ETV Bharat / state

ਪਿਛਲੇ 24 ਘੰਟਿਆਂ 'ਚ 1,793 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 76 ਮੌਤਾਂ - ਕੋਰੋਨਾ

ਸੂਬੇ ਵਿੱਚ 1793 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 76 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 5 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3066 ਤੱਕ ਪਹੁੰਚ ਗਿਆ ਹੈ।

76 covid deaths reported in punjab in last 24 hours
ਪਿਛਲੇ 24 ਘੰਟਿਆਂ 'ਚ 1,793 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 76 ਮੌਤਾਂ
author img

By

Published : Sep 24, 2020, 9:18 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1793 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 76 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 5 ਹਜ਼ਾਰ ਤੋਂ ਪਾਰ ਹੋ ਗਈ ਹੈ।

76 covid deaths reported in punjab in last 24 hours
ਪਿਛਲੇ 24 ਘੰਟਿਆਂ 'ਚ 1,793 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 76 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,01341 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3066 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 76 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,05,220 ਮਰੀਜ਼ਾਂ ਵਿੱਚੋਂ 81,475 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 20,679 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.