ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ ਮੁਤਾਬਕ ਸੋਮਵਾਰ ਸਵੇਰੇ ਤੱਕ ਕੋਰੋਨਾ ਵਾਇਰਸ ਦੇ 136 ਐਕਟਿਵ ਮਾਮਲੇ ਹਨ। ਕੋਵਿਡ-19 ਦੇ ਪ੍ਰਕੋਪ ਨਾਲ ਸੂਬੇ ਭਰ ਵਿੱਚ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਕੁੱਝ ਦਿਨਾਂ ਵਿੱਚ ਪੰਜਾਬ ਦੇ ਕਈ ਮਰੀਜ਼ ਠੀਕ ਹੋਏ, ਜਿਸ ਨਾਲ ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਤੱਕ ਪਹੁੰਚ ਗਿਆ ਹੈ। ਕੋਰੋਨਾ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ 8 ਜ਼ਿਲ੍ਹੇ ਮੁੜ ਤੋਂ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ।
ਮੀਡੀਆ ਬੁਲੇਟਿਨ ਮੁਤਾਬਕ ਜ਼ਿਲ੍ਹਿਆਂ 'ਚ ਕੋਰੋਨਾ ਮਾਮਲੇ ਕੁੱਝ ਇਸ ਤਰ੍ਹਾਂ ਹਨ-