ETV Bharat / state

ਪੰਜਾਬ 'ਚ ਕੋਰੋਨਾ: ਸੋਮਵਾਰ ਨੂੰ 473 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 4023 ਲੋਕਾਂ ਦੀ ਮੌਤ - corona cases in punjab

ਸੂਬੇ ਵਿੱਚ 473 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4029 ਤੱਕ ਪਹੁੰਚ ਗਿਆ ਹੈ।

ਪੰਜਾਬ 'ਚ ਕੋਰੋਨਾ: ਸੋਮਵਾਰ ਨੂੰ 473 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 4023 ਲੋਕਾਂ ਦੀ ਮੌਤ

author img

By

Published : Oct 19, 2020, 10:03 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 473 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ: ਸੋਮਵਾਰ ਨੂੰ 473 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 4023 ਲੋਕਾਂ ਦੀ ਮੌਤ
ਕੋਰੋਨਾ ਮਾਮਲਿਆਂ ਦਾ ਵੇਰਵਾ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,28,103 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4029 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਿਲ੍ਹੇਵਾਰ ਮਾਮਲੇ।

ਜੋ ਕੁੱਲ 17 ਮੌਤਾਂ ਦੀ ਗਿਣਤੀ ਆਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ-3, ਬਠਿੰਡਾ-1, ਫ਼ਿਰੋਜ਼ਪੁਰ, ਗੁਰਦਾਸਪੁਰ-2, ਲੁਧਿਆਣਾ-1, ਐੱਸ.ਐੱਸ.ਨਗਰ-2, ਐੱਸ.ਬੀ.ਐੱਸ ਨਗਰ-3, ਪਠਾਨਕੋਟ-2, ਪਟਿਆਲਾ-2 ਵਿੱਚ ਹੋਈਆਂ ਹਨ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,28,103 ਮਰੀਜ਼ਾਂ ਵਿੱਚੋਂ 1,18,767 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5307 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.