ETV Bharat / state

1984 ਸਿੱਖ ਕਤਲੇਆਮ ਮਾਮਲੇ ਅਹਿਮ ਦਸਤਾਵੇਜ਼ ਗ਼ਾਇਬ

ਕਾਨਪੁਰ ਵਿੱਚ 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਸ਼ਹਿਰ ਵਿੱਚ 125 ਤੋਂ ਵੱਧ ਸਿੱਖਾਂ ਦਾ ਕਤਲੇਆਮ ਹੋਇਆ ਸੀ।

1984 ਕਤਲੇਆਮ
author img

By

Published : Sep 16, 2019, 10:33 AM IST

Updated : Sep 16, 2019, 11:29 AM IST

ਨਵੀਂ ਦਿੱਲੀ: ਕਾਨਪੁਰ ਵਿੱਚ 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਮਗਰੋਂ ਕਾਨਪੁਰ ਵਿੱਚ ਸਭ ਤੋਂ ਵੱਧ ਲੋਕ ਮਾਰੇ ਗਏ ਸੀ।

ਕਾਨਪੁਰ ਵਿੱਚ 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਸ਼ਹਿਰ ਵਿੱਚ 125 ਤੋਂ ਵੱਧ ਸਿੱਖਾਂ ਦਾ ਕਤਲੇਆਮ ਹੋਇਆ ਸੀ।

31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਮਗਰੋਂ ਕਾਨਪੁਰ ਵਿੱਚ ਸਭ ਤੋਂ ਵੱਧ ਲੋਕ ਮਾਰੇ ਗਏ ਸੀ।
ਸੂਬਾ ਸਰਕਾਰ ਵੱਲੋਂ ਫਰਵਰੀ, 2019 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 1984 ਦੇ ਦੰਗਿਆਂ ਦੀਆਂ ਫਾਈਲਾਂ ਦੀ ਮੁੜ ਪੜਤਾਲ ਕਰਨ ਲਈ ਪਤਾ ਲਾਇਆ ਕਿ ਉਸ ਸਮੇਂ ਪੁਲਿਸ ਮੁਲਾਜ਼ਮਾਂ ਦੁਆਰਾ ਕਥਿਤ ਤੌਰ 'ਤੇ ਦਬਾਏ ਗਏ ਕਤਲ ਤੇ ਲੁੱਟਾਂ ਨਾਲ ਸਬੰਧਤ ਕਈ ਫਾਈਲਾਂ ਹੁਣ ਗਾਇਬ ਹਨ।

ਇਹ ਵੀ ਪੜੋ: ਵਿਸ਼ੇਸ਼ ਬੱਚਿਆਂ ਨਾਲ ਵਿਧਾਇਕ ਪਰਮਿੰਦਰ ਪਿੰਕੀ ਨੇ ਕੀਤੀ ਮੁਲਾਕਾਤ, ਦਿੱਤਾ 25 ਲੱਖ ਦਾ ਚੈੱਕ

ਕੁਝ ਮਾਮਲਿਆਂ ਵਿੱਚ, ਐਸਆਈਟੀ ਨੂੰ ਐਫਆਈਆਰ ਤੇ ਕੇਸ ਡਾਇਰੀਆਂ ਵੀ ਨਹੀਂ ਮਿਲੀਆਂ, ਜੋ ਇੱਥੋਂ ਦੇ ਸਿੱਖ ਕਤਲੇਆਮ ਦੀ ਜਾਂਚ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਐਸਆਈਟੀ ਦੇ ਚੇਅਰਮੈਨ, ਸਾਬਕਾ ਡੀਜੀਪੀ ਅਤੁਲ ਨੇ ਦੱਸਿਆ ਕਿ ਮਹੱਤਵਪੂਰਨ ਦਸਤਾਵੇਜ਼ਾਂ ਤੇ ਕੇਸਾਂ ਸਬੰਧੀ ਫਾਈਲਾਂ ਦੇ ਰਹੱਸਮਈ ਤਰੀਕੇ ਨਾਲ ਗਾਇਬ ਹੋਣ ਦੇ ਮੁੱਦੇ 'ਤੇ ਗਾਇਬ ਫਾਈਲਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Intro:Body:

v

Conclusion:
Last Updated : Sep 16, 2019, 11:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.