ETV Bharat / state

2 ਅਗਸਤ ਤੋਂ 29 ਸਤੰਬਰ ਤੱਕ 3x3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ ਸ਼ੁਰੂ - ਬਰਮਿੰਘਮ ਰਾਸ਼ਟਰਮੰਡਲ ਖੇਡਾਂ

2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ 3x3 ਬਾਸਕਟਬਾਲ ਹਿੱਸਾ ਬਣੇਗੀ। ਬਾਸਕਟਬਾਲ ਵਿੱਚ ਪਹਿਲੀ ਵਾਰ ਪ੍ਰੋਫੈਸ਼ਨਲ ਵੂਮੈਨਜ਼ ਲੀਗ ਪੇਸ਼ ਕਰੇਗੀ।

ਫ਼ੋਟੋ
author img

By

Published : Jul 26, 2019, 11:12 AM IST

ਚੰਡੀਗੜ੍ਹ: ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3x3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀ.ਐੱਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿੱਚ 2 ਅਗਸਤ ਤੋਂ 29 ਸਤੰਬਰ ਤੱਕ ਖੇਡਿਆ ਜਾਵੇਗਾ। 3 ਬੀ.ਐੱਲ. ਵਿੱਚ ਪਹਿਲੀ ਵਾਰ ਵੂਮੈਨਜ਼ 3x3 ਬਾਸਕਟਬਾਲ ਲੀਗ ਪੇਸ਼ ਕੀਤੀ ਜਾਵੇਗੀ ਜੋ ਕਿ ਪੁਰਸ਼ ਲੀਗ ਦੇ ਨਾਲ ਕਰਵਾਈ ਜਾਵੇਗੀ।

  • The discussions at the 2nd Inter-State meeting of all the northern states in Chandigarh headed by our Hon’ble CM @capt_amarinder Ji will lend a new impetus and increase the efforts towards controlling drug abuse in all States of the region. #CaptainLeadsTheWay #Punjab

    — Rana Gurmit S Sodhi (@iranasodhi) July 25, 2019 " class="align-text-top noRightClick twitterSection" data=" ">

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬਾਸਕਟਬਾਲ ਖੇਡ ਦਾ ਇਹ ਛੋਟਾ ਤੇ ਤੇਜ਼ ਰੂਪ ਪਹਿਲੀ ਵਾਰ 2020 ਦੀਆਂ ਟੋਕੀਓ ਓਲੰਪਿਕ ਖੇਡਾਂ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਬਣਿਆ ਹੈ ਜਿਸ ਕਾਰਨ ਇਸ ਖੇਡ ਵਿੱਚ ਭਾਰਤ ਦੀਆਂ ਚੰਗਾ ਪ੍ਰਦਰਸ਼ਨ ਕਰਨ ਦੀ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਦੱਸਿਆ ਕਿ 3ਬੀ.ਐੱਲ ਦੇ ਦੂਜੇ ਸੀਜ਼ਨ ਵਿੱਚ ਪੁਰਸ਼ਾਂ ਤੇ ਮਹਿਲਾਵਾਂ ਦੀਆਂ 12 ਟੀਮਾਂ ਹਿੱਸਾ ਲੈਣਗੀਆਂ ਜੋ ਚੈਂਪੀਅਨ ਬਣਨ ਲਈ 2 ਮਹੀਨੇ ਦੌਰਾਨ 9 ਦੌਰਾਂ ਵਿੱਚ ਮੁਕਾਬਲਾ ਕਰਨਗੀਆਂ।

  • It's been great to experience and witness the sports spirit in Amsterdam today. The zeal at Rijks Museum for #FIBA 3x3 #WorldCup2019 is overpowering. It has been my endeavour to cultivate a similar enthusiasm for sports in #Punjab pic.twitter.com/imbTaPISdc

    — Rana Gurmit S Sodhi (@iranasodhi) June 21, 2019 " class="align-text-top noRightClick twitterSection" data=" ">

ਪੰਜਾਬ ਨੇ ਭਾਰਤ ਨੂੰ ਵਧੀਆ ਬਾਸਕਟਬਾਲ ਖਿਡਾਰੀ ਦਿੱਤੇ ਹਨ। ਹੁਣ ਸੂਬੇ ਵਿੱਚ ਬਾਸਕਟਬਾਲ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ 3 ਬੀ.ਐੱਲ. ਦੇ 9 ਦੌਰਾਂ ਨੂੰ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ, ਜਲੰਧਰ ਅਤੇ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਅਮਜੋਤ ਸਿੰਘ ਗਿੱਲ ਤੇ ਪਲਪ੍ਰੀਤ ਸਿੰਘ ਇਸ ਵੱਕਾਰੀ ਲੀਗ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ 10 ਮਿੰਟ ਵਾਲੀ ਇਹ ਖੇਡ ਸਪੀਡ, ਸਟੈਮਿਨਾ ਤੇ ਸਕਿੱਲ ਨਾਲ ਭਰਪੂਰ ਹੈ।

ਖੇਡ ਮੰਤਰੀ ਦਾ ਕਹਿਣਾ ਹੈ ਕਿ ਭਾਰਤੀ ਮਹਿਲਾ ਬਾਸਕਟਬਾਲ ਖਿਡਾਰੀਆਂ ਨੂੰ ਪਲੇਟਫਾਰਮ ਮੁਹੱਈਆ ਕਰਵਾਉਣ ਤੇ ਦੇਸ਼ ਵਿੱਚ 3x3 ਬਾਸਕਟਬਾਲ ਨੂੰ ਜ਼ਮੀਨੀ ਪੱਧਰ 'ਤੇ ਵਿਕਸਤ ਕਰਨ ਦੇ ਮੱਦੇਨਜ਼ਰ ਪਹਿਲੀ ਵਾਰ ਭਾਰਤ ਵਿੱਚ 3 ਬੀ.ਐਲ ਸ਼ੀਜਨ-2 ਵਿੱਚ 3x3 ਬਾਸਕਟਬਾਲ ਲਈ ਪੇਸ਼ੇਵਰ ਮਹਿਲਾ ਲੀਗ ਨੂੰ ਸ਼ੁਰੂ ਕੀਤਾ ਜਾਵੇਗਾ। ਭਾਰਤੀ ਮਹਿਲਾਵਾਂ ਪਿਛਲੇ ਕੁੱਝ ਸਾਲਾਂ ਤੋਂ ਬਾਸਕਟਬਾਲ ਖੇਡ ਰਹੀਆਂ ਹਨ ਅਤੇ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਮਹਿਲਾ 3 ਬੀ.ਐਲ. ਲੀਗ ਮਹਿਲਾ ਬਾਸਕਟਬਾਲ ਖਿਡਾਰੀਆਂ ਨੂੰ ਬਾਸਕਟਬਾਲ ਵਿੱਚ ਪੇਸ਼ੇਵਰ ਕਰੀਅਰ ਬਣਾਉਣ ਅਤੇ ਭਾਰਤ ਵਿੱਚ ਮਹਿਲਾਵਾਂ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।

ਹੇਠ ਲਿੱਖਿਆਂ ਟੀਮਾਂ ਲੈਣਗਿਆ ਹਿਸਾ-

  • ਚੰਡੀਗੜ੍ਹ ਬੀਟਸ
  • ਮੁੰਬਈ ਹੀਰੋਜ਼
  • ਦਿੱਲੀ ਹੋਪਰਜ਼
  • ਗੁਰੂਗਰਾਮ ਮਾਸਟਰਜ਼
  • ਕੋਲਕਾਤਾ ਵਾਰੀਅਰਜ਼
  • ਹੈਦਰਾਬਾਦ ਬਾਲਰਜ਼
  • ਲਖਨਊ ਲਿੰਗਰਜ਼
  • ਅਤੇ ਹੋਰ

Intro:Body:

2 ਅਗਸਤ ਤੋਂ 29 ਸਤੰਬਰ ਤੱਕ 3x3 ਪ੍ਰੋ ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ ਸ਼ੁਰੂ

2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ 3x3 ਬਾਸਕਟਬਾਲ ਹਿੱਸਾ ਬਣੇਗੀ। ਬਾਸਕਟਬਾਲ ਵਿੱਚ ਪਹਿਲੀ ਵਾਰ ਪ੍ਰੋਫੈਸ਼ਨਲ ਵੂਮੈਨਜ਼ ਲੀਗ ਪੇਸ਼ ਕਰੇਗੀ।

ਚੰਡੀਗੜ੍ਹ: ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3x3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀ.ਐੱਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿੱਚ 2 ਅਗਸਤ ਤੋਂ 29 ਸਤੰਬਰ ਤੱਕ ਖੇਡਿਆ ਜਾਵੇਗਾ। 3 ਬੀ.ਐੱਲ. ਵਿੱਚ ਪਹਿਲੀ ਵਾਰ ਵੂਮੈਨਜ਼ 3x3 ਬਾਸਕਟਬਾਲ ਲੀਗ ਪੇਸ਼ ਕੀਤੀ ਜਾਵੇਗੀ ਜੋ ਕਿ ਪੁਰਸ਼ ਲੀਗ ਦੇ ਨਾਲ ਕਰਵਾਈ ਜਾਵੇਗੀ।

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬਾਸਕਟਬਾਲ ਖੇਡ ਦਾ ਇਹ ਛੋਟਾ ਤੇ ਤੇਜ਼ ਰੂਪ ਪਹਿਲੀ ਵਾਰ 2020 ਦੀਆਂ ਟੋਕੀਓ ਓਲੰਪਿਕ ਖੇਡਾਂ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਬਣਿਆ ਹੈ ਜਿਸ ਕਾਰਨ ਇਸ ਖੇਡ ਵਿੱਚ ਭਾਰਤ ਦੀਆਂ ਚੰਗਾ ਪ੍ਰਦਰਸ਼ਨ ਕਰਨ ਦੀ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਦੱਸਿਆ ਕਿ 3ਬੀ.ਐੱਲ ਦੇ ਦੂਜੇ ਸੀਜ਼ਨ ਵਿੱਚ ਪੁਰਸ਼ਾਂ ਤੇ ਮਹਿਲਾਵਾਂ ਦੀਆਂ 12 ਟੀਮਾਂ ਹਿੱਸਾ ਲੈਣਗੀਆਂ ਜੋ ਚੈਂਪੀਅਨ ਬਣਨ ਲਈ 2 ਮਹੀਨੇ ਦੌਰਾਨ 9 ਦੌਰਾਂ ਵਿੱਚ ਮੁਕਾਬਲਾ ਕਰਨਗੀਆਂ। ਪੰਜਾਬ ਨੇ ਭਾਰਤ ਨੂੰ ਵਧੀਆ ਬਾਸਕਟਬਾਲ ਖਿਡਾਰੀ ਦਿੱਤੇ ਹਨ। ਹੁਣ ਸੂਬੇ ਵਿੱਚ ਬਾਸਕਟਬਾਲ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ 3 ਬੀ.ਐੱਲ. ਦੇ 9 ਦੌਰਾਂ ਨੂੰ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ, ਜਲੰਧਰ ਅਤੇ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਅਮਜੋਤ ਸਿੰਘ ਗਿੱਲ ਤੇ ਪਲਪ੍ਰੀਤ ਸਿੰਘ ਇਸ ਵੱਕਾਰੀ ਲੀਗ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ 10 ਮਿੰਟ ਵਾਲੀ ਇਹ ਖੇਡ ਸਪੀਡ, ਸਟੈਮਿਨਾ ਤੇ ਸਕਿੱਲ ਨਾਲ ਭਰਪੂਰ ਹੈ।

ਖੇਡ ਮੰਤਰੀ ਦਾ ਕਹਿਣਾ ਹੈ ਕਿ ਭਾਰਤੀ ਮਹਿਲਾ ਬਾਸਕਟਬਾਲ ਖਿਡਾਰੀਆਂ ਨੂੰ ਪਲੇਟਫਾਰਮ ਮੁਹੱਈਆ ਕਰਵਾਉਣ ਤੇ ਦੇਸ਼ ਵਿੱਚ 3x3 ਬਾਸਕਟਬਾਲ ਨੂੰ ਜ਼ਮੀਨੀ ਪੱਧਰ 'ਤੇ ਵਿਕਸਤ ਕਰਨ ਦੇ ਮੱਦੇਨਜ਼ਰ ਪਹਿਲੀ ਵਾਰ ਭਾਰਤ ਵਿੱਚ 3 ਬੀ.ਐਲ ਸ਼ੀਜਨ-2 ਵਿੱਚ 3x3 ਬਾਸਕਟਬਾਲ ਲਈ ਪੇਸ਼ੇਵਰ ਮਹਿਲਾ ਲੀਗ ਨੂੰ ਸ਼ੁਰੂ ਕੀਤਾ ਜਾਵੇਗਾ। ਭਾਰਤੀ ਮਹਿਲਾਵਾਂ ਪਿਛਲੇ ਕੁੱਝ ਸਾਲਾਂ ਤੋਂ ਬਾਸਕਟਬਾਲ ਖੇਡ ਰਹੀਆਂ ਹਨ ਅਤੇ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਮਹਿਲਾ 3 ਬੀ.ਐਲ. ਲੀਗ ਮਹਿਲਾ ਬਾਸਕਟਬਾਲ ਖਿਡਾਰੀਆਂ ਨੂੰ ਬਾਸਕਟਬਾਲ ਵਿੱਚ ਪੇਸ਼ੇਵਰ ਕਰੀਅਰ ਬਣਾਉਣ ਅਤੇ ਭਾਰਤ ਵਿੱਚ ਮਹਿਲਾਵਾਂ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।

ਹੇਠ ਲਿੱਖਿਆਂ ਟੀਮਾਂ ਲੈਣਗਿਆ ਹਿਸਾ-

  • ਚੰਡੀਗੜ੍ਹ ਬੀਟਸ

  •          
  • ਮੁੰਬਈ ਹੀਰੋਜ਼

  •          
  • ਦਿੱਲੀ ਹੋਪਰਜ਼

  •          
  • ਗੁਰੂਗਰਾਮ ਮਾਸਟਰਜ਼

  •          
  • ਕੋਲਕਾਤਾ ਵਾਰੀਅਰਜ਼

  •          
  • ਹੈਦਰਾਬਾਦ ਬਾਲਰਜ਼

  •          
  • ਲਖਨਊ ਲਿੰਗਰਜ਼

  •          
  • ਅਤੇ ਹੋਰ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.