇਗਾ ਉਸ ਨੂੰ ਜੁਰਮਾਨਾ ਦੇਣਾ ਪਵੇਗਾ।

ਕਨਸੈਪਟ ਫ਼ੋਟੋ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ 'ਚ ਪਾਣੀ ਦੀ ਕਿੱਲਤ ਨੂੰ ਵੇਖਦਿਆਂ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਪਾਇਪ ਲਾ ਕੇ ਵਿਹੜਾ ਅਤੇ ਗੱਡੀ ਧੋਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਹੁਕਮ ਦੀ ਉਲੰਘਨਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ।

ਸਰਕਾਰ ਨੇ ਸਾਰੀਆਂ ਨਗਰ ਨਿਗਮਾਂ, ਨਗਰ ਕਾਉਂਸਲਾਂ, ਪੰਚਾਇਤਾਂ ਅਤੇ ਟਰੱਸਟਾਂ ਨੂੰ ਅਦੇਸ਼ ਜਾਰੀ ਕੀਤੇ ਹਨ ਕਿ ਉਹ ਪਾਣੀ ਦੀ ਦੁਰਵਰਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ।

notice
ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਨੋਟਿਸ

ਦੱਸ ਦਈਏ ਕਿ ਪਹਿਲੀ ਵਾਰ ਇਸ ਹੁਕਮ ਦੀ ਉਲੰਘਣਾ ਕਰਨ 'ਤੇ 1000 ਰੁਪਏ ਜੁਰਮਾਨਾ ਕੀਤਾ ਜਾਵੇਗਾ, ਦੂਜੀ ਵਾਰ ਉਲੰਘਨਾ ਕਰਨ 'ਤੇ 2000 ਰੁਪਏ ਜੁਰਮਾਨਾ ਅਤੇ ਤੀਜੀ ਵਾਰ ਉਲੰਘਨਾ ਕਰਨ 'ਤੇ 5000 ਰੁਪਏ ਜੁਰਮਾਨੇ ਦੇ ਨਾਲ-ਨਾਲ ਕਨੈਕਸ਼ਨ ਵੀ ਕੱਟ ਦਿੱਤਾ ਜਾਵੇਗਾ।

ਸਰਕਾਰ ਦਾ ਇਹ ਫ਼ੈਸਲਾ ਪਾਣੀ ਬਚਾਉਣ ਵੱਲ ਇੱਕ ਵਧੀਆ ਕਦਮ ਹੈ ਹੁਣ ਵੈਖਣਾ ਇਹ ਹੋਵੇਗਾ ਕਿ ਇਸ ਦਾ ਆਮ ਜਨਤਾ 'ਤੇ ਕਿੰਨਾ ਅਸਰ ਹੁੰਦਾ ਹੈ ਅਤੇ ਕੌਣ-ਕੌਣ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਾ ਹੈ।

Intro:Body:

pani

Conclusion:
Last Updated : Jun 28, 2019, 11:15 AM IST

For All Latest Updates

TAGGED:

punjab govt
ETV Bharat Logo

Copyright © 2024 Ushodaya Enterprises Pvt. Ltd., All Rights Reserved.