ETV Bharat / state

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਸਖ਼ਤ, ਅਪ੍ਰੈਲ 'ਚ 12 ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ - vigilance bureau

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਫ਼ੋਟੋ
author img

By

Published : May 14, 2019, 7:58 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿੱਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 2 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿੱਸ਼ੇਸ਼ ਅਦਾਲਤਾਂ ਵਿੱਚ ਪੇਸ਼ ਕੀਤੇ ਗਏ। ਇਸੇ ਮਹੀਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ 2 ਸਰਾਕਰੀ ਮੁਲਾਜਮਾਂ ਨੂੰ ਸਜ਼ਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਜੂਨੀਅਰ ਸਹਾਇਕ ਪ੍ਰਮੋਦ ਸਿੰਘ ਨੂੰ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਕੇਸ ਵਿੱਚ ਪੰਜਾਬ ਅਨੁਸੂਚਿਤ ਜਾਤਾਂ, ਭੌਂ ਵਿਕਾਸ ਅਤੇ ਵਿੱਤ ਨਿਗਮ ਬਰਨਾਲਾ ਦੇ ਜਿਲਾ ਮੈਨੇਜਰ ਰਾਮ ਲੁਭਾਇਆ ਨੂੰ ਬਰਨਾਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

https://drive.google.com/file/d/108n1RvGTTG8Ruz06KF3wzpGcCWw4WDvo/view?usp=sharing_eil&ts=5cda67d8
ਕਾਂਗਰਸ ਪਾਰਟੀ ਗੰਦਾ ਪਾਣੀ ਹੈ, ਘਰ ਅੱਗ ਲੱਗਣ 'ਤੇ ਗੰਦੇ ਪਾਣੀ ਨਾਲ ਅੱਗ ਬੁਝਾ ਲੈਣੀ ਚਾਹੀਦੀ ਹੈ ਇਹ ਕਹਿਣਾ ਹੈ ਦਿੱਲੀ ਦੇ ਉਪਮੁਖਮੰਤ੍ਰੀ ਮਨੀਸ਼ ਸਿਸੋਦੀਆ ਦਾ । ਉਹ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਸਮਰੀਹਨ ਦੇ ਲਈ ਚੰਡੀਗੜ੍ਹ ਪਹੁੰਚੇ ਹੋਏ ਸੀ। ਚੰਡੀਗੜ੍ਹ ਵਿਚ ਪਤਰਕਾਰਾਂ ਨਾਲ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਤੁਸੀਂ ਕਾਂਗਰਸ ਅਤੇ ਭਾਜਪਾ ਦੀ ਸਰਕਾਰ ਬੇਖ ਲਈ ਹੈ ਨਾਲ ਇਹ ਬੀ ਦੇਖਿਆ ਹੈ ਕਿ ਜਿੱਥੇ ਆਮ ਆਦਮੀ ਪਾਰਟੀ ਨੂੰ ਮੌਕਾ ਮਿਲਿਆ ਹੈ ਉੱਥੇ ਮੁਸ਼ਕਿਲਾਂ ਹੋਣ ਦੇ ਬਾਵਜੂਦ ਉਹਨਾਂ ਨੇ ਕੰਮ ਕਰਕੇ ਵਿਖਾਇਆ ਹੈ। ਹਰਮੋਹਨ ਧਵਨ ਸਭ ਜਾਣਦੇ ਨੇ ਤੇ ਉਹ ਐਮਪੀ ਵੀ ਰਹੇ ਨੇ ਉਹ ਸਭ ਕਾਰਜ ਨੀਤੀਆਂ ਦੇਖੀਆਂ ਨੇ ਇਸ ਲਈ ਇਕ ਮੌਕੇ ਹਰਮੋਹਨ ਧਵਨ ਨੂੰ ਵੀ ਮਿਲਣਾ ਚਾਹੀਦਾ ਹੈ। ਟਿਕਟ ਵੰਡਣ ਦੇ ਦੋਸ਼ਾਂ ਤੇ ਗਲ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ ਦੋਸ਼ ਤਾਂ ਕੋਈ ਵੀ ਲਾ ਸਕਦੈ।
ਭਗਵੰਤ ਮਾਨ ਵਲੋਂ ਸੰਗਰੂਰ ਵਿਕਹ ਨੱਚਣ ਦੀ ਗੱਲ ਤੇ ਉਹਨਾਂ ਕਿਹਾ ਕਿ ਜਿਸਦਾ ਮਨ ਕਰੇ ਉਹ ਨੱਚੇ ਅਤੇ ਜਿਸਦਾ ਮਨ ਕਰੇ ਉਹ ਕਾਲੇ ਝੰਡੇ ਵਿਖਾਏ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਵਾਰ ਨੋਨ ਬੀਜੇਪੀ ਅਤੇ ਨੋਨ ਕੰਗਰਸ ਸਰਕਾਰ ਬਣਾਵਾਂਗੇ ਕਿਉਂਕਿ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਦੇਸ਼ ਲਈ ਵੱਡਾ ਖਤਰਾ ਹੈ। ਕਮਲ ਹਸਨ ਨੇ ਨਾਥੁਰਾਮ ਗੋਡਸੇ ਨੂੰ ਅੱਤਵਾਦੀ ਕਹਿਣ ਟੇ ਸਿਸੋਦੀਆ ਨੇ ਕਿਹਾ ਕਿ  ਗੋਡਸੇ ਗਾਂਧੀ ਦਾ ਹਤਿਆਰਾ ਸੀ ਉਸ ਲਈ ਕੁਜ ਵੀ ਕਿਹਾ ਜਾਏ ਘੱਟ ਹੈ।
 
ਬਾਏਟ ਮਨੀਸ਼ ਸਿਸੋਦੀਆ

 ਮਨੀਸ਼ ਸਿਸੋਦੀਆ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਸਮਰਥਨ ਵਿਚ ਰੋਡ ਸ਼ੋਅ ਵੀ ਕੀਤਾ ਗਿਆ ਅਤੇ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ।

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.