ETV Bharat / state

ਟੌਹੜਾ ਦੇ ਭਤੀਜੇ ਨੇ ਫੜ੍ਹਿਆ ਕਾਂਗਰਸ ਦਾ ਹੱਥ - upkar singh tohra

ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦਾ ਭਤੀਜਾ ਉਪਕਾਰ ਸਿੰਘ ਟੌਹੜਾ ਤੇ ਉਸ ਦੀ ਪਤਨੀ ਕਾਂਗਰਸ 'ਚ ਸ਼ਾਮਲ ਹੋ ਗਏ ਹਨ।

ਕੈਪਟਨ
author img

By

Published : May 9, 2019, 1:51 PM IST

ਚੰਡੀਗੜ੍ਹ: ਕਿਸੇ ਜ਼ਮਾਨੇ 'ਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦੇ ਥੰਮ ਮੰਨੇ ਜਾਣ ਵਾਲੇ ਟੌਹੜਾ ਪਰਿਵਾਰ ਦੇ ਇੱਕ ਜੀਅ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ।

ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦਾ ਭਤੀਜਾ ਉਪਕਾਰ ਸਿੰਘ ਟੌਹੜਾ ਤੇ ਉਸ ਦੀ ਪਤਨੀ ਰਣਦੀਪ ਕੌਰ ਟੋਹੜਾ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜ੍ਹਿਆ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਾਬਕਾ ਮੈਂਬਰ ਵੀ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਜਿਵੇਂ-ਜਿਵੇਂ ਵੋਟਾਂ ਦੇ ਦਿਨ ਨੇੜੇ ਆ ਰਹੇ ਰਹੇ ਉਸਨੂੰ ਵੇਖਦਿਆਂ ਕਾਂਗਰਸ ਜੱਦੋਂ ਜਹਿਦ ਕਰਕੇ ਆਪਣੀ ਜਿੱਤ ਨੂੰ ਪੱਕਾ ਕਰਨ ਲਈ ਯਤਨ ਕਰ ਰਹੀ ਹੈ।

Intro:Body:

Congress

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.