ETV Bharat / state

ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ - ਕੋਵਿਡ-19

ਸੂਬੇ ਵਿੱਚ 888 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 38 ਮੌਤਾਂ ਦਰਜ਼ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3679 ਤੱਕ ਪਹੁੰਚ ਗਿਆ ਹੈ।

38 covid deaths reported in punjab in last 24 hours
ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ
author img

By

Published : Oct 6, 2020, 9:06 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 888 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 38 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ
ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ
ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ
ਪਿਛਲੇ 24 ਘੰਟਿਆਂ 'ਚ 888 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 38 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,20,016 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3679 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 38 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,20,016 ਮਰੀਜ਼ਾਂ ਵਿੱਚੋਂ 1,04,355 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 11,982 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.