ETV Bharat / state

ਬਜ਼ੁਰਗ ਕੁੱਟਮਾਰ ਮਾਮਲੇ 'ਚ ਤਿੰਨ ਗ੍ਰਿਫ਼ਤਾਰ - moga police

ਮੋਗਾ 'ਚ ਪੁਲਿਸ ਨੇ ਇੱਕ ਦਲਿਤ ਬਜ਼ੁਰਗ ਨਾਲ ਕੁੱਟਮਾਰ ਕਰਨ ਦੇ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ। ਰਿਪੋਰਟ ਪੇਸ਼ ਹੋਣ 'ਤੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਜਦ ਕਿ ਇੱਕ ਦੋਸ਼ੀ ਫਰਾਰ ਹੈ।

ਫ਼ੋਟੋ
author img

By

Published : Jul 27, 2019, 10:57 AM IST

ਚੰਡੀਗੜ੍ਹ: ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਮੋਗਾ ਜ਼ਿਲ੍ਹੇ ਵਿੱਚ ਇਕ ਬਜ਼ੁਰਗ ਦਲਿਤ ਵਿਅਕਤੀ ਨੂੰ ਸੰਗਲ ਨਾਲ ਬੰਨ੍ਹ ਕੇ ਕੁਟਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਕਿਹਾ ਕਿ ਬੀਤੇ ਦਿਨੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਮੋਗਾ ਜ਼ਿਲ੍ਹੇ ਦੇ ਰੇਵੜਾ ਪਿੰਡ ਦੇ ਵਸਨੀਕ ਇੱਕ ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਿਆ ਜਾ ਰਹਿਆ ਸੀ। ਕਮਿਸ਼ਨ ਨੇ ਇਸ ਮਾਮਲੇ ਦਾ ਸੂ ਮੋਟੋ ਲੈਂਦੇ ਹੋਏ ਹੋਏ ਐੱਸ.ਐੱਸ.ਪੀ.ਮੋਗਾ ਤੋਂ ਰਿਪੋਰਟ ਤਲਬ ਕੀਤੀ ਸੀ।

ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ ਜਿਸ ਮੁਤਾਬਕ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਜਿਨ੍ਹਾਂ ਵਿਚੋਂ ਮਹਿੰਦਰ ਸਿੰਘ ਪੁਤਰ ਖੁਸ਼ੀ ਰਾਮ, ਸ਼ਿੰਦਰ ਸਿੰਘ ਪੁਤਰ ਮਹਿੰਦਰ ਸਿੰਘ ਤੇ ਗੁਰਮੀਤ ਸਿੰਘ ਪੁਤਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਮੰਗਤ ਸਿੰਘ ਪੁਤਰ ਕਰਨੈਲ ਸਿੰਘ ਫਰਾਰ ਹੈ।

ਇਹ ਵੀ ਪੜ੍ਹੋ: ਸ਼ਰੇਆਮ ਬਜ਼ੁਰਗ ਨੂੰ ਗਲ ਵਿੱਚ ਸੰਗਲ ਪਾ ਕੁੱਟਿਆ, ਵੀਡੀਓ ਵਾਇਰਲ

ਇਹ ਹੈ ਪੂਰਾ ਮਾਮਲਾ :-

ਪਿੰਡ ਰੇਹੜਵਾਂ ਵਿਖੇ ਕੁੱਝ ਲੋਕਾਂ ਵੱਲੋਂ ਇੱਕ 50 ਸਾਲਾ ਵਿਅਕਤੀ ਦੇ ਗਲ ਵਿਚ ਲੋਹੇ ਦਾ ਸੰਗਲ ਪਾ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ। ਪਿੰਡ ਰੇਹੜਵਾਂ ਦੇ ਹਰਬੰਸ ਸਿੰਘ ਨੂੰ ਉਸੇ ਦੇ ਪਿੰਡ ਦੇ ਮਹਿੰਦਰ ਸਿੰਘ ਨੇ ਸ਼ੱਕ ਦੇ ਆਧਾਰ ਉੱਤੇ ਹਰਬੰਸ ਸਿੰਘ ਦੇ ਗੱਲ ਵਿੱਚ ਆਪਣੇ ਲੜਕਿਆਂ ਨਾਲ ਰੱਲ ਕੇ ਕੁੱਟਿਆ ਸੀ।ਜਾਣਕਾਰੀ ਮੁਤਾਬਕ ਹਰਬੰਸ ਸਿੰਘ ਖੇਤ ਵਾਲੀ ਮੋਟਰ ਨੂੰ ਚਲਾਉਣ ਲਈ ਬਿਜਲੀ ਦੀ ਚੋਰੀ ਕਰਦਾ ਸੀ ਅਤੇ ਬਿਜਲੀ ਮਹਿਕਮੇ ਨੂੰ ਉਸ ਨੂੰ ਰੰਗੇ ਹੱਥੀਂ ਫੜਿਆ ਸੀ। ਹਰਬੰਸ ਸਿੰਘ ਨੂੰ ਸ਼ੱਕ ਸੀ ਕਿ ਮਹਿੰਦਰ ਸਿੰਘ ਨੇ ਮੇਰੀ ਸ਼ਿਕਾਇਤ ਕੀਤੀ ਜਿਸ ਨੂੰ ਲੈ ਕੇ ਉਸ ਨੇ ਉੱਕਤ ਸਾਰੇ ਮਾਮਲੇ ਨੂੰ ਅੰਜਾਮ ਦਿੱਤਾ।

Intro:Body:

ਬਜ਼ੁਰਗ ਕੁੱਟਮਾਰ ਮਾਮਲੇ 'ਚ ਤਿੰਨ ਵਿਅਕਤੀ ਗ੍ਰਿਫਤਾਰ

ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ। ਰਿਪੋਰਟ ਪੇਸ਼ ਹੋਣ 'ਤੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਇੱਕ ਦੋਸ਼ੀ ਫਰਾਰ ਹੈ। 

ਚੰਡੀਗੜ੍ਹ: ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਮੋਗਾ ਜ਼ਿਲ੍ਹੇ ਵਿੱਚ ਇਕ ਬਜ਼ੁਰਗ ਦਲਿਤ ਵਿਅਕਤੀ ਨੂੰ ਸੰਗਲ ਨਾਲ ਬੰਨ੍ਹ ਕੇ ਕੁਟਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਕਿਹਾ ਕਿ ਬੀਤੇ ਦਿਨੀ ਸੋਸ਼ਲ ਮੀਡੀਆ ਤੇ ਇੱਕ ਵੀਡੀਉ ਵਾਇਰਲ ਹੋਈ ਸੀ ਜਿਸ ਵਿੱਚ ਮੋਗਾ ਜ਼ਿਲ੍ਹੇ ਦੇ ਰੇਵੜਾ ਪਿੰਡ ਦੇ ਵਸਨੀਕ ਇੱਕ ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਿਆ ਜਾ ਰਹਿਆ ਸੀ। ਕਮਿਸ਼ਨ ਨੇ ਇਸ ਮਾਮਲੇ ਦਾ ਸੂ ਮੋਟੋ ਲੈਂਦੇ ਹੋਏ ਹੋਏ ਐੱਸ.ਐੱਸ.ਪੀ.ਮੋਗਾ ਤੋਂ ਰਿਪੋਰਟ ਤਲਬ ਕੀਤੀ ਸੀ।

ਉਨ੍ਹਾਂ ਨੇ ਕਿਹਾ ਕਿ ਐੱਸ.ਐੱਸ.ਪੀ. ਮੋਗਾ ਵੱਲੋਂ ਕਮਿਸ਼ਨ ਅੱਗੇ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ ਜਿਸ ਮੁਤਾਬਕ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਜਿਨ੍ਹਾਂ ਵਿਚੋਂ ਮਹਿੰਦਰ ਸਿੰਘ ਪੁਤਰ ਖੁਸ਼ੀ ਰਾਮ, ਸ਼ਿੰਦਰ ਸਿੰਘ ਪੁਤਰ ਮਹਿੰਦਰ ਸਿੰਘ ਤੇ ਗੁਰਮੀਤ ਸਿੰਘ ਪੁਤਰ ਦਰਸ਼ਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਮੰਗਤ ਸਿੰਘ ਪੁਤਰ ਕਰਨੈਲ ਸਿੰਘ ਫਰਾਰ ਹੈ। 

ਇਹ ਹੈ ਪੂਰਾ ਮਾਮਲਾ :-

ਪਿੰਡ ਰੇਹੜਵਾਂ ਵਿਖੇ ਕੁੱਝ ਲੋਕਾਂ ਵੱਲੋਂ ਇੱਕ 50 ਸਾਲਾ ਵਿਅਕਤੀ ਦੇ ਗਲ ਵਿਚ ਲੋਹੇ ਦਾ ਸੰਗਲ ਪਾ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ। 

ਪਿੰਡ ਰੇਹੜਵਾਂ ਦੇ ਹਰਬੰਸ ਸਿੰਘ ਨੂੰ ਉਸੇ ਦੇ ਪਿੰਡ ਦੇ ਮਹਿੰਦਰ ਸਿੰਘ ਨੇ ਸ਼ੱਕ ਦੇ ਆਧਾਰ ਉੱਤੇ ਹਰਬੰਸ ਸਿੰਘ ਦੇ ਗੱਲ ਵਿੱਚ ਆਪਣੇ ਲੜਕਿਆਂ ਨਾਲ ਰੱਲ ਕੇ ਕੁੱਟਿਆ ਸੀ।ਜਾਣਕਾਰੀ ਮੁਤਾਬਕ ਹਰਬੰਸ ਸਿੰਘ ਖੇਤ ਵਾਲੀ ਮੋਟਰ ਨੂੰ ਚਲਾਉਣ ਲਈ ਬਿਜਲੀ ਦੀ ਚੋਰੀ ਕਰਦਾ ਸੀ ਅਤੇ ਬਿਜਲੀ ਮਹਿਕਮੇ ਨੂੰ ਉਸ ਨੂੰ ਰੰਗੇ ਹੱਥੀਂ ਫੜਿਆ ਸੀ। ਹਰਬੰਸ ਸਿੰਘ ਨੂੰ ਸ਼ੱਕ ਸੀ ਕਿ ਮਹਿੰਦਰ ਸਿੰਘ ਨੇ ਮੇਰੀ ਸ਼ਿਕਾਇਤ ਕੀਤੀ ਜਿਸ ਨੂੰ ਲੈ ਕੇ ਉਸ ਨੇ ਉੱਕਤ ਸਾਰੇ ਮਾਮਲੇ ਨੂੰ ਅੰਜਾਮ ਦਿੱਤਾ।

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.