ਚੰਡੀਗੜ੍ਹ: ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 217 ਮੌਤਾਂ ਹੋਈਆਂ ਹਨ ਜਦੋਂ ਕਿ 8668 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 76856 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 459268 ਹੋ ਗਈ ਹੈ ਜਦੋਂ ਕਿ 371494 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ
ਮੰਗਲਵਾਰ ਨੂੰ ਕਿਸ ਜਿਲ੍ਹੇ ਚ ਕਿੰਨੇ ਕੇਸ ਤੇ ਕਿੰਨੀਆਂ ਮੌਤਾਂ ਹੋਈਆਂ ਦੇਖੋ ਇਹ ਪੂਰੀ ਲਿਸਟ...
ਇਹ ਵੀ ਪੜੋ: ਸਾਡੇ ਕੋਲ ਸਿਰਫ ਇਕ ਦਿਨ ਦੀ ਵੈਕਸੀਨ: ਬਲਬੀਰ ਸਿੱਧੂ