ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜਾ ਐਲਾਨਿਆ ਜਾਵੇ : ਕੈਪਟਨ - Sh. Guru Nanak ji Parkash Purb

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ ਵਜੋਂ ਐਲਾਨ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਚਿੱਠੀ ਵੀ ਲਿੱਖੀ ਹੈ।

ਕਾਸ਼ ਪੁਰਬ ਨੂੰ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ : ਕੈਪਟਨ
author img

By

Published : Jun 3, 2019, 1:52 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ ਵਜੋਂ ਮਨਾਇਆ ਜਾਣਾ ਚਾਹੀਦਾ ਹੈ।

ਕੈਪਟਨ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ
ਕੈਪਟਨ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਹਮੇਸ਼ਾ ਪਿਆਰ, ਦਿਆਲਤਾ ਅਤੇ ਸਹਿਣਸ਼ੀਲਤਾ ਦਾ ਸੁਨੇਹਾ ਦਿੱਤਾ ਹੈ। ਇਸ ਲਈ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜੇ (ਨੈਸ਼ਨਲ ਟੌਲਰੈਂਸ ਡੇਅ ) ਵਜੋਂ ਮਨਾਇਆ ਜਾਣਾ ਚਾਹੀਦਾ ਹੈ।
  • Have written to PM @narendramodi ji urging him to declare November 12th as 'National Tolerance Day' to mark the 550th Parkash Purab of Sri Guru Nanak Dev Ji, whose message of love, compassion & tolerance are as relevant today as they were in his times. pic.twitter.com/Ro8zzzDHWA

    — Capt.Amarinder Singh (@capt_amarinder) June 3, 2019 " class="align-text-top noRightClick twitterSection" data=" ">

ਇਸ ਸਾਲ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਆ ਰਿਹਾ ਹੈ, ਇਸ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਇਸ ਦਿਨ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਨਸ਼ੇ, ਜੀਐਸਟੀ ਅਤੇ ਗਰੀਬਾਂ ਲਈ ਆਵਾਸ ਯੋਜਨਾ ਨਾਲ ਸਬੰਧਤ ਮੁੱਦਿਆਂ ਉੱਤੇ ਚਿੱਠੀ ਲਿੱਖ ਚੁੱਕੇ ਹਨ।

Intro:Body:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.