ETV Bharat / state

ਪੰਜਾਬ 'ਚ ਕੋਰੋਨਾ ਦਾ ਅੰਕੜਾ 1 ਲੱਖ 7 ਹਜ਼ਾਰ ਤੋਂ ਪਾਰ - corona cases in punjab

ਸੂਬੇ ਵਿੱਚ 1930 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 7 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3066 ਤੱਕ ਪਹੁੰਚ ਗਿਆ ਹੈ।

ਪੰਜਾਬ 'ਚ ਕੋਰੋਨਾ ਅੰਕੜਾ 1 ਲੱਖ 7 ਹਜ਼ਾਰ ਤੋਂ ਪਾਰ

author img

By

Published : Sep 25, 2020, 9:25 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1930 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 7 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ ਅੰਕੜਾ 1 ਲੱਖ 7 ਹਜ਼ਾਰ ਤੋਂ ਪਾਰ
ਕੋਰੋਨਾ ਅੰਕੜਾ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,07,096 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3134 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 68 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮਰੀਜ਼ਾਂ ਦਾ ਅੰਕੜਾ

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,07,096 ਮਰੀਜ਼ਾਂ ਵਿੱਚੋਂ 84,025 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 30,929 ਐਕਟਿਵ ਮਾਮਲੇ ਹਨ।

ਜ਼ਿਲ੍ਹੇਵਾਰ ਕੋਰੋਨਾ ਅੰਕੜਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.